Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:18:34 PM

  • after the ludhiana bandh call protests in jalandhar

    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ...

  • ludhiana to remain closed on wednesday

    ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ...

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਵੱਡਾ ਕਦਮ, ਕਮੇਟੀਆਂ ਦੀ ਅੰਤਿਮ ਸੂਚੀ ਜਾਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਵੱਡਾ ਕਦਮ, ਕਮੇਟੀਆਂ ਦੀ ਅੰਤਿਮ ਸੂਚੀ ਜਾਰੀ

  • Edited By Gurminder Singh,
  • Updated: 05 Aug, 2025 06:28 PM
Chandigarh
punjab government industry sanjeev arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਦੀ ਉਦਯੋਗਿਕ ਨੀਤੀ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਬਿਹਤਰ ਬਣਾਉਣ ਦੇ ਮੱਦੇਨਜ਼ਰ ਉਦਯੋਗ ਮਾਹਿਰਾਂ ਤੋਂ ਸੁਝਾਅ ਇਕੱਠੇ ਕਰਨ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਨੂੰ ਜਾਰੀ ਰੱਖਦੇ ਹੋਏ, ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਦਰਾਂ ਹੋਰ ਸੈਕਟਰਲ ਕਮੇਟੀਆਂ ਦੇ ਗਠਨ ਦਾ ਐਲਾਨ ਕੀਤਾ। ਇਸ ਨਾਲ ਕਮੇਟੀਆਂ ਦੀ ਕੁੱਲ ਗਿਣਤੀ ਹੁਣ 24 ਹੋ ਗਈ ਹੈ। ਅੱਜ ਦੇ ਐਲਾਨ ਤੋਂ ਬਾਅਦ ਮੰਤਰੀ ਵੱਲੋਂ ਐਲਾਨੀਆਂ ਗਈਆਂ ਕਮੇਟੀਆਂ ਦੀ ਇਹ ਅੰਤਿਮ ਸੂਚੀ ਹੈ। ਅਰੋੜਾ ਨੇ ਮੰਗਲਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਨਵੀਆਂ ਬਣੀਆਂ ਕਮੇਟੀਆਂ ਵਿਚ ਵੱਖ-ਵੱਖ ਉਦਯੋਗਿਕ ਖੇਤਰਾਂ ਦੇ ਮੈਂਬਰ ਸ਼ਾਮਲ ਹਨ ਅਤੇ ਇਹ ਵਿਸ਼ੇਸ਼ ਨੀਤੀਗਤ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਥਿੰਕ ਟੈਂਕ ਵਜੋਂ ਕੰਮ ਕਰਨਗੀਆਂ। ਨਵੀਆਂ ਕਮੇਟੀਆਂ ਆਈ.ਟੀ. ਸੈਕਟਰ, ਸਾਈਕਲ ਉਦਯੋਗ, ਆਟੋ ਅਤੇ ਆਟੋ ਕੰਪੋਨੈਂਟਸ, ਇਲੈਕਟ੍ਰਿਕ ਵਾਹਨ, ਨਵਿਆਉਣਯੋਗ ਊਰਜਾ, ਸਟੀਲ ਅਤੇ ਰੋਲਿੰਗ ਮਿੱਲਾਂ, ਪਲਾਸਟਿਕ ਅਤੇ ਰਸਾਇਣਕ ਉਤਪਾਦ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਫਿਲਮ ਮੀਡੀਆ, ਫਾਰਮਾਸਿਊਟੀਕਲ ਅਤੇ ਬਾਇਓਟੈਕਨਾਲੋਜੀ, ਯੂਨੀਵਰਸਿਟੀਆਂ ਅਤੇ ਕੋਚਿੰਗ ਸੰਸਥਾਵਾਂ, ਹਸਪਤਾਲ ਅਤੇ ਸਿਹਤ ਸੰਭਾਲ, ਸਟਾਰਟਅੱਪ, ਪ੍ਰਚੂਨ ਅਤੇ ਈ.ਐੱਸ.ਡੀ.ਐੱਮ.- ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ ’ਤੇ ਕੇਂਦ੍ਰਿਤ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਦਫ਼ਤਰਾਂ ਲਈ ਜਾਰੀ ਹੋਏ ਵਿਸ਼ੇਸ਼ ਹੁਕਮ, ਹੁਣ ਲਾਜ਼ਮੀ ਹੋਇਆ ਇਹ ਕੰਮ

PunjabKesari

ਨਵੀਆਂ ਗਠਿਤ 15 ਕਮੇਟੀਆਂ ਦੇ ਚੇਅਰਮੈਨ ਇਸ ਤਰ੍ਹਾਂ ਹਨ 

ਪ੍ਰਤਾਪ ਅਗਰਵਾਲ (ਆਈਡੀਐਸ ਇਨਫੋਟੈਕ, ਮੋਹਾਲੀ) - ਆਈਟੀ ਸੈਕਟਰ, ਓਂਕਾਰ ਸਿੰਘ ਪਾਹਵਾ (ਏਵਨ ਸਾਈਕਲ, ਲੁਧਿਆਣਾ) - ਸਾਈਕਲ ਉਦਯੋਗ, ਪਰਿਤੋਸ਼ ਗਰਗ (ਹੈਪੀ ਫੋਰਜਿੰਗਜ਼, ਲੁਧਿਆਣਾ)- ਆਟੋ ਅਤੇ ਆਟੋ ਕੰਪੋਨੈਂਟਸ, ਇੰਦਰਵੀਰ ਸਿੰਘ (ਈਵੇਜ ਮੋਟਰਜ਼, ਮੋਹਾਲੀ)- ਇਲੈਕਟ੍ਰਿਕ ਵਾਹਨ, ਅਸ਼ੀਸ਼ ਕੁਮਾਰ (ਵਰਬੀਓ, ਸੰਗਰੂਰ)- ਨਵਿਆਉਣਯੋਗ ਊਰਜਾ, ਸਚਿਤ ਜੈਨ (ਵਰਧਮਾਨ ਸਟੀਲ, ਲੁਧਿਆਣਾ)- ਸਟੀਲ ਐਂਡ ਰੋਲਿੰਗ ਮਿੱਲਜ਼, ਅਭੀ ਬਾਂਸਲ (ਐਸੋਚੈਮ ਅਤੇ ਐਮ.ਡੀ. ਸਰਸਵਤੀ ਐਗਰੋ ਕੈਮੀਕਲਜ਼, ਐਸ.ਏ.ਐਸ. ਨਗਰ)- ਪਲਾਸਟਿਕ ਅਤੇ ਰਸਾਇਣਕ ਉਤਪਾਦ, ਅਸ਼ਵਨੀ ਨਈਅਰ (ਕੈਪਟਨ) ਅਤੇ (ਹਿੰਦ ਟਰਮੀਨਾ ਲੁਧਿਆਣਾ)-ਲਾਜਿਸਟਿਕਸ ਐਂਡ ਵੇਰਅਹਾਊਸਿੰਗ , ਦਿਨੇਸ਼ ਔਲਕ (ਸਪੀਡ ਰਿਕਾਰਡ) - ਫਿਲਮ ਮੀਡੀਆ, ਵਰਿੰਦਰ ਗੁਪਤਾ (ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼, ਬਰਨਾਲਾ)- ਫਾਰਮਾਸਿਊਟੀਕਲ ਅਤੇ ਬਾਇਓਟੈਕਨਾਲੋਜੀ, ਜਸਪਾਲ ਸਿੰਘ ਸੰਧੂ (ਡਾ.) (ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਜਲੰਧਰ)- ਯੂਨੀਵਰਸਿਟੀਆਂ ਅਤੇ ਕੋਚਿੰਗ ਸੰਸਥਾਵਾਂ, ਬਿਸ਼ਵ ਮੋਹਨ (ਡਾ.) (ਡੀ.ਐਮ.ਸੀ. ਲੁਧਿਆਣਾ)- ਹਸਪਤਾਲ ਅਤੇ ਸਿਹਤ ਸੰਭਾਲ, ਮਮਤਾ ਭਾਰਦਵਾਜ (ਨਿਊਰੋਨ, ਪੰਜਾਬ ਸਟਾਰਟਅੱਪ ਹੱਬ)- ਸਟਾਰਟਅੱਪ, ਉਮੰਗ ਜਿੰਦਲ (ਹੋਮ ਲੈਂਡ ਗਰੁੱਪ)- ਰਿਟੇਲ, ਕਮਲਜੀਤ ਸਿੰਘ (ਡਾ.) (ਸੈਮੀਕੰਡਕਟਰ ਲੈਬਾਰਟਰੀ ਲਿਮਟਿਡ)- ਈ.ਐਸ.ਡੀ.ਐਮ.- ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਅਤੇ ਨਿਰਮਾਣ।

ਇਹ ਵੀ ਪੜ੍ਹੋ : ਟ੍ਰੈਫਿਕ ਪੁਲਸ ਹੁਣ ਨਹੀਂ ਰੋਕੇਗੀ ਕੋਈ ਗੱਡੀ ਤੇ ਨਾ ਹੀ ਕੱਟੇਗੀ ਚਲਾਨ, ਜਾਰੀ ਹੋਏ ਨਵੇਂ ਹੁਕਮ

ਸੰਜੀਵ ਅਰੋੜਾ ਨੇ ਕਿਹਾ ਕਿ ਹਰੇਕ ਕਮੇਟੀ ਦਾ ਮੁੱਖ ਕੰਮ ਸਰਕਾਰ ਨੂੰ ਪੰਜਾਬ ਦੇ ਵਿਲੱਖਣ ਉਦਯੋਗਿਕ ਵਾਤਾਵਰਨ ਦੇ ਨਾਲ-ਨਾਲ ਢਾਂਚਾਗਤ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਖਾਸ ਖੇਤਰ ਲਈ ਇਕ ਅਨੁਕੂਲਿਤ ਉਦਯੋਗਿਕ ਢਾਂਚੇ/ਨੀਤੀ ਲਈ ਇਕ ਢਾਂਚਾਗਤ ਧਰਾਤਲ ਪ੍ਰਦਾਨ ਕਰਨਾ ਹੋਵੇਗਾ। ਇਸਦੇ ਲਈ ਕਮੇਟੀ ਨੂੰ ਦੇਸ਼ ਦੇ ਹੋਰ ਸਾਰੇ ਸਬੰਧਤ ਰਾਜਾਂ ਦੀਆਂ ਨੀਤੀਆਂ ਅਤੇ ਢਾਂਚੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਪੰਜਾਬ ਲਈ ਇਕ ‘ਸਰਬੋਤਮ-ਦਰਜਾ’ ਨੀਤੀਗਤ ਢਾਂਚਾ ਵਿਕਸਤ ਕਰਨਾ ਚਾਹੀਦਾ ਹੈ। ਕਮੇਟੀਆਂ 1 ਅਕਤੂਬਰ 2025 ਤੱਕ ਲਿਖਤੀ ਰੂਪ ਵਿਚ ਇਨ੍ਹਾਂ ਸਿਫ਼ਾਰਸ਼ਾਂ ਜਮ੍ਹਾਂ ਕਰਾਉਣਗੀਆਂ। ਹਰੇਕ ਕਮੇਟੀ ਵਿਚ ਇਕ ਚੇਅਰਪਰਸਨ ਅਤੇ ਉਦਯੋਗ ਤੋਂ ਕੁਝ ਮੈਂਬਰ ਹੋਣਗੇ। ਹਾਲਾਂਕਿ ਸਰਕਾਰ ਵੱਲੋਂ ਲੋੜ ਅਨੁਸਾਰ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿਚ ਵਿਭਿੰਨ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚਰਚਾ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ। ਮੈਂਬਰ ਸਮੁੱਚੇ ਖੇਤਰ ਦੇ ਵੱਖ-ਵੱਖ ਉਪ-ਭਾਗਾਂ ਦੀ ਨੁਮਾਇੰਦਗੀ ਵੀ ਕਰਨਗੇ।

ਹਰੇਕ ਕਮੇਟੀ ਨੂੰ ਸਕੱਤਰੇਤ ਸਹਾਇਤਾ ਕਮੇਟੀ ਦੇ ਮੈਂਬਰ-ਸਕੱਤਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ ਜਿਵੇਂ ਕਿ ਉੱਪਰ ਦੱਸਿਆ ਗਿਆ ਹੈ, ਜੋ ਕਮੇਟੀ ਦੀਆਂ ਮੀਟਿੰਗਾਂ ਦੇ ਆਯੋਜਨ ਅਤੇ ਮਿੰਟ ਤਿਆਰ ਕਰਨ ਦਾ ਇੰਚਾਰਜ ਵੀ ਹੋਵੇਗਾ। ਉਦਯੋਗ ਅਤੇ ਵਣਜ ਵਿਭਾਗ ਤੋਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ (ਜੀਐਮਡੀਆਈਸੀ) ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਨਾਲ ਸਬੰਧਤ ਸੈਕਟਰ ਅਧਿਕਾਰੀ ਲੋੜ ਅਨੁਸਾਰ ਕਮੇਟੀ ਨੂੰ ਸੰਬੰਧਤ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨਗੇ। ਇਸ ਤੋਂ ਪਹਿਲਾਂ, 9 ਕਮੇਟੀਆਂ ਜਿਵੇਂ ਕਿ ਸਪਿਨਿੰਗ ਅਤੇ ਬੁਣਾਈ ਕਮੇਟੀ, ਲਿਬਾਸ ਕਮੇਟੀ, ਰੰਗਾਈ ਅਤੇ ਫਿਨਿਸ਼ਿੰਗ ਯੂਨਿਟ ਕਮੇਟੀ, ਖੇਡਾਂ/ਚਮੜੇ ਦੇ ਸਾਮਾਨ ਕਮੇਟੀ, ਮਸ਼ੀਨ/ਹੈਂਡ ਟੂਲ ਕਮੇਟੀ, ਫੂਡ ਪ੍ਰੋਸੈਸਿੰਗ ਅਤੇ ਡੇਅਰੀ, ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਕਮੇਟੀ, ਭਾਰੀ ਮਸ਼ੀਨਰੀ, ਫਰਨੀਚਰ ਅਤੇ ਪਲਾਈ ਉਦਯੋਗ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Industry
  • Sanjeev Arora
  • ਪੰਜਾਬ ਸਰਕਾਰ
  • ਉਦਯੋਗ
  • ਸੰਜੀਵ ਅਰੋੜਾ

23 ਜ਼ਿਲ੍ਹਿਆਂ ’ਚ ਹੋਣਗੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੱਡੇ ਸਮਾਗਮ

NEXT STORY

Stories You May Like

  • raghav chadha  voter list  mohali
    ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਹਟਾਇਆ ਗਿਆ ਰਾਘਵ ਚੱਢਾ ਦਾ ਨਾਮ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • driving license  traffic rules violation  government
    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • fbi most wanted list
    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • blood donation camp
      ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਨੂੰ ਸਮਰਪਿਤ ਕੈਂਪ 'ਚ 44 ਨੌਜਵਾਨਾਂ...
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +