Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:01:35 PM

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਸਰਕਾਰ ਚੁੱਕਣ ਜਾ ਰਹੀ ਅਹਿਮ ਕਦਮ, ਵੱਡੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ

CHANDIGARH News Punjabi(ਚੰਡੀਗੜ੍ਹ)

ਪੰਜਾਬ ਸਰਕਾਰ ਚੁੱਕਣ ਜਾ ਰਹੀ ਅਹਿਮ ਕਦਮ, ਵੱਡੀ ਸਮੱਸਿਆ ਤੋਂ ਮਿਲੇਗੀ ਨਿਜ਼ਾਤ

  • Updated: 17 May, 2023 03:27 PM
Chandigarh
punjab government is going to take this step
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੇਸਹਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਦੇ ਪ੍ਰਬੰਧਨ ਦੇ ਮਾਮਲੇ ਨਾਲ ਨਜਿੱਠਣ ਲਈ ਅਹਿਮ ਕਦਮ ਚੁੱਕਣ ਬਾਰੇ ਸੋਚ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਬੇਸਹਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ’ਤੇ ਨਜਿੱਠਣ ਲਈ ਬੀਤੇ ਦਿਨ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਬੇਸਹਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸਨਾਖ਼ਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ

ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸਨਾਖ਼ਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ 'ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।

ਇਹ ਵੀ ਪੜ੍ਹੋ : ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ

ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਇਹ ਵੀ ਪੜ੍ਹੋ :  ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ

ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ 'ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿਚ ਵੀ ਸਹਾਈ ਹੋਣਗੇ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਐਕਸ਼ਨ 'ਚ 'ਆਪ', ਹੁਣ ਇਕ ਹੋਰ ਕਿਲ੍ਹਾ ਫਤਿਹ ਕਰਨ ਦੀ ਤਿਆਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Punjab Government
  • Minister Harpal Cheema
  • helpless animals
  • cowsheds
  • ਪੰਜਾਬ ਸਰਕਾਰ
  • ਮੰਤਰੀ ਹਰਪਾਲ ਚੀਮਾ
  • ਬੇਸਹਾਰਾ ਪਸ਼ੂ
  • ਗਊਸ਼ਾਲਾਵਾਂ

ਚੰਡੀਗੜ੍ਹ 'ਚ ਲੰਬੇ Red Signal 'ਤੇ ਹੁਣ ਜ਼ਿਆਦਾ ਦੇਰ ਨਹੀਂ ਰੁਕਣਾ ਪਵੇਗਾ, ਜਲਦ ਆ ਜਾਵੇਗੀ ਵਾਰੀ

NEXT STORY

Stories You May Like

  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • punjab politics congress high command
    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
  • sunil jakhar statement
    ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • major accident on lake tanganyika
    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ ਟੰਗਾਨਿਕਾ ਝੀਲ 'ਚ ਡੁੱਬੀ, 41 ਲੋਕਾਂ ਦੀ ਮੌਤ
  • drug problem in punjab is serious
    ਪੰਜਾਬ ’ਚ ਨਸ਼ੇ ਦੀ ਸਮੱਸਿਆ ਗੰਭੀਰ, ਸਰਕਾਰ ਕਾਬੂ ਪਾਉਣ ’ਚ ਨਾਕਾਮ: ਕੇਵਲ ਢਿੱਲੋਂ
  • punjab board s new formula for revision in certificates
    ਪੰਜਾਬ ਬੋਰਡ ਦਾ ਸਰਟੀਫਿਕੇਟਾਂ 'ਚ ਸੋਧ ਲਈ ਨਵਾਂ ਫਾਰਮੂਲਾ, ਬਿਨੈਕਾਰਾਂ ਨੂੰ ਮਿਲੇਗੀ ਵੱਡੀ ਰਾਹਤ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • this big congress leader came out in favor of raja warring
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • majithia khehra knocked on the door of the district court
      ਮਜੀਠੀਆ-ਖਹਿਰਾ ਨੇ ਜ਼ਿਲ੍ਹਾ ਅਦਾਲਤ ਦਾ ਦਰਵਾਜ਼ਾ ਖੜਕਾਇਆ, ਪੜ੍ਹੋ ਕੀ ਹੈ ਪੂਰੀ ਖ਼ਬਰ
    • raids at 2 places against illegal mining
      ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
    • notice issued to cbi on cm s osd s plea regarding fir leak
      ਐੱਫ. ਆਈ. ਆਰ. ਲੀਕ ਹੋਣ ’ਤੇ CM ਦੇ OSD ਦੀ ਪਟੀਸ਼ਨ ’ਤੇ CBI ਨੂੰ ਨੋਟਿਸ
    • major decision by punjab and haryana highcourt regarding arms licenses
      ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ...
    • the bjp burned effigies of cm bhagwant mann and the aap government
      ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ...
    • when aap leaders arrested who vandalized ed vehicles
      ਗਮਾਡਾ ਦਫ਼ਤਰ ਦੇ ਸੀਸ਼ੇ ਤੇ ED ਦੀਆਂ ਗੱਡੀਆਂ ਭੰਨਣ ਵਾਲੇ ‘ਆਪ’ ਆਗੂ ਕਦੋਂ ਹੋਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +