Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:06:55 PM

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੁਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ : ਜਿੰਪਾ

PUNJAB News Punjabi(ਪੰਜਾਬ)

ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਸਿੱਖਿਆ ਤੇ ਰੁਜ਼ਗਾਰ 'ਤੇ ਕਰ ਰਹੀ ਹੈ ਧਿਆਨ ਕੇਂਦਰਿਤ : ਜਿੰਪਾ

  • Updated: 22 May, 2022 01:41 AM
Chandigarh
punjab government is focusing on education and employment
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ-ਵਸੇਬਾ ਤੇ ਆਫ਼ਤ ਪ੍ਰਬੰਧਨ ਅਤੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਕਿਹਾ ਕਿ ਰੁਜ਼ਗਾਰ ਦੀ ਤਲਾਸ਼ 'ਚ ਵਿਦੇਸ਼ ਜਾ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਰੋਕਣ ਲਈ ਰਾਜ ਸਰਕਾਰ ਵੱਲੋਂ ਵਧੀਆ ਸਿੱਖਿਆ ਦੇਣ, ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਲਈ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ 'ਤੇ ਪੂਰੀ ਤਰ੍ਹਾਂ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਿੱਖਿਆ ਅਤੇ ਨੌਕਰੀ ਲਈ ਉਨ੍ਹਾਂ ਨੂੰ ਹੋਰ ਮੁਲਕਾਂ ਵੱਲ ਨਾ ਦੇਖਣਾ ਪਵੇ। ਉਹ ਇਥੇ ਸੈਕਟਰ-43 ਸਥਿਤ ਚੰਡੀਗੜ੍ਹ ਜੁਡੀਸ਼ਲ ਅਕੈਡਮੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਐੱਨ.ਜੀ.ਓ. ਕਰਾਸ ਹੌਰਾਈਜ਼ਨ ਦੇ ਸਹਿਯੋਗ ਨਾਲ "ਮਨੁੱਖੀ ਤਸਕਰੀ- ਚੁਣੌਤੀਆਂ ਤੇ ਹੱਲ" ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ : Weather Update: ਬਦਲੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ

ਮਾਲਟਾ ਕਾਂਡ ਅਤੇ ਹੋਰ ਦੁਖਦਾਈ ਘਟਨਾਵਾਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਨੇ ਸੁਪਨੇ ਸਾਕਾਰ ਕਰਨ ਲਈ ਵਿਦੇਸ਼ ਭੇਜਣ ਦੀ ਆੜ ‘ਚ ਹੋ ਰਹੀ ਮਾਨਵੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਧੰਦੇ ’ਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਆਪਣੇ ਸੁਪਨਿਆਂ ਦੀ ਪੂਰਤੀ ਲਈ ਪੰਜਾਬ ਛੱਡ ਕੇ ਵਿਦੇਸ਼ ਨਾ ਜਾਣਾ ਪਵੇ। ਰਾਜ ਸਰਕਾਰ ਵੱਲੋਂ ਸਿੱਖਿਆ ਨੂੰ ਰੁਜ਼ਗਾਰਮੁਖੀ ਬਣਾਉਣ ਦੇ ਨਾਲ-ਨਾਲ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਵੀ ਸਿਰਜਿਆ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਸੂਬੇ ਵਿੱਚ ਅਜਿਹਾ ਪ੍ਰਬੰਧ ਸਥਾਪਿਤ ਕਰਾਂਗੇ ਕਿ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਨੌਜਵਾਨ ਖੁਦ ਪੰਜਾਬ ਪਰਤਣ ਲਈ ਅੱਗੇ ਆਉਣਗੇ।"

ਇਹ ਵੀ ਪੜ੍ਹੋ : Online Fraud: ਕ੍ਰੈਡਿਟ ਕਾਰਡ ਰਾਹੀਂ ਘਰ ਬੈਠੇ ਵੱਜੀ 85 ਹਜ਼ਾਰ ਦੀ ਠੱਗੀ

PunjabKesari

ਸੂਬੇ ਦੇ ਭੋਲੇ-ਭਾਲੇ ਲੋਕਾਂ ਦੀ ਹੁੰਦੀ ਲੁੱਟ ਨੂੰ ਰੋਕਣ ਲਈ ਲੋਕਾਂ ਤੋਂ ਸੁਝਾਅ ਮੰਗਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਤਲਾਸ਼ਣ ਲਈ ਉਹ ਉਚੇਰੇ ਪੱਧਰ ‘ਤੇ ਵਿਚਾਰ ਕਰਨਗੇ। ਉਨ੍ਹਾਂ ਨੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਵਿਦੇਸ਼ ਜਾਣ ਲਈ ਹਮੇਸ਼ਾ ਕਾਨੂੰਨੀ ਰਸਤਾ ਹੀ ਅਖ਼ਤਿਆਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਦੋਆਬਾ ਸੂਬੇ ਦੇ ਸਭ ਤੋਂ ਵੱਧ ਪ੍ਰਗਤੀਸ਼ੀਲ ਇਲਾਕਿਆਂ 'ਚੋਂ ਇਕ ਹੈ ਕਿਉਂਕਿ ਇਸ ਖੇਤਰ ਦੇ ਬਹੁਤੇ ਪਰਿਵਾਰ ਬਹੁਤ ਸਮਾਂ ਪਹਿਲਾਂ ਵਿਦੇਸ਼ਾਂ ਵਿੱਚ ਵਸ ਗਏ ਹਨ ਪਰ ਕੁਝ ਲੋਕਾਂ ਵੱਲੋਂ ਵਿਦੇਸ਼ਾਂ ਵਿੱਚ ਪਹੁੰਚਣ ਲਈ ਗੈਰ-ਕਾਨੂੰਨੀ ਰਸਤਾ ਚੁਣੇ ਜਾਣ ਕਾਰਨ ਇਸ ਖੇਤਰ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ।

ਇਹ ਵੀ ਪੜ੍ਹੋ : ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ 'ਚ ਤੈਰਾਕੀ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਵਜ੍ਹਾ

ਪੰਜਾਬ ਦੇ ਐਡਵੋਕੇਟ ਜਨਰਲ ਡਾ. ਅਨਮੋਲ ਰਤਨ ਸਿੱਧੂ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸਿੱਧੂ ਨੇ ਉਨ੍ਹਾਂ ਸਾਰੇ ਕਾਰਨਾਂ ਬਾਰੇ ਵੀ ਸਪੱਸ਼ਟ ਤੌਰ 'ਤੇ ਦੱਸਿਆ, ਜੋ ਇਸ ਸਮੱਸਿਆ ਨੂੰ ਵਧਾਉਂਦੇ ਹਨ ਅਤੇ ਇਸ ਦੇ ਸੰਭਾਵਿਤ ਹੱਲ ਵੀ ਸੁਝਾਏ। ਇਸ ਮੁੱਦੇ ‘ਤੇ ਵਿਚਾਰ ਚਰਚਾ ਕਰਨ ਅਤੇ ਪਤਵੰਤਿਆਂ ਦੇ ਵਡਮੁੱਲੇ ਵਿਚਾਰ ਸੁਣਨ ਲਈ ਲੋਕ ਵੱਡੀ ਗਿਣਤੀ ਵਿੱਚ ਆਏ ਸਨ। ਪਤਵੰਤਿਆਂ ਨੇ ਸਬੰਧਿਤ ਵਿਸ਼ੇ ਬਾਰੇ ਉਦਾਹਰਣ ਸਮੇਤ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ : CM ਮਾਨ ਨੇ ਮਸਤੂਆਣਾ ਸਾਹਿਬ ਨੇੜੇ ਜ਼ਮੀਨ ਦਾ ਕੀਤਾ ਦੌਰਾ, ਕਿਹਾ- ਜਲਦ ਹੋਵੇਗਾ ਮੈਡੀਕਲ ਕਾਲਜ ਦਾ ਨਿਰਮਾਣ ਸ਼ੁਰੂ

ਰਾਜ ਸਭਾ ਦੇ ਜੁਆਇੰਟ ਡਾਇਰੈਕਟਰ ਡਾ. ਅਨੁਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਤੋਖਵਿੰਦਰ ਸਿੰਘ ਗਰੇਵਾਲ, ਐਜੂਕੇਸ਼ਨਲ ਮਲਟੀਮੀਡੀਆ ਖੋਜ ਕੇਂਦਰ ਦੇ ਡਾਇਰੈਕਟਰ ਦਲਜੀਤ ਅਮੀ ਅਤੇ ਸਹਾਇਤਾ ਐੱਨ.ਜੀ.ਓ. ਦੇ ਡਾਇਰੈਕਟਰ ਅਤੇ ਅੱਖਾਂ ਦੇ ਸਰਜਨ ਡਾ. ਰਜਿੰਦਰ ਰਾਜੀ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਸੈਮੀਨਾਰ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕਰਾਸ ਹੌਰਾਈਜ਼ਨ ਦੇ ਪ੍ਰਧਾਨ ਅਨਿਲ ਕੁਮਾਰ ਸਾਗਰ ਅਤੇ ਸੁਪਰੀਮ ਕੋਰਟ ਦੇ ਵਕੀਲ ਆਨੰਦੇਸ਼ਵਰ ਗੌਤਮ ਕਨਵੀਨਰ ਸਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Youth
  • Foreign
  • Punjab Government
  • Education
  • Employment
  • ਨੌਜਵਾਨ
  • ਵਿਦੇਸ਼
  • ਪੰਜਾਬ ਸਰਕਾਰ
  • ਸਿੱਖਿਆ
  • ਰੁਜ਼ਗਾਰ

Online Fraud: ਕ੍ਰੈਡਿਟ ਕਾਰਡ ਰਾਹੀਂ ਘਰ ਬੈਠੇ ਵੱਜੀ 85 ਹਜ਼ਾਰ ਦੀ ਠੱਗੀ

NEXT STORY

Stories You May Like

  • aap government is exposing its dishonesty by protecting ministers
    ਪੇਪਰ ਲੀਕ ਤੇ ਨਕਲ ਕਾਂਡ 'ਤੇ ਮੰਤਰੀਆਂ ਨੂੰ ਬਚਾ ਰਹੀ ਆਪ ਸਰਕਾਰ ਆਪਣੀ ਬੇਈਮਾਨੀ ਬੇਨਕਾਬ ਕਰ ਰਹੀ ਹੈ: ਢਿੱਲੋਂ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • mp satnam sandhu writes to ministry of external affairs
    ਇਥੋਪੀਆ 'ਚ ਫਸੇ ਨੌਜਵਾਨਾਂ ਦੀ ਵਾਪਸੀ ਲਈ MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
  • government bureaucracy  pakistani youth are not getting employment
    ਸਰਕਾਰੀ ਅਫ਼ਸਰਸ਼ਾਹੀ ਕਾਰਨ ਹੋ ਰਿਹਾ ਕਰੋੜਾਂ ਦਾ ਨੁਕਸਾਨ, ਪਾਕਿ ਨੌਜਵਾਨਾਂ ਨੂੰ ਨਹੀਂ ਮਿਲ ਰਹੇ ਰੁਜ਼ਗਾਰ ਦੇ ਮੌਕੇ
  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ ਜਾਓਗੇ ਦੰਗ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a new discussion has arisen in punjab congress politics
      ਪੰਜਾਬ ਕਾਂਗਰਸ ਦੀ ਸਿਆਸਤ 'ਚ ਫਿਰ ਛਿੜੀ ਨਵੀਂ ਚਰਚਾ, ਕੀ ਪਾਰਟੀ 'ਚ ਸਭ ਕੁੱਝ...
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • mysterious fire broke out at a pizza cafe in sultanpur lodhi
      ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ...
    • major incident in ferozepur
      ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ...
    • punjabi youth dies of heart attack in america
      ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
    • punjab weather forcast
      ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ ਜਾਰੀ, ਕਈ ਥਾਈਂ ਸਕੂਲਾਂ 'ਚ...
    • bjp delegation governor
      ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ,...
    • kewal singh dhillon statement
      ਕੇਵਲ ਸਿੰਘ ਢਿੱਲੋਂ ਨੇ ਸੰਗਰੂਰ ਭਾਜਪਾ ਦਫ਼ਤਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • ravneet bittu press confrence
      ਸੰਗਰੂਰ ਵਿਖੇ ਭਾਜਪਾ ਦਫਤਰ 'ਤੇ ਹੋਏ ਹਮਲੇ ਦੀ ਰਵਨੀਤ ਬਿੱਟੂ ਵੱਲੋਂ ਨਿਖੇਧੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +