Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:24:23 AM

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ

PUNJAB News Punjabi(ਪੰਜਾਬ)

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ

  • Edited By Anmol Tagra,
  • Updated: 08 Oct, 2025 05:50 PM
Chandigarh
punjab government iniciative
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ।

ਵਿਆਪਕ ਸੁਧਾਰਾਂ ਦਾ ਐਲਾਨ ਕਰਦੇ ਹੋਏ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਉਦਯੋਗਿਕ ਖੇਤਰ ਦੀ ਪੁਨਰ ਸੁਰਜੀਤੀ ਸ਼ੁਰੂ ਹੋ ਚੁੱਕੀ ਹੈ। ਅਸੀਂ ਸਪੱਸ਼ਟ ਤੌਰ ਤੇ  ਉਦਯੋਗ ਜਗਤ ਦੇ ਆਗੂਆਂ ਦੀ ਅਵਾਜ਼ ਸੁਣ ਰਹੇ ਹਾਂ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿੜ ਸਮਰਥਨ ਹੇਠ ਉਹ ਨਿਰਣਾਇਕ ਢੰਗ ਨਾਲ ਕੰਮ ਕਰ ਰਹੇ ਹਾਂ। ਅਸੀਂ ਇੱਕ ਅਜਿਹੀ ਨੀਂਹ ਬਣਾ ਰਹੇ ਹਾਂ ਜਿੱਥੇ ਸਾਡੇ ਉਦਯੋਗ ਮਾੜੇ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਉਲੰਘ ਕੇ ਵਧ-ਫੁੱਲ ਸਕਦੇ ਹਨ।

ਇਹ ਸਰਗਰਮ ਕਾਰਵਾਈ ਉੱਚ-ਪੱਧਰੀ ਮੀਟਿੰਗਾਂ ਦੀ ਇਕ ਲੜੀ ਤੋਂ ਬਾਅਦ ਕੀਤੀ ਗਈ ਹੈ, ਜਿੱਥੇ ਉਦਯੋਗ ਜਗਤ ਦੇ ਨੁਮਾਇੰਦਿਆਂ ਨੇ ਬੁਨਿਆਦੀ ਸਹੂਲਤਾਂ ਵਿੱਚ ਵੱਡੇ ਪਾੜੇ ਨੂੰ ਉਭਾਰਿਆ। ਇਸ ਦੇ ਜਵਾਬ ਵਿੱਚ, ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਨੇ ਤੁਰੰਤ ਰਾਜ ਦੇ ਉਦਯੋਗਿਕ ਖੇਤਰਾਂ ਵਿੱਚ ਟੀਮਾਂ ਤਾਇਨਾਤ ਕੀਤੀਆਂ। ਉਦਯੋਗਿਕ ਸੰਸਥਾਵਾਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਜ਼ਮੀਨੀ ਪੱਧਰ ਤੇ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ, ਇੱਕ ਵਿਸਤ੍ਰਿਤ, ਪੜਾਅਵਾਰ ਅਪਗ੍ਰੇਡ ਯੋਜਨਾ ਤਿਆਰ ਕੀਤੀ ਗਈ।ਮੰਤਰੀ ਨੇ ਕਿਹਾ, “ਵਾਅਦੇ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।" “ਟੈਂਡਰਿੰਗ ਪ੍ਰਕਿਰਿਆ ਹੁਣ ਲਾਈਵ ਹੈ, ਜੋ ਜ਼ਮੀਨੀ ਪੱਧਰ ਤੇ ਇਸ ਪਰਿਵਰਤਨਸ਼ੀਲ ਸਫ਼ਰ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ।"

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! ਵੱਡੇ ਪੱਧਰ 'ਤੇ ਕਰ ਦਿੱਤੇ ਤਬਾਦਲੇ, ਪੜ੍ਹੋ ਪੂਰੀ LIST

ਹੁਣ ਸੂਬੇ ਭਰ ਵਿਚ ਵਿਕਾਸ ਦੀ ਇਕ ਲਹਿਰ ਸ਼ੁਰੂ ਹੋਣ ਵਾਲੀ ਹੈ।ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) 26 ਮੁੱਖ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਮੁੜ ਸੁਰਜੀਤ ਕਰਨ ਲਈ 97.54 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲੇ ਕਾਰਜ ਦੀ ਅਗਵਾਈ ਕਰ ਰਿਹਾ ਹੈ।ਇਹ ਫੰਡਿੰਗ ਲੁਧਿਆਣਾ,ਮੋਹਾਲੀ ਅਤੇ ਹੋਰ ਜਿ਼ਲ੍ਹਿਆਂ ਵਿੱਚ 32.76 ਕਰੋੜ ਦੀ ਲਾਗਤ ਨਾਲ ਮਜ਼ਬੂਤ ਸੜਕਾਂ ਅਤੇ ਸਾਫ਼ ਸੰਕੇਤ; 27.61 ਕਰੋੜ ਦੇ ਆਧੁਨਿਕ ਸੀਵਰੇਜ ਅਤੇ ਐਸਟੀਪੀ; ਸਾਰੇ ਪੁਆਇੰਟਾਂ ਲਈ ਮਜ਼ਬੂਤ ਜਲ ਸਪਲਾਈ ਨੈੱਟਵਰਕ; ਸਟਰੀਟ ਲਾਈਟਿੰਗ ਅਤੇ ਵਧੀਆਂ ਨਾਗਰਿਕ ਸਹੂਲਤਾਂ, ਲਈ ਵਿਆਪਕ ਸੁਧਾਰ ਲਿਆਏਗੀ।

 ਇਸ ਦੇ ਨਾਲ ਹੀ, ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਕ ਹੋਰ ਵੀ ਵੱਡਾ ਬਦਲਾਅ ਕੀਤਾ ਜਾ ਰਿਹਾ ਹੈ, ਜਿਸ ਵਿੱਚ 134.44 ਕਰੋੜ ਰੁਪਏ ਦੇ ਪ੍ਰੋਜੈਕਟ ਨਾਲ ਲੁਧਿਆਣਾ ਅਤੇ ਖੰਨਾ ਵਿੱਚ 26 ਫੋਕਲ ਪੁਆਇੰਟਾਂ ਅਤੇ 7 ਉਦਯੋਗਿਕ ਜ਼ੋਨਾਂ ਵਿੱਚ ਬਦਲਾਅ ਕੀਤਾ ਜਾ ਰਿਹਾ ਹੈ। ਇਹ ਸੰਪੂਰਨ ਅਪਗ੍ਰੇਡ ਵਿਸ਼ਵ ਪੱਧਰੀ ਸੜਕਾਂ ਅਤੇ ਫੁੱਟਪਾਥ , ਸਿਹਤਮੰਦ ਵਾਤਾਵਰਣ ਲਈ ਹਰਾ-ਭਰਾ ਮਾਹੌਲ,ਸੀਵਰੇਜ ਅਤੇ ਪਾਣੀ ਸਹੂਲਤਾਂ ਵਿੱਚ ਸੋਧ, ਆਧੁਨਿਕ ਲਾਈਟਿੰਗ ਸਥਾਪਤ ਕਰੇਗਾ ਅਤੇ ਸੀਸੀਟੀਵੀ ਸੁਰੱਖਿਆ ਨਾਲ ਲੈਸ ਜਿੰਮ ਅਤੇ ਕਮਿਊਨਿਟੀ ਸੈਂਟਰ ਵਰਗੀਆਂ ਨਵੀਆਂ ਕਮਿਊਨਿਟੀ ਸਹੂਲਤਾਂ ਵੀ ਬਣਾਏਗਾ।

ਅਰੋੜਾ ਨੇ  ਕਿਹਾ ,“ਸਮਾਂ-ਸਾਰਨੀ ਸਪੱਸ਼ਟ ਹੈ," । “ਮਾਰਚ 2026 ਤੱਕ, ਪੰਜਾਬ ਦੇ ਉਦਯੋਗਿਕ ਜਗਤ ਦੀ ਨੁਹਾਰ ਨਵਿਆਈ ਜਾਵੇਗੀ।ਅਸੀਂ ਤੇਜ਼ੀ ਨਾਲ ਅਮਲ ਕਰਨ ਲਈ ਵਚਨਬੱਧ ਹਾਂ ਅਤੇ ਹਰ ਕਦਮ `ਤੇ ਉਦਯੋਗ ਦੇ ਫੀਡਬੈਕ ਪ੍ਰਤੀ ਜਵਾਬਦੇਹ ਹੋਵਾਂਗੇ। ਸਾਡਾ ਟੀਚਾ ਸਾਧਾਰਨ ਪਰ ਸ਼ਕਤੀਸ਼ਾਲੀ ਹੈ: ਨਿਰਵਿਘਨ ਕਾਰਜਾਂ ਨੂੰ ਯਕੀਨੀ ਬਣਾਉਣਾ, ਲੌਜਿਸਟਿਕ ਲਾਗਤਾਂ ਨੂੰ ਘਟਾਉਣਾ ਅਤੇ ਦੁਨੀਆ ਨੂੰ ਸਪੱਸ਼ਟ ਰੂਪ ਵਿੱਚ ਸੰਕੇਤ ਦੇਣਾ ਕਿ ਪੰਜਾਬ ਕਾਰੋਬਾਰ ਲਈ ਸਭ ਲਈ ਉਪਲਬਧ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Government
  • Chandigarh

ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਡਰਾਈਵਰ 'ਤੇ ਪਰਚਾ ਦਰਜ

NEXT STORY

Stories You May Like

  • growth rate of   infrastructure industries   slows
    ‘ਬੁਨਿਆਦੀ ਢਾਂਚਾ ਉਦਯੋਗਾਂ’ ਦੀ ਵਾਧਾ ਦਰ ਸੁਸਤ ਪੈ ਕੇ 4.8 ਫੀਸਦੀ ’ਤੇ ਪਹੁੰਚੀ
  • sukhbir singh badal punjab bachao rally
    'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • 6 sectors will change india  s industrial picture    jeffreys   confidence
    6 ਸੈਕਟਰ ਬਦਲਣਗੇ ਭਾਰਤ ਦੀ ਉਦਯੋਗਿਕ ਤਸਵੀਰ, ‘ਜੈਫਰੀਜ਼’ ਨੇ ਪ੍ਰਗਟਾਇਆ ਭਰੋਸਾ
  • delhi  179 days  clean air  sirsa
    ਦਿੱਲੀ 'ਚ ਇਸ ਸਾਲ ਹੁਣ ਤੱਕ 179 ਦਿਨ ਸਾਫ਼ ਰਹੀ ਹਵਾ, ਪਿਛਲੇ ਦਹਾਕੇ ਵਿੱਚ ਸਭ ਤੋਂ ਵਧੀਆ ਸਥਿਤੀ : ਸਿਰਸਾ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • world oil supply chain
    ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ ਹਿੱਲ ਗਈ ਪੂਰੀ ਦੁਨੀਆ ਦੀ ਸਪਲਾਈ ਚੇਨ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +