Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    7:42:15 AM

  • heartbreaking accident in algeria

    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ...

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

  • increases windfall tax on diesel and atf  reduces excise duty on petrol

    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Agriculture News
  • Chandigarh
  • ਝੋਨੇ ਦੀ ਖ਼ਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

AGRICULTURE News Punjabi(ਖੇਤੀਬਾੜੀ)

ਝੋਨੇ ਦੀ ਖ਼ਰੀਦ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

  • Updated: 27 Sep, 2023 06:44 PM
Chandigarh
punjab government issued instructions to the officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸੂਬੇ ਭਰ ਵਿਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ : ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫ਼ਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ। ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ 'ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਖ਼ਿਲਾਫ਼ ਇਕ ਹੋਰ ਵੱਡੇ ਐਕਸ਼ਨ ਦੀ ਤਿਆਰੀ 'ਚ ਵਿਜੀਲੈਂਸ

ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖ਼ਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ :  ਅਨੁਸੂਚਿਤ ਜਾਤੀ ਦੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗੱਡੀਆਂ ਚੋਰੀ ਕਰ ਕੇ ਦੂਜੇ ਸੂਬਿਆਂ 'ਚ ਭੇਜਣ ਵਾਲੇ ਗਿਰੋਹ ਦਾ ਪਰਦਾਫਾਸ਼, 6 ਗੱਡੀਆਂ ਸਣੇ 1 ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ 'ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ ’ਤੇ ਸਨਮਾਨਿਤ ਕੀਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Paddy
  • purchase
  • Punjab Government
  • instructions issued
  • ਝੋਨਾ
  • ਖ਼ਰੀਦ
  • ਪੰਜਾਬ ਸਰਕਾਰ
  • ਹਦਾਇਤਾਂ ਜਾਰੀ

ਮਹਿੰਗੀ ਕਣਕ  ਨੇ ਵਧਾਈ ਸਰਕਾਰ ਦੀ ਚਿੰਤਾ, ਕੀਮਤਾਂ 'ਤੇ ਕਾਬੂ ਪਾਉਣ ਲਈ ਕੀਤੇ ਕਈ ਵੱਡੇ ਐਲਾਨ

NEXT STORY

Stories You May Like

  • from today government increases onion procurement price
    ਪਿਆਜ਼ ਕਿਸਾਨਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਪੰਜਵੀਂ ਵਾਰ ਵਧਾਈ ਖ਼ਰੀਦ ਕੀਮਤ, ਕੀਤਾ 13% ਦਾ ਵਾਧਾ
  • major orders issued for schools in punjab
    ਪੰਜਾਬ ਦੇ ਸਕੂਲਾਂ ਲਈ ਵੱਡੇ ਹੁਕਮ ਜਾਰੀ, ਮੀਂਹਾਂ ਵਿਚਾਲੇ ਵਿਭਾਗ ਨੇ ਦਿੱਤੀਆਂ ਨਵੀਆਂ ਹਦਾਇਤਾਂ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • sweltering heat in punjab can be dangerous for children
    ਪੰਜਾਬ 'ਚ ਹੁੰਮਸ ਭਰੀ ਗਰਮੀ ਬੱਚਿਆਂ ਲਈ ਬਣ ਸਕਦੀ ਖ਼ਤਰਾ, ਡਾਕਟਰਾਂ ਵੱਲੋਂ ਐਡਵਾਈਜ਼ਰੀ ਜਾਰੀ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਤੀਬਾੜੀ ਦੀਆਂ ਖਬਰਾਂ
    • great news for farmers
      ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਰ'ਤਾ ਐਲਾਨ
    • indian ships cross hormuz
      ਕਿਸਾਨਾਂ ਲਈ Good News! ਹੋਰਮੁਜ਼ ਪਾਰ ਕਰ 34 ਜਹਾਜ਼ ਜਲਦ ਪਹੁੰਚਣਗੇ ਭਾਰਤ
    • country  s farmers  basmati exports fall by 24 percent in 2 months
      ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ...
    • growing demand for specialty fertilizers registration process
      ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ...
    • government increases onion procurement price
      ਸਰਕਾਰ ਨੇ ਵਧਾਈ ਪਿਆਜ਼ ਦੀ ਖਰੀਦ ਕੀਮਤ, ਸ਼ਨੀਵਾਰ ਤੋਂ ਹੋਵੇਗੀ ਲਾਗੂ
    • farmers not satisfied with relaxation in onion procurement rules
      ਪਿਆਜ਼ ਖਰੀਦ ਨਿਯਮਾਂ ’ਚ ਢਿੱਲ ਤੋਂ ਕਿਸਾਨ ਸੰਤੁਸ਼ਟ ਨਹੀਂ, 3,000 ਰੁਪਏ ਪ੍ਰਤੀ...
    • team india announced
      ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ, ਸੂਰਿਆਵੰਸ਼ੀ ਦੀ ਹੋਈ ਐਂਟਰੀ
    • wheat production  huge decline in production rate in punjab haryana
      ਕਣਕ ਦੀ ਪੈਦਾਵਾਰ 'ਤੇ ਮੰਡਰਾਇਆ ਵੱਡਾ ਸੰਕਟ, ਪੰਜਾਬ-ਹਰਿਆਣਾ 'ਚ ਉਤਪਾਦਨ ਦਰ 'ਚ...
    • government removes customs duty on cotton imports  textile industry
      ਸਰਕਾਰ ਨੇ ਹਟਾਈ ਕਪਾਹ ਦੇ ਆਯਾਤ 'ਤੇ ਕਸਟਮ ਡਿਊਟੀ, ਹੁਣ ਬੰਗਲਾਦੇਸ਼ ਦੇ ਟੈਕਸਟਾਈਲ...
    • good news for farmers
      ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +