ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਸਰਕਾਰ ਵਲੋਂ ਸਰਕਾਰੀ ਅਫ਼ਸਰਾਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਅਫ਼ਸਰਾਂ ਅਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਕਰਨ ਦਾ ਸਮਾਂ 23 ਜੂਨ, 2025 ਤੋਂ ਲੈ ਕੇ 1 ਅਗਸਤ, 2025 ਤੱਕ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗੰਦੇ ਧੰਦੇ ਦਾ ਪਰਦਾਫਾਸ਼! ਹੋਟਲ 'ਚ ਰੱਖੀਆਂ ਸੀ ਪੱਕੀਆਂ ਔਰਤਾਂ, ਗਾਹਕ ਬੁਲਾ ਕਰਵਾਉਂਦੇ ਸੀ...
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ 'ਚ ਕਿਹਾ ਗਿਆ ਹੈ ਕਿ 1 ਅਗਸਤ, 2025 ਤੋਂ ਬਾਅਦ ਆਮ ਬਦਲੀਆਂ 'ਤੇ ਪੂਰੀ ਤਰ੍ਹਾਂ ਰੋਕ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਹੋਸ਼ ਉਡਾ ਦੇਣ ਵਾਲੀ ਖ਼ਬਰ! ਪੜ੍ਹ ਕੇ ਤੁਸੀਂ ਵੀ ਚਿੰਤਾ 'ਚ ਡੁੱਬ ਜਾਵੋਗੇ
ਇਸ ਉਪਰੰਤ ਬਦਲੀਆਂ ਅਤੇ ਤਾਇਨਾਤੀਆਂ ਪਰਸੋਨਲ ਵਿਭਾਗ ਵਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23-04-2018 'ਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀਆਂ ਜਾ ਸਕਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਘੂ ਉਦਯੋਗਾਂ ਦੇ ਮਾਲਕਾਂ ਲਈ ਸਖ਼ਤ ਹੁਕਮ ਜਾਰੀ! ਛੇਤੀ ਕਰੋ ਇਹ ਕੰਮ
NEXT STORY