Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:21:24 AM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ : ਧਾਲੀਵਾਲ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ : ਧਾਲੀਵਾਲ

  • Edited By Anuradha,
  • Updated: 14 Mar, 2023 12:57 PM
Chandigarh
punjab government is committed to redress the grievances
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਵੇ। ਹਰੇਕ ਸਮੱਸਿਆ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ। ਧਾਲੀਵਾਲ ਨੇ ਚੰਡੀਗੜ੍ਹ ਸਥਿਤ ਐੱਨ.ਆਰ.ਆਈ. ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਨ.ਆਰ.ਆਈ. ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰਗਨ ਅਤੇ ਏ.ਡੀ.ਜੀ.ਪੀ. (ਐੱਨ.ਆਰ.ਆਈ. ਮਾਮਲੇ) ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਵ੍ਹਟਸਐਪ ਨੰਬਰ 93093-88088 ’ਤੇ ਦਰਜ ਕਰਵਾ ਸਕਦੇ ਹਨ। ਦਰਜ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸ਼ਿਕਾਇਤ ਦਾ ਫਾਲੋਅਪ ਵੀ ਕੀਤਾ ਜਾਂਦਾ ਹੈ ਅਤੇ ਸ਼ਿਕਾਇਤਕਰਤਾ ਤੋਂ ਉਸ ਦੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਮਿਲੀ ਧਮਕੀ ’ਤੇ ਵਿਧਾਨ ਸਭਾ ’ਚ ਬੋਲੇ ਵਿਧਾਇਕ ਦੇਵ ਮਾਨ

ਮੌਕੇ ’ਤੇ ਹੀ ਧਾਲੀਵਾਲ ਨੇ ਅਜਿਹੇ ਬਹੁਤ ਸਾਰੇ ਸ਼ਿਕਾਇਤਕਰਤਾਵਾਂ ਨਾਲ ਖੁਦ ਫ਼ੋਨ ’ਤੇ ਗੱਲਬਾਤ ਕੀਤੀ, ਜਿਨ੍ਹਾਂ ਨੇ ਆਪਣੀਆਂ ਸਮੱਸਿਆਵਾਂ ਜਾਂ ਤਾਂ ਕਿਸੇ ਐੱਨ.ਆਰ.ਆਈ. ਸੰਮੇਲਨ ਦੌਰਾਨ ਦੱਸੀਆਂ ਸਨ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈਆਂ ਸਨ। ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਕਿਸੇ ਅਦਾਲਤ ਵਿਚ ਸੁਣਵਾਈ ਅਧੀਨ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਿਲਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਇਕ ਮੀਟਿੰਗ ਵੀ ਕੀਤੀ ਜਾਵੇਗੀ। ਇਸ ਦੌਰਾਨ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਾਹਰਲੇ ਦੇਸ਼ਾਂ ਵਿਚ ਕਾਮਯਾਬੀ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਣ। ਇਸ ਮਕਸਦ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ।

ਇਹ ਵੀ ਪੜ੍ਹੋ : ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ’ਤੇ ਛੁੱਟੀ ਦਾ ਐਲਾਨ ਕਰੇ ਕੇਂਦਰ ਸਰਕਾਰ : ਦਾਦੂਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

  • Punjab Government
  • Immigrant Punjabi
  • Complaint
  • Kuldeep Singh Dhaliwal
  • ਪੰਜਾਬ ਸਰਕਾਰ
  • ਪ੍ਰਵਾਸੀ ਪੰਜਾਬੀ
  • ਸ਼ਿਕਾਇਤ
  • ਕੁਲਦੀਪ ਸਿੰਘ ਧਾਲੀਵਾਲ

ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ

NEXT STORY

Stories You May Like

  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • deadbody of migrant worker who attended rally found in fields
    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • migrant dies after being struck by dmu train
    DMU ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਪ੍ਰਵਾਸੀ ਵਿਅਕਤੀ ਦੀ ਮੌਤ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • fda  s decision to cancel pune warehouse license is disappointing  cipla
    'ਪੁਣੇ ਦੇ ਵੇਅਰਹਾਊਸ ਲਾਇਸੈਂਸ ਨੂੰ ਰੱਦ ਕਰਨ ਦਾ FDA ਦਾ ਫੈਸਲਾ ਨਿਰਾਸ਼ਾਜਨਕ ਹੈ, ਸਿਪਲਾ ਗੁਣਵੱਤਾ ਪ੍ਰਤੀ ਵਚਨਬੱਧ'
  • punjab government  kewal singh dhillon  bjp
    ਪੰਜਾਬ ਸਰਕਾਰ 'ਤੇ ਕੇਵਲ ਸਿੰਘ ਢਿੱਲੋਂ ਦਾ ਤਿੱਖਾ ਹਮਲਾ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • theft in ludhiana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਆਈਆਂ ਕੁੜੀਆਂ, ਐਕਟਿਵਾ ਦੀ ਡਿੱਗੀ ਵਿਚੋਂ ਪਰਸ...
    • change in punjab weather warning of rain hailstorms and storms for two days
      ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • two boys dead on road accdent
      ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
    • cbi raid in punjab
      BIG BREAKING: ਪੰਜਾਬ 'ਚ CBI ਦੀ RAID
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +