Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    12:27:16 PM

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • pspcl officials chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • milk prices hike 8 rupees

    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਕਰ 'ਤਾ ਐਲਾਨ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇਗਾ ਲਾਭ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਕਰ 'ਤਾ ਐਲਾਨ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇਗਾ ਲਾਭ

  • Edited By Gurminder Singh,
  • Updated: 09 Oct, 2024 06:05 PM
Chandigarh
punjab government made a big announcement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐੱਸ.ਐੱਫ. ਅਤੇ ਫੌਜ ਤੋਂ ਲਗਾਤਾਰ ਬੇਨਤੀਆਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਹ ਥਾਵਾਂ ਰਾਵੀ, ਸਤਲੁਜ ਤੇ ਉਝ ਦਰਿਆ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਨੂੰ ਹੜ੍ਹ ਕੰਟਰੋਲ ਲਈ ਮਿਲਦੇ ਨਿਗੂਣੇ ਫੰਡਾਂ ਨੂੰ ਕੌਮੀ ਮਹੱਤਵ ਵਾਲੀਆਂ ਥਾਵਾਂ ਨੂੰ ਬਚਾਉਣ ਲਈ ਤਬਦੀਲ ਕਰ ਦਿੱਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਕੌਮੀ ਸੁਰੱਖਿਆ ਪਹਿਲੂ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਨੇ ਪੰਜਾਬ ਵਿਚ ਪੈਂਦੀਆਂ ਅਜਿਹੀਆਂ 28 ਥਾਵਾਂ ਲਈ 176.29 ਕਰੋੜ ਰੁਪਏ ਦਾ ਇਕ ਪ੍ਰਾਜੈਕਟ ਬਣਾਇਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੰਮ 28 ਥਾਵਾਂ ਉਤੇ ਕੀਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਨਾਲ 8695.27 ਹੈਕਟੇਅਰ ਜ਼ਮੀਨ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ 28 ਥਾਵਾਂ ਵਿਚੋਂ ਫ਼ਿਰੋਜ਼ਪੁਰ ਵਿਚ ਸੱਤ, ਅੰਮ੍ਰਿਤਸਰ ਵਿਚ 11, ਤਰਨ ਤਾਰਨ ਵਿਚ ਤਿੰਨ, ਗੁਰਦਾਸਪੁਰ ਵਿਚ ਪੰਜ ਅਤੇ ਪਠਾਨਕੋਟ ਜ਼ਿਲ੍ਹੇ ਵਿਚ ਦੋ ਥਾਵਾਂ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਤਰਨ ਤਾਰਨ ਜ਼ਿਲ੍ਹੇ ਵਿਚ ਦਰਿਆ ਦੇ 1788 ਫੁੱਟ ਕਿਨਾਰੇ ਮਜ਼ਬੂਤ ਕਰਨ ਦੀ ਤਜਵੀਜ਼ ਹੈ। ਇਨ੍ਹਾਂ ਵਿਚ ਫ਼ਿਰੋਜ਼ਪੁਰ ਵਿਚ 1050 ਫੁੱਟ ਅਤੇ ਗੁਰਦਾਸਪੁਰ ਵਿਚ 2875 ਫੁੱਟ ਕਿਨਾਰੇ ਮਜ਼ਬੂਤ ਕੀਤੇ ਜਾਣਗੇ। ਇਸ ਪ੍ਰਾਜੈਕਟ ਵਿਚ 29140 ਫੁੱਟ ਰਿਟੇਨਿੰਗ ਵਾਲ, 22 ਸਪੱਰ ਅਤੇ 95 ਸਟੱਡ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿਚ ਕੀਤੇ ਜਾਣ ਵਾਲੇ ਇਹ ਦੇਸ਼ ਲਈ ਰਣਨੀਤਕ ਤੌਰ ਉਤੇ ਕਾਫ਼ੀ ਅਹਿਮ ਹਨ।

ਇਹ ਵੀ ਪੜ੍ਹੋ : ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਖ਼ੁਸ਼ਖਬਰੀ, ਹੋ ਗਿਆ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਸਰਹੱਦੀ ਇਲਾਕਿਆਂ ਵਿਚ ਹੜ੍ਹ ਰੋਕੂ ਕੰਮਾਂ ਦੀ ਬਹੁਤ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਲਈ ਸਰਹੱਦ ਉਤੇ ਕੰਡਿਆਲੀ ਤਾਰ ਅਤੇ ਹੋਰ ਸੁਰੱਖਿਆ ਬੁਨਿਆਦੀ ਢਾਂਚਾ ਪਹਿਲਾਂ ਹੀ ਦਰੁਸਤ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਹੜ੍ਹਾਂ ਤੋਂ ਬਾਅਦ ਸੰਭਾਲ ਦੇ ਕੰਮ ਕਰਨੇ ਸਮੇਂ ਦੀ ਲੋੜ ਹੈ ਤਾਂ ਕਿ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਲਈ ਥਾਵਾਂ ਦੀ ਚੋਣ ਫੌਜ ਨਾਲ ਮਿਲ ਕੇ ਸਾਂਝੇ ਤੌਰ ਉਤੇ ਕੀਤੀ ਗਈ ਹੈ ਅਤੇ ਇਹ ਥਾਵਾਂ ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿਚ ਪੈਂਦੀਆਂ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab government
  • big announcement of Punjab government
  • announcement for the people of Punjab
  • ਪੰਜਾਬ ਸਰਕਾਰ
  • ਪੰਜਾਬ ਸਰਕਾਰ ਦਾ ਵੱਡਾ ਐਲਾਨ
  • ਪੰਜਾਬ ਦੇ ਲੋਕਾਂ ਲਈ ਐਲਾਨ

ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਚਾਇਤੀ ਚੋਣਾਂ 'ਤੇ ਲੱਗੀ ਰੋਕ!

NEXT STORY

Stories You May Like

  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • good news for women
    ਔਰਤਾਂ ਲਈ ਖੁਸ਼ਖਬਰੀ,  Maternity Care ਦਾ ਖਰਚਾ ਚੁੱਕੇਗੀ ਸਰਕਾਰ ! ਸ਼ੀ ਜਿਨਪਿੰਗ ਨੇ ਕਰ'ਤਾ ਐਲਾਨ
  • these 4 zodiac signs will get bumper benefits
    ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • haryana government  13093 sanitation workers
    ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 13,093 ਸਫਾਈ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਸਣੇ ਮਿਲਣਗੇ ਕਈ ਵੱਡੇ ਲਾਭ
  • donld trump 5000 dollars
    'ਸਾਨੂੰ ਜਿਤਾਓ, ਹਰੇਕ ਵੋਟਰ ਨੂੰ ਦੇਵਾਂਗੇ 5,000 ਡਾਲਰ..!', ਟਰੰਪ ਨੇ ਕਰ'ਤਾ ਵੱਡਾ ਐਲਾਨ
  • new zealand work visa
    ਨਿਊਜ਼ੀਲੈਂਡ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤੀ ਖੁਸ਼ਖ਼ਬਰੀ, ਕਰ'ਤਾ ਇਹ ਐਲਾਨ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the food safety department will now inspect sweet and sour souces
      ਹੁਣ ਖੱਟੀਆਂ-ਮਿੱਠੀਆਂ ਚੱਟਣੀਆਂ ਦੀ ਜਾਂਚ ਕਰੇਗਾ ਫੂਡ ਸੇਫਟੀ ਵਿਭਾਗ
    • woman murder in ludhiana
      ਲੁਧਿਆਣਾ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ
    • punjab major concern regarding lpg cylinders
      ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ! ਬੁਕਿੰਗ ਤੋਂ ਬਾਅਦ ਵੀ ਪੈ ਰਿਹਾ...
    • maksudan new vegetable market dispute
      ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
    • major grp search operation at jalandhar city railway station
      ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
    • zirakpur  30  profit  family  1 81 crore fraud
      ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ ਦੇ ਪਰਿਵਾਰ ਨਾਲ ਮਾਰੀ 1.81...
    • punjab red cross sends relief material for nepal flood victims
      ਨੇਪਾਲ ਹੜ੍ਹ ਪੀੜਤਾਂ ਲਈ ‘ਪੰਜਾਬ ਰੈੱਡ ਕ੍ਰਾਸ’ ਨੇ ਭੇਜੀ 38 ਲੱਖ ਦੀ ਰਾਹਤ ਸਮੱਗਰੀ
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • demand made to the administration to keep liquor shops closed
      20 ਸਤੰਬਰ ਨੂੰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪ੍ਰਸ਼ਾਸਨ ਕੋਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +