Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    12:08:11 AM

  • punjab bandh school holiday update

    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ...

  • punjab congress chief warrents

    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਦੇਣ ਜਾ ਰਹੀ ਪੰਜਾਬ ਸਰਕਾਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

PUNJAB News Punjabi(ਪੰਜਾਬ)

ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਦੇਣ ਜਾ ਰਹੀ ਪੰਜਾਬ ਸਰਕਾਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

  • Edited By Gurminder Singh,
  • Updated: 24 Nov, 2023 04:17 PM
Chandigarh
punjab government is going to provide this great facility to the people
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਹੱਤਵਪੂਰਨ ਪ੍ਰੋਜੈਕਟ 'ਸੜਕ ਸੁਰੱਖਿਆ ਫੋਰਸ' ਦੀ ਸ਼ੁਰੂਆਤ ਤੋਂ ਪਹਿਲਾਂ, ਪੰਜਾਬ ਪੁਲਸ ਮੈਪਮਾਈਇੰਡੀਆ ਦੀ ਮੈਪਲਸ ਐਪ, ਜਿਸ ਨੂੰ ਵਿਸ਼ੇਸ਼ ਤੌਰ 'ਤੇ ਭਾਰਤ ਲਈ 100 ਫ਼ੀਸਦ ਸਵਦੇਸ਼ੀ ਐਪ ਵਜੋਂ ਤਿਆਰ ਕੀਤਾ ਗਿਆ ਹੈ, ਦੀ ਸਹਾਇਤਾ ਲੈਣ ਲਈ ਪੂਰੀ ਤਰ੍ਹਾਂ ਤਿਆਰ ਹੈ, ਤਾਂ ਜੋ ਰੀਅਲ-ਟਾਈਮ ਟ੍ਰੈਫਿਕ ਅਪਡੇਟਸ ਅਤੇ ਸੁਰੱਖਿਆ ਚੇਤਾਵਨੀਆਂ ਨਾਲ ਯਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ। ਐੱਸ.ਐੱਸ.ਐੱਫ. ਇਕ ਵਿਸ਼ੇਸ਼ ਪੁਲਸ ਟੀਮ ਹੈ ਜੋ ਸੜਕ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਪਰਾਧੀਆਂ ਦਾ ਪਿੱਛਾ ਕਰਨ ਲਈ ਸਮਰਪਿਤ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਟ੍ਰੈਫਿਕ ਅਮਰਦੀਪ ਸਿੰਘ ਰਾਏ ਨੇ ਕਿਹਾ ਕਿ ਮੈਪਮਾਈਇੰਡੀਆ ਦੇ ਸਹਿਯੋਗ ਨਾਲ ਸੂਬੇ ਭਰ ਵਿਚ ਟ੍ਰੈਫਿਕ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਿਨਾਂ ਕਿਸੇ ਲਾਗਤ ਦੇ ਨਾਗਰਿਕਾਂ, ਯਾਤਰੀਆਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਲਈ ਸਾਡੇ ਯਤਨਾਂ ਵਿਚੋਂ ਇਕ ਵਿਸ਼ੇਸ਼ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਲਈ ਵਧੇਰੇ ਸੁਰੱਖਿਅਤ ਰੋਡਵੇਜ਼ ਬਣਾਉਣ ਲਈ ਰੀਅਲ-ਟਾਈਮ ਜਾਣਕਾਰੀ ਪ੍ਰਦਾਨ ਕਰਨ ਅਤੇ ਜਨਤਕ ਭਾਗੀਦਾਰੀ ਲਈ ਉਤਸ਼ਾਹਿਤ ਹਾਂ। 

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਪਿਓ ਨੇ ਸ਼ਰੇਆਮ ਸੜਕ ਵਿਚਕਾਰ ਦਾਤਰ ਨਾਲ ਵੱਢਿਆ ਪੁੱਤ, ਵੀਡੀਓ ਆਈ ਸਾਹਮਣੇ

PunjabKesari

ਮੈਪਮਾਈਇੰਡੀਆ ਦੀ ਮੈਪਲਸ ਟੀਮ ਵੱਲੋਂ ਪਹਿਲਾਂ ਹੀ ਕਪੂਰਥਲਾ ਵਿਖੇ ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐੱਫ) ਦੇ ਕਰਮਚਾਰੀਆਂ ਲਈ ਇਕ ਮਹੱਤਵਪੂਰਨ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਜਾ ਚੁੱਕਾ ਹੈ ਤਾਂ ਜੋ ਸਰਕਾਰੀ ਪ੍ਰਣਾਲੀਆਂ ਨਾਲ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਕੇ ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾ ਸਕੇ। ਜ਼ਿਕਰਯੋਗ ਹੈ ਕਿ ਮੈਪਮਾਈਇੰਡੀਆ ਦੀ ਮੈਪਲਸ ਐਪ ਪੰਜਾਬ ਟ੍ਰੈਫਿਕ ਪੁਲਸ ਵੱਲੋਂ ਡਿਜ਼ੀਟਲ ਨਕਸ਼ਿਆਂ, ਨੈਵੀਗੇਸ਼ਨ ਜਾਣਕਾਰੀ ਦੇ ਨਾਲ-ਨਾਲ ਸਲਾਹਾਂ ਅਤੇ ਯੋਜਨਾਵਾਂ ਨਾਲ ਜੁੜੀ ਆਪਣੀ ਵੈੱਬ ਅਤੇ ਮੋਬਾਈਲ-ਅਧਾਰਿਤ ਐਪ ਨਾਗਰਿਕਾਂ ਨੂੰ ਮੁਫ਼ਤ ਵਿਚ ਪ੍ਰਦਾਨ ਕਰੇਗੀ। ਮੈਪਲਸ ਐਪ ਰੋਜ਼ਾਨਾ ਟ੍ਰੈਫਿਕ ਬਾਰੇ ਯਾਤਰੀਆਂ ਨੂੰ ਅਪਡੇਟ ਕਰਨ ਤੋਂ ਇਲਾਵਾ, ਜਲੂਸ, ਵਿਰੋਧ ਪ੍ਰਦਰਸ਼ਨ, ਰੈਲੀਆਂ, ਵੀਆਈਪੀ ਅੰਦੋਲਨਾਂ ਅਤੇ ਸੜਕ ਬੰਦ ਹੋਣ ਵਰਗੀ ਜਾਣਕਾਰੀ ਮੁਹੱਈਆ ਕਰਵਾਏਗੀ। ਇਸ ਦੇ ਨਾਲ ਹੀ ਇਹ ਐਪ ਬਲੈਕ ਸਪਾਟ, ਖਤਰਨਾਕ ਮੋੜ, ਅਪਡੇਟਿਡ ਸਪੀਡ ਲਿਮੇਟ ਅਤੇ ਦੁਰਘਟਨਾ-ਸੰਭਾਵੀ ਜ਼ੋਨਾਂ ਵਰਗੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਸੜਕ ਸੁਰੱਖਿਆ ਜਾਣਕਾਰੀ ਵੀ ਪ੍ਰਦਾਨ ਕਰੇਗੀ। 

ਇਹ ਵੀ ਪੜ੍ਹੋ : ਪੰਜਾਬ ’ਚ ਸ਼ਰਮਨਾਕ ਘਟਨਾ, 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਜੋ ਕੀਤਾ ਸੁਣ ਉੱਡਣਗੇ ਹੋਸ਼

ਮੈਪਮਾਈਇੰਡੀਆ ਦੇ ਸੀਈਓ ਰੋਹਨ ਵਰਮਾ ਨੇ ਇਸ ਪਹਿਲਕਦਮੀ ਲਈ ਆਪਣਾ ਉਤਸ਼ਾਹ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਸਵਦੇਸ਼ੀ ਤਕਨੀਕਾਂ ਰਾਹੀਂ ਭਾਰਤੀਆਂ ਦੇ ਜੀਵਨ ਨੂੰ ਉੱਚਾ ਚੁੱਕਣ ਲਈ ਵਚਨਬੱਧ ਹਾਂ। ਪੰਜਾਬ ਟ੍ਰੈਫਿਕ ਪੁਲਸ ਨਾਲ ਮੈਪਲਸ ਦੀਆਂ ਸਲਾਹਾਂ ਅਤੇ ਯੋਜਨਾਵਾਂ ਦਾ ਏਕੀਕਰਣ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਯਾਤਰੀ ਫੀਡਬੈਕ ਅਤੇ ਰੀਅਲ-ਟਾਈਮ ਅਲਰਟ ਬਾਰੇ ਜਾਣਕਾਰੀ ਦੇ ਕੇ  ਬਿਹਤਰ ਟ੍ਰੈਫਿਕ ਪ੍ਰਬੰਧਨ, ਸੜਕ ਸੁਰੱਖਿਆ ਅਤੇ ਸੁਚੱਜੀਆਂ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਲਈ ਸਹਿਯੋਗੀ ਯਤਨਾਂ ਵਿੱਚ ਹਿੱਸਾ ਲੈ ਸਕਦੇ ਹਨ। ਮੈਪਲਸ ਐਪ ਉਪਭੋਗਤਾ ਨੂੰ ਨਕਸ਼ੇ 'ਤੇ ਨਜ਼ਦੀਕੀ ਸਰਕਾਰੀ ਸੇਵਾ ਸਹੂਲਤਾਂ ਬਾਰੇ ਜਾਣਨ, ਆਪਣੇ ਚੁਣੇ ਹੋਏ ਸਥਾਨਾਂ ਵਿਚਕਾਰ ਅੰਦਾਜ਼ਨ ਸਮੇਂ ਤੇ ਦੂਰੀ ਮੁਤਾਬਕ ਵਿਕਲਪ ਰੂਟ ਤੈਅ ਕਰਨ ਲਈ ਸਹਾਈ ਹੋਵੇਗਾ। ਪੁਆਇੰਟ-ਆਫ-ਇੰਟਰਸਟ (ਪੀ.ਓ.ਆਈ.) ਨੈਵੀਗੇਸ਼ਨ ਨੂੰ ਸ਼ਾਮਲ ਕਰਨਾ ਉਪਭੋਗਤਾ ਦੇ ਅਨੁਭਵ ਨੂੰ ਹੋਰ ਵਧਾਉਂਦਾ ਹੈ। ਦੱਸਣਯੋਗ ਹੈ ਕਿ ਮੈਪਲਸ ਐਪ ਰਾਹੀਂ ਸੂਬੇ ਵਿੱਚ ਐਂਬੂਲੈਂਸ ਆਪਰੇਟਰਾਂ ਨਾਲ ਐਂਬੂਲੈਂਸ ਦੀਆਂ ਸਥਿਤੀਆਂ ਬਾਰੇ ਰੀਅਲ-ਟਾਈਮ ਜਾਣਕਾਰੀ ਨੂੰ ਸਾਂਝਾ ਕਰਨ ਦੇ ਯੋਗ ਬਣਾਏਗਾ ਅਤੇ ਇਸ ਦੇ ਨਾਲ ਹੀ ਐਮਰਜੈਂਸੀ ਪ੍ਰਤੀਕਿਰਿਆ ਅਤੇ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰੇਗਾ।

ਇਹ ਵੀ ਪੜ੍ਹੋ : 20 ਦਿਨ ਦੇ ਬੱਚੇ ਦੇ ਪਿਓ ਦਾ ਕਰ ਦਿੱਤਾ ਕਤਲ, ਹਫ਼ਤੇ ਮਗਰੋਂ ਪਰਿਵਾਰ ਨੇ ਖੁਦ ਹੀ ਲੱਭੀ ਲਾਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Govt of Punjab
  • Traffic
  • ਪੰਜਾਬ ਸਰਕਾਰ
  • ਟ੍ਰੈਫਿਕ
  • ਐਪ

PGI 'ਚ ਗਲਤ ਟੀਕਾ ਲਾਉਣ ਦੀ ਘਟਨਾ ਮਗਰੋਂ ਸਟਾਫ਼ ਲਈ ਨਵੇਂ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • junk food will no longer be sold outside schools
    ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
  • boat carrying 116 passengers capsizes off guyana coast
    ਗੁਆਨਾ ਦੇ ਤੱਟ ’ਤੇ 116 ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ, 53 ਲੋਕਾਂ ਨੂੰ ਬਚਾਇਆ
  • residential apartments  high court  stay  notice
    ਰੈਜ਼ੀਡੈਂਸ਼ੀਅਲ ਅਪਾਰਟਮੈਂਟਸ 'ਤੇ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ ਨਹੀਂ ਮਿਲੇਗੀ 'ਮਨਜ਼ੂਰੀ', ਸੈਣੀ ਸਰਕਾਰ ਨੇ...
  • shots fired in phagwara
    ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲ਼ੀਆਂ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • tata salt being sold by mixing chalk
    ਆਮ ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ : ਟਾਟਾ ਲੂਣ 'ਚ ਚਾਕ ਮਿਲਾ ਕੇ ਕੀਤੀ ਜਾ ਰਹੀ ਵਿਕਰੀ
  • supreme court  cyber   fraud  fir  state
    ਸਾਈਬਰ ਧੋਖਾਦੇਹੀ ਵਧ ਰਹੀ, ਇਸ ਨੂੰ ਹਲਕੇ ’ਚ ਨਹੀਂ ਲਿਆ ਜਾ ਸਕਦਾ : ਸੁਪਰੀਮ ਕੋਰਟ
  • iphone security will be further strengthened
    ਹੋਰ ਮਜ਼ਬੂਤ ਹੋਵੇਗੀ iPhone ਦੀ Security ! ਕੰਪਨੀ ਕਰਨ ਜਾ ਰਹੀ ਸਭ ਤੋਂ ਵੱਡੀ ਅਪਡੇਸ਼ਨ
  • punjab bandh school holiday update
    ਭਲਕੇ ਪੰਜਾਬ ਬੰਦ ਦੌਰਾਨ ਸਕੂਲਾਂ ਵਿਚ ਛੁੱਟੀ ਬਾਰੇ ਜਥੇਬੰਦੀਆਂ ਨੇ ਕਰ'ਤਾ ਵੱਡਾ...
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ ਦੇ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
Trending
Ek Nazar
silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege law government submits letter to akal takht
      ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ...
    • recruitment exam congress protest protest in faridkot
      ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ...
    • amritsar village  rajasansi village  boys and girls
      ਅੰਮ੍ਰਿਤਸਰ ਦੇ ਮਸ਼ਹੂਰ ਪਿੰਡ ਦੀ ਪੰਚਾਇਤ ਦਾ ਨਵਾਂ ਫਰਮਾਨ, ਹਰ ਪਾਸੇ ਹੋ ਰਹੇ ਚਰਚੇ
    • punjab bandh trade union
      ਪੰਜਾਬ ਬੰਦ ਦੀ ਕਾਲ ਵਿਚਾਲੇ ਵਪਾਰ ਮੰਡਲ ਨੇ ਕਰ 'ਤਾ ਵੱਡਾ ਐਲਾਨ
    • 21 year old punjabi boy dies in canada
      ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ ਮੁੰਡੇ ਦੀ ਮੌਤ, ਨਹੀਂ ਦੇਖਿਆ...
    • school holidays in punjab
      ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • punjab schools  school holidays
      ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
    • raid in hotels
      ਪੰਜਾਬ: ਹੋਟਲਾਂ 'ਤੇ ਪੈ ਗਈ RAID! ਪ੍ਰੇਮੀ ਜੋੜਿਆਂ ਨੂੰ ਥਾਣੇ ਲੈ ਗਈ ਪੁਲਸ
    • new regarding jalandhar bandh call
      ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
    • police arrest one accused with illegal liquor
      ਪੁਲਸ ਨੇ ਗੈਰ-ਕਾਨੂੰਨੀ ਸ਼ਰਾਬ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +