Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:57:47 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਦੇਣ ਲਈ ਵਚਨਬੱਧ’

PUNJAB News Punjabi(ਪੰਜਾਬ)

‘ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣਯੋਗ ਪਾਣੀ ਦੇਣ ਲਈ ਵਚਨਬੱਧ’

  • Edited By Anuradha,
  • Updated: 10 Sep, 2022 07:56 PM
Chandigarh
punjab government is committed to provide clean drinking water
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਲੋਕਾਂ ਨੂੰ ਮਿਆਰੀ ਬੁਨਿਆਦੀ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰਾਜੈਕਟ (ਪੀਐਮਐਸਆਈਪੀ) ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।

ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ (ਪੀ.ਐਮ.ਐਸ.ਆਈ.ਪੀ.)  ਨੂੰ ਪੂਰਾ ਕਰਨ ਲਈ ਵਿਸ਼ਵ ਬੈਂਕ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਮ.ਐਸ.ਆਈ.ਪੀ. ਵਿਸ਼ਵ ਬੈਂਕ, ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਅਤੇ ਪੰਜਾਬ ਸਰਕਾਰ ਦੁਆਰਾ ਸਾਂਝੇ ਤੌਰ 'ਤੇ ਫੰਡ ਪ੍ਰਾਪਤ 300 ਮਿਲੀਅਨ ਡਾਲਰ ਦਾ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਉਦੇਸ਼ ਅੰਮ੍ਰਿਤਸਰ ਅਤੇ ਲੁਧਿਆਣਾ ਦੇ ਨਾਗਰਿਕਾਂ ਲਈ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਬਿਹਤਰ ਬਣਾਉਣਾ ਹੈ ਤਾਂ ਜੋ ਇਨ੍ਹਾਂ ਸ਼ਹਿਰਾਂ ਵਿੱਚ ਪਾਣੀ ਦੀ ਸਪਲਾਈ ਦੀ ਮਾਤਰਾ ਅਤੇ ਗੁਣਵੱਤਾ ਵਿੱਚ ਸੁਧਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਸ਼੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਨ ਕਰਵਾਉਣ ਗਿਆ ਨੌਜਵਾਨ ਨਹਿਰ 'ਚ ਰੁੜਿਆ

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰੀ ਈ-ਗਵਰਨੈਂਸ ਪਹਿਲਕਦਮੀਆਂ ਜਿਵੇਂ ਕਿ ਸੰਪਤੀ ਪ੍ਰਬੰਧਨ ਅਤੇ ਪੂੰਜੀ ਨਿਵੇਸ਼ ਯੋਜਨਾਬੰਦੀ ਨੂੰ ਵੀ ਸ਼ੁਰੂ ਕਰੇਗਾ ਅਤੇ ਉਕਤ ਦੋਵੇਂ ਸ਼ਹਿਰਾਂ ਲਈ ਯੂਐਲਬੀ ਦੀ 100 ਫੀਸਦ ਮਲਕੀਅਤ ਵਾਲੀਆਂ ਪਾਣੀ ਦੀਆਂ ਸਮਰਪਿਤ ਸਹੂਲਤਾਂ ਸਥਾਪਤ ਕਰਨ ਵਿੱਚ ਮਦਦ ਕਰੇਗਾ ਜੋ ਕਿ ਬਿਹਤਰ ਜਲ ਸਪਲਾਈ ਲਈ ਨਾਗਰਿਕਾਂ ਨੂੰ ਜਵਾਬਦੇਹ ਹੋਣਗੇ।

ਇਹ ਵੀ ਪੜ੍ਹੋ : ਠੱਗਾਂ ਨੇ ਪੁਲਸ ਮੁਲਾਜ਼ਮ ਵੀ ਨਾ ਬਖ਼ਸ਼ਿਆ, ਨੂੰਹ-ਪੁੱਤ ਨੂੰ ਕੈਨੇਡਾ ਭੇਜਣ ਦੇ ਨਾਂ ’ਤੇ 50 ਲੱਖ ਦਾ ਲਾਇਆ ਚੂਨਾ

ਮੁੱਖ ਸਕੱਤਰ ਨੇ ਕਿਹਾ ਕਿ ਪੰਜ ਸਾਲਾ ਪ੍ਰਾਜੈਕਟ ਅਕਤੂਬਰ 2021 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਵਿਸ਼ਵ ਬੈਂਕ ਦੀ ਇੱਕ ਟੀਮ ਨੇ ਇਸੇ ਹਫਤੇ ਅੰਮ੍ਰਿਤਸਰ ਅਤੇ ਲੁਧਿਆਣਾ ਦਾ ਦੌਰਾ ਕਰਕੇ ਪ੍ਰੋਜੈਕਟ ਦੀ ਪ੍ਰਗਤੀ ਅਤੇ ਅਮਲ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਨੇ ਪੀ.ਐੱਮ.ਐੱਸ.ਆਈ.ਪੀ. ਦੇ ਸਫਲਤਾਪੂਰਵਕ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਅੰਮ੍ਰਿਤਸਰ ਅਤੇ ਲੁਧਿਆਣਾ ਨੂੰ ਅਗਲੇ ਤਿੰਨ ਦਹਾਕਿਆਂ ਤੱਕ ਸਾਫ਼ ਅਤੇ ਮਿਆਰੀ ਪਾਣੀ ਦੀ ਸਪਲਾਈ ਮਿਲ ਸਕੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਹੁਣ ਤੱਕ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਅੰਮ੍ਰਿਤਸਰ ਵਿੱਚ  ਵਾਟਰ ਟ੍ਰੀਟਮੈਂਟ ਪਲਾਂਟ ਲਈ ਡਿਜ਼ਾਈਨ ਅਤੇ ਸੰਚਾਲਨ ਦਾ 90 ਮਿਲੀਅਨ ਡਾਲਰ ਦਾ ਕੰਟਰੈਕਟ ਪ੍ਰਗਤੀ ਅਧੀਨ ਹੈ ਜੋ 2024 ਦੇ ਅੱਧ ਵਿੱਚ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ 'ਤੇ ਪ੍ਰਗਟਾਇਆ ਅਫ਼ਸੋਸ

ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ਬੋਲੀ ਲਗਾਉਣ ਸਬੰਧੀ ਪ੍ਰਸਤਾਵ ਅੰਤਿਮ ਪੜਾਅ ਵਿੱਚ ਹੈ ਅਤੇ ਜਲਦੀ ਹੀ ਇਸ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਪ੍ਰੋਜੈਕਟ ਟੀਮ ਨੇ ਜੀ.ਆਈ.ਐਸ. ਮੈਪਿੰਗ, ਵਿੱਤੀ ਪ੍ਰਬੰਧਨ, ਪ੍ਰਾਪਰਟੀ ਟੈਕਸ ਪ੍ਰਸ਼ਾਸਨ, ਜੀ.ਆਰ.ਐਮ. ਅਤੇ ਨਾਗਰਿਕ ਪਹੁੰਚ ਸਬੰਧੀ ਅਗਲੇ ਕਦਮਾਂ 'ਤੇ ਸਹਿਮਤੀ ਪ੍ਰਗਟਾਈ। ਇਸ ਗੱਲ 'ਤੇ ਵੀ ਸਹਿਮਤੀ ਬਣੀ ਕਿ ਪ੍ਰੋਜੈਕਟ ਵੱਲੋਂ ਪੰਜਾਬ ਦੇ ਸਾਰੇ 13 ਐਮ.ਸੀਜ਼ ਵਿੱਚ ਐਮਰਜੈਂਸੀ ਰਿਸਪਾਂਸ ਅਤੇ ਰਾਹਤ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ 10 ਮਿਲੀਅਨ ਡਾਲਰ ਦੀ ਵਰਤੋਂ ਕੀਤੀ ਜਾਵੇਗੀ ਜਿਸ ਤਹਿਤ ਮੌਜੂਦਾ ਐਮਰਜੈਂਸੀ ਰਿਸਪਾਂਸ ਢਾਂਚੇ ਨੂੰ ਬਿਹਤਰ ਸੁਵਿਧਾਵਾਂ ਜਿਵੇਂ ਕਿ ਟੈਸਟਿੰਗ ਸੈਂਟਰਾਂ, ਸਟੋਰੇਜ, ਰਿਮੂਵਏਬਲ ਪਾਰਟਿਸ਼ਨਜ਼ ਫਾਰ ਕਾਮਨ ਹਾਲ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਵੀ ਮੌਜੂਦ ਸਨ।

  • Punjab Government
  • Committed
  • Clean Drinking Water
  • ਪੰਜਾਬ ਸਰਕਾਰ
  • ਵਚਨਬੱਧ
  • ਸਾਫ਼ ਪੀਣਯੋਗ ਪਾਣੀ

ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ : ਡਾ. ਬਲਜੀਤ ਕੌਰ

NEXT STORY

Stories You May Like

  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • a big gift from the center to the people of punjab
    ਪੰਜਾਬ ਵਾਸੀਆਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ, 5,673 ਕਰੋੜ ਦੀ ਅਲਾਟਮੈਂਟ ਨਾਲ ਵੱਡੇ ਪ੍ਰਾਜੈਕਟਾਂ ਨੂੰ ਹੁਲਾਰਾ
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains to occur in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +