Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    1:15:35 AM

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

  • punjabi youth sheikhpreet dies in road accident in america

    ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ ਦੀ ਸ਼ੁਰੂਆਤ, 11 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫ਼ਾਇਦਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਨਵੀਂ ਸਕੀਮ ਦੀ ਸ਼ੁਰੂਆਤ, 11 ਹਜ਼ਾਰ ਵਿਦਿਆਰਥੀਆਂ ਨੂੰ ਮਿਲੇਗਾ ਫ਼ਾਇਦਾ

  • Edited By Anmol Tagra,
  • Updated: 22 Aug, 2023 07:15 PM
Chandigarh
punjab government launched new scheme for students
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਵਿਦਿਆਰਥੀਆਂ ਨੂੰ ਪੁਲਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ।

ਇਹ ਖ਼ਬਰ ਵੀ ਪੜ੍ਹੋ - ਮਹੂਰਤ ਕਢਵਾ ਕੇ ਕੀਤੀ 1 ਕਰੋੜ ਰੁਪਏ ਦੀ ਡਕੈਤੀ, ਡਾਕੂਆਂ ਦੇ ਨਾਲ-ਨਾਲ ਜੋਤਿਸ਼ੀ ਵੀ ਗ੍ਰਿਫ਼ਤਾਰ

ਇਸ ਸਕੀਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ  ਦਾ ਕੋਰਸ ਬਿਊਰੋ ਆਫ ਪੁਲਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ। ਇਹ ਸਕੀਮ ਸੂਬੇ ਦੇ 28  ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਭਰਾ ਨੇ ਕੈਨੇਡਾ ਬੈਠੇ ਛੋਟੇ ਵੀਰ ਨੂੰ ਵੀਡੀਓ ਭੇਜ ਕੇ ਸੁਣਾਈ ਹੱਡਬੀਤੀ ਤੇ ਫ਼ਿਰ ਚੁੱਕ ਲਿਆ ਖ਼ੌਫ਼ਨਾਕ ਕਦਮ

ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

2 ਸਾਲਾ ਕੋਰਸ 'ਚ ਦਿੱਤੀ ਜਾਵੇਗੀ ਇਹ ਜਾਣਕਾਰੀ

ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ। ਇਸ ਸਕੀਮ ਤਹਿਤ ਵਿਦਿਆਰਥੀ ਪੁਲਸ ਦਫ਼ਤਰਾਂ, ਪੁਲਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਇਨ੍ਹਾਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਨਕਦ ਇਨਾਮ ਜਿੱਤਣ ਦਾ ਵੱਡਾ ਮੌਕਾ, CM ਮਾਨ ਨੇ ਜਾਰੀ ਕੀਤਾ ਮੋਬਾਈਲ ਐਪ, ਜਾਣੋ ਕਿੰਝ ਜਿੱਤ ਸਕਦੇ ਹੋ ਪੈਸੇ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ।  ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Government
  • Students
  • Government Schools
  • Punjab Police
  • Student Police Cadet Scheme
  • Bhagwant Mann
  • CM Mann
  • ਪੰਜਾਬ ਸਰਕਾਰ
  • ਵਿਦਿਆਰਥੀ
  • ਸਰਕਾਰੀ ਸਕੂਲ
  • ਪੰਜਾਬ ਪੁਲਸ
  • ਵਿਦਿਆਰਥੀ ਪੁਲਸ ਕੈਡੇਟ ਸਕੀਮ
  • ਭਗਵੰਤ ਮਾਨ

ਨਸ਼ੇ ਵਾਲੀਆਂ 70 ਗੋਲੀਆਂ ਸਮੇਤ 1 ਕਾਬੂ

NEXT STORY

Stories You May Like

  • government launches new scheme for battery recycling
    EV ਸੈਕਟਰ ਨੂੰ ਮਿਲੇਗੀ ਵੱਡੀ ਮਜ਼ਬੂਤੀ: ਸਰਕਾਰ ਵੱਲੋਂ ਬੈਟਰੀ ਰੀਸਾਈਕਲਿੰਗ ਲਈ ਨਵੀਂ ਸਕੀਮ ਲਾਂਚ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • this big project got approval in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
  • center  s big decision regarding punjab  s borders
    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ ਫ਼ੈਸਲਾ, ਸੂਬਾ ਵਾਸੀਆਂ ਨੂੰ ਮਿਲੇਗਾ ਫ਼ਾਇਦਾ
  • government provide discounts on old commercial vehicles
    'ਪੁਰਾਣੀ ਗੱਡੀ ਦਿਓ, ਨਵੀਂ ਲੈ ਜਾਓ' ਸਕੀਮ ਲਾਂਚ; ਟਾਟਾ ਮੋਟਰਜ਼ ਅਤੇ ਸਰਕਾਰ ਵੱਲੋਂ ਮਿਲੇਗੀ ਭਾਰੀ ਛੋਟ
  • new tension for cbse students
    CBSE ਦੇ ਵਿਦਿਆਰਥੀਆਂ ਨੂੰ ਪਈ ਨਵੀਂ ਟੈਨਸ਼ਨ! ਸ਼ੁਰੂ ਹੋਇਆ ਇੰਤਜ਼ਾਰ, ਪੜ੍ਹੋ ਕੀ ਹੈ ਪੂਰੀ ਖ਼ਬਰ
  • big decision of punjab school education board
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • big news for crores of cbse students
    CBSE ਦੇ ਕਰੋੜਾਂ ਵਿਦਿਆਰਥੀਆਂ ਲਈ ਵੱਡੀ ਖਬਰ ! 7ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ 'ਤੇ ਲਾਗੂ ਨਹੀਂ NEP
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • electricity consumers electricity bills punjab powercom
      ਪੰਜਾਬ : ਬਿਜਲੀ ਖਪਤਕਾਰਾਂ ਲਈ ਅਹਿਮ ਖ਼ਬਰ, ਕਰੋ ਇਹ ਕੰਮ ਨਹੀਂ ਆਵੇਗਾ ਬਿੱਲ
    • punjab bjp kewal singh dhillon
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • ed big action
      ED ਦੀ ਵੱਡੀ ਕਾਰਵਾਈ! ਸੰਜੀਵ ਅਰੋੜਾ, ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀਆਂ 55...
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • the series of ransoms is not stopping in punjab
      ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ, ਇਕ ਹੋਰ ਘਰ 'ਤੇ ਚੱਲੀਆਂ...
    • bjp leader  s clinic petrol bomb attack case
      ਭਾਜਪਾ ਆਗੂ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਮਾਮਲੇ 'ਚ ਵੱਡੀ ਅਪਡੇਟ!...
    • robbery gang busted 5 accused arrested with weapons
      ਕਤਲ, ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 5 ਮੁਲਜ਼ਮ ਹਥਿਆਰਾਂ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +