Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 23, 2025

    3:04:58 AM

  • will israel stop military action against iran

    ਕੀ ਈਰਾਨ 'ਤੇ ਫ਼ੌਜੀ ਕਾਰਵਾਈ ਬੰਦ ਕਰੇਗਾ ਇਜ਼ਰਾਈਲ?...

  • will middle east tensions increase oil prices in india  government

    ਕੀ ਮੱਧ ਪੂਰਬ ਦਾ ਤਣਾਅ ਭਾਰਤ 'ਚ ਤੇਲ ਦੀਆਂ ਕੀਮਤਾਂ...

  • this cricketer is richer than kohli and dhoni relationship madhuri dixit

    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ,...

  • air india  s big decision during iran israel war

    ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

  • Edited By Shivani Bassan,
  • Updated: 17 Mar, 2025 02:38 PM
Pathankot
punjab government issues strict orders to powercom officials
  • Share
    • Facebook
    • Tumblr
    • Linkedin
    • Twitter
  • Comment

ਦੌਰਾਗਲਾ/ਬਮਿਆਲ (ਨੰਦਾ)- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਪਿੰਡਾਂ 'ਚ ਬਿਜਲੀ ਦੀਆਂ ਢਿੱਲੀਆਂ ਤਾਰਾਂ, ਬਿਜਲੀ ਘੱਟ ਆਉਣਾ, ਬਕਸੇ ਟੁੱਟੇ ਹੋਏ ਹਨ, ਘੱਟ ਵੋਲਟੇਜ਼ ਸਬੰਧੀ ਸਮੱਸਿਆਵਾਂ ਆ ਰਹੀਆਂ ਹਨ। ਇਸ ਦੌਰਾਨ ਕਟਾਰੂਚੱਕ ਨੇ ਅੱਜ ਬਿਜਲੀ ਅਧਿਕਾਰੀਆਂ ਨਾਲ ਮੀਟਿੰਗ ਕਰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦਾ ਨਿਬੇੜਾ ਖ਼ੁਦ ਬਿਜਲੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਰਨ। 

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ

ਇਸ ਮੀਟਿੰਗ 'ਚ ਪਿੰਡਾਂ 'ਚ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਢਿੱਲੀਆਂ ਬਿਜਲੀ ਦੀਆਂ ਤਾਰਾਂ, ਗ਼ਲਤ ਸਥਾਨਾਂ 'ਤੇ ਲੱਗੇ ਟਰਾਂਸਫਾਰਮਰ, ਘੱਟ ਸਮਰੱਥਾ ਵਾਲੇ ਟਰਾਂਸਫਾਰਮਰਾਂ ਨਾਲ ਘੱਟ ਵੋਲਟੇਜ਼ ਦੀ ਸਮੱਸਿਆ ਟਰਾਂਸਫਾਰਮਰ ਸਥਾਪਤ ਕਰਨ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ, ਟੁੱਟੇ ਹੋਏ ਮੀਟਰ ਬਾਕਸ ਆਦਿ ਸਮੱਸਿਆਵਾਂ 'ਤੇ ਵਿਚਾਰ ਚਰਚਾ ਹੋਈ। ਮੰਤਰੀ ਨੇ ਹਰੇਕ ਸਮੱਸਿਆ ਦਾ ਸਮੇਂ ਸਿਰ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ। ਕੁੱਝ ਪਿੰਡਾਂ ਅੰਦਰ ਲੋਕਾਂ ਦੇ ਘਰਾਂ 'ਚੋਂ ਬਿਜਲੀ ਦੀਆਂ ਨਿਕਲ ਰਹੀਆਂ ਤਾਰਾਂ ਨੀਵੀਆਂ ਹੋਣ ਕਾਰਨ ਜਾਨੀ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ। ਮੰਤਰੀ ਨੇ ਪਿੰਡਾਂ ਅੰਦਰ ਇਨ੍ਹਾਂ ਤਾਰਾਂ ਨੂੰ ਸ਼ਿਫਟ ਕਰਨ ਲਈ ਆਪਣੇ ਕੋਟੇ 'ਚੋਂ ਕਰੀਬ 10 ਲੱਖ ਰੁਪਏ ਦੀ ਰਕਮ ਪਾਵਰਕਾਮ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਜਲਦੀ ਪਿੰਡਾਂ ਦੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਤੋਂ ਨਿਜਾਤ ਦਿੱਤੀ ਜਾਵੇ।

PunjabKesari

ਇਹ ਵੀ ਪੜ੍ਹੋ- ਚਾਵਾਂ ਨਾਲ ਲਿਆਂਦੀ ਨੂੰਹ ਨੂੰ ਭੇਜਿਆ ਵਿਦੇਸ਼, ਦੋ ਮਹੀਨੇ ਬਾਅਦ ਕੀਤੀ ਅਜਿਹੀ ਕਰਤੂਤ ਸੁਣ ਨਹੀਂ ਹੋਵੇਗਾ ਯਕੀਨ

ਇਸ ਮੌਕੇ ਪਾਵਰਕਾਮ ਦੇ ਐਕਸੀਅਨ ਜਸਵਿੰਦਰ ਸਿੰਘ, ਚੇਅਰਮੈਨ ਠਾਕੁਰ ਮਨੋਹਰ ਸਿੰਘ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸਕੱਤਰ ਸੌਰਭਬਹਿਲ, ਭੁਪਿੰਦਰ ਸਿੰਘ ਮੁੰਨਾ, ਬਲਾਕ ਪ੍ਰਧਾਨ ਸੂਬੇਦਾਰ ਕੁਲਵੰਤ ਸਿੰਘ, ਜੰਗ ਬਹਾਦੁਰ, ਖੁਸ਼ਬੀਰ ਕਾਟਲ, ਸੁਰਿੰਦਰ ਸ਼ਾਹ, ਸੋਹਣ ਲਾਲ, ਬਲਜਿੰਦਰ ਕੌਰ, ਕੁਲਦੀਪ ਪਟਵਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • strict orders
  • Powercom officials
  • ਪੰਜਾਬ ਸਰਕਾਰ
  • ਸਖ਼ਤ ਹੁਕਮ
  • ਪਾਵਰਕਾਮ ਅਧਿਕਾਰੀ

ਮੰਦਭਾਗੀ ਖ਼ਬਰ: ਆਸਟ੍ਰੇਲੀਆ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਸਦਮੇ 'ਚ ਪਰਿਵਾਰ

NEXT STORY

Stories You May Like

  • trump orders his team to arrange meeting with iranian officials
    ਟਰੰਪ ਨੇ ਆਪਣੀ ਟੀਮ ਨੂੰ ਈਰਾਨ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਪ੍ਰਬੰਧ ਕਰਨ ਦਾ ਦਿੱਤਾ ਆਦੇਸ਼
  • big reshuffle by punjab government
    ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 3 ਅਧਿਕਾਰੀਆਂ ਦੇ ਕੀਤੇ ਤਬਾਦਲੇ
  • electricity punjab powercom
    ਪੰਜਾਬ 'ਚ ਬਿਜਲੀ ਦੀ ਮੰਗ ਨੇ ਟੱਪੇ ਹੱਦ-ਬੰਨੇ, ਪਾਵਰਕਾਮ ਨੇ ਤੋੜੇ ਰਿਕਾਰਡ
  • government holiday  electricity department  powercom
    ਸਰਕਾਰੀ ਛੁੱਟੀ ਦੇ ਬਾਵਜੂਦ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, ਪਾਵਰਕਾਮ ਨੇ ਵੀ...
  • municipal commissioner issues strict instructions
    ਨਿਗਮ ਕਮਿਸ਼ਨਰ ਦੀ ਅਧਿਕਾਰੀਆਂ ਨੂੰ ਬਰਸਾਤਾਂ ਦੇ ਮੱਦੇਨਜ਼ਰ ਸੜਕਾਂ ਦੀ ਮੁਰਮੰਤ ਕਰਨ ਦੀਆਂ ਸਖ਼ਤ ਹਦਾਇਤਾਂ
  • trump orders officials to arrest and deport protesters
    ਟਰੰਪ ਨੇ ਅਧਿਕਾਰੀਆਂ ਨੂੰ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਦਿੱਤੇ ਹੁਕਮ
  • punjab government  deadline  revenue department
    ਪੰਜਾਬ ਸਰਕਾਰ ਨੇ 30 ਤਾਰੀਖ਼ ਦੀ ਦਿੱਤੀ ਡੈੱਡਲਾਈਨ, ਸਖ਼ਤ ਹੁਕਮ ਹੋਏ ਜਾਰੀ
  • punjab dgp announces high tech war against narco terrorism
    ਪੰਜਾਬ DGP ਵੱਲੋਂ ਨਾਰਕੋ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਹੁਕਮ
  • big revelation about mla raman arora arrested on corruption charges
    MLA ਰਮਨ ਅਰੋੜਾ ਬਾਰੇ ਇਕ ਹੋਰ ਵੱਡਾ ਖ਼ੁਲਾਸਾ, ਹੁਣ ਭੋਗਪੁਰ ਨਾਲ ਜੁੜੇ ਤਾਰ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
Trending
Ek Nazar
china reaction

ਅਮਰੀਕੀ ਬੰਬਾਰੀ 'ਤੇ ਚੀਨ ਨੇ ਦਿੱਤੀ ਪ੍ਰਤੀਕਿਰਿਆ

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

hormuz strait iran

ਈਰਾਨ ਨੇ ਹੋਰਮੁਜ਼ ਜਲਡਮਰੂ ਬੰਦ ਕਰਨ ਦੀ ਦਿੱਤੀ ਮਨਜ਼ੂਰੀ

russia statement

ਅਮਰੀਕੀ ਹਮਲੇ 'ਤੇ ਰੂਸ ਦਾ ਬਿਆਨ ਆਇਆ ਸਾਹਮਣੇ

journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬ ਦੀਆਂ ਖਬਰਾਂ
    • spiritual beauty of sri darbar sahib
      ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ ਸਾਹਿਬ ਦੀ ਰੂਹਾਨੀ ਖੂਬਸੂਰਤੀ...
    • worker due to electrocution at construction site
      ਹਾਈ ਵੋਲਟੇਜ ਤਾਰਾਂ ਨੇ ਲਈ ਮਜ਼ਦੂਰ ਦੀ ਜਾਨ, ਇਮਾਰਤ ਦੀ ਉਸਾਰੀ ਦੌਰਾਨ ਵਾਪਰਿਆ...
    • aman arora statement
      ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
    • fraud case
      ਪੁਰਤਗਾਲ ਭੇਜਣ ਦੇ ਨਾਂ 'ਤੇ 2 ਲੱਖ ਦੀ ਠੱਗੀ
    • kabaddi promoter attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
    • arrested case
      ਚੋਰੀ ਦੇ ਮਾਮਲਿਆਂ 'ਚ 4 ਨਾਮਜ਼ਦ, ਇਕ ਗ੍ਰਿਫ਼ਤਾਰ
    • ludhiana west by election
      ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਖਾਲਸਾ ਕਾਲਜ (ਲੜਕੀਆਂ) ਵਿਖੇ 14 ਗੇੜਾਂ 'ਚ ਹੋਵੇਗੀ...
    • pakistani drone recovered from fields near border in ferozepur
      ਫਿਰੋਜ਼ਪੁਰ 'ਚ ਸਰਹੱਦ ਨੇੜੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • harjot bains s sharp reply to sukhbir badal
      ਹਰਜੋਤ ਬੈਂਸ ਦਾ ਸੁਖਬੀਰ ਨੂੰ ਠੋਕਵਾਂ ਜਵਾਬ-ਮੁੱਖ ਮੰਤਰੀ ਤੋਂ ਬਿਨਾਂ ਸੂਬੇ 'ਚ...
    • bullets fired due to plot major action taken against ias
      Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +