Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    10:10:29 AM

  • heavy to very heavy rain alert in punjab

    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ...

  • get easily australia and uk work visa

    ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ,...

  • big news for students during summer vacation

    ਗਰਮੀ ਦੀਆਂ ਛੁੱਟੀਆਂ ਵਿਚਾਲੇ ਵਿਦਿਆਰਥੀਆਂ ਲਈ ਵੱਡੀ...

  • alert issued due to severe heat

    ਗਰਮੀ ਨਾਲ ਛੁੱਟਣਗੇ ਪਸੀਨੇ, 12 ਵੱਡੇ ਸ਼ਹਿਰਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਖ਼ੁਸ਼ ਕਰਤੇ ਮਜ਼ਦੂਰ, ਲੇਬਰ ਚਾਰਜ 'ਚ ਵਾਧਾ ਕਰਨ ਐਲਾਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਖ਼ੁਸ਼ ਕਰਤੇ ਮਜ਼ਦੂਰ, ਲੇਬਰ ਚਾਰਜ 'ਚ ਵਾਧਾ ਕਰਨ ਐਲਾਨ

  • Edited By Gurminder Singh,
  • Updated: 01 Oct, 2024 06:29 PM
Chandigarh
punjab government made the workers happy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੰਡੀਆਂ ਵਿਚ ਫਸਲ ਨੂੰ ਲਾਹੁਣ ਅਤੇ ਚੁਕਵਾਉਣ ਵਿਚ ਲੱਗੇ ਮਜ਼ਦੂਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਡੀ ਲੇਬਰ ਚਾਰਜ ਵਿਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਮੰਡੀ ਲੇਬਰ ਚਾਰਜ ਵਿਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਭਰ ਦੀਆਂ ਮੰਡੀਆਂ ਵਿਚ ਕੰਮ ਕਰਦੇ ਮਜ਼ਦੂਰਾਂ ਲਈ ਵੱਡੀ ਰਾਹਤ ਹੈ ਜੋ ਸੁਚਾਰੂ ਢੰਗ ਨਾਲ ਖਰੀਦ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਵਿਚੋਂ 18 ਕਰੋੜ ਰੁਪਏ ਦੀ ਵਾਧੂ ਅਦਾਇਗੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਹ ਬਿਮਾਰੀ, ਜਾਰੀ ਹੋਈ ਐਡਵਾਇਜ਼ਰੀ

ਇਸ ਦੌਰਾਨ ਮੁੱਖ ਮੰਤਰੀ ਨੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਝੋਨੇ ਦੇ ਮੰਡੀਕਰਨ ਸੀਜ਼ਨ ਦੌਰਾਨ ਅਨਾਜ ਮੰਡੀਆਂ ਦੇ ਦੌਰੇ ਕਰਨ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੰਡੀਆਂ ਵਿਚ ਲਿਆਂਦੀ ਗਈ ਕਿਸਾਨਾਂ ਦੀ ਜਿਣਸ ਦੀ ਖਰੀਦ ਅਤੇ ਲਿਫਟਿੰਗ ਜਲਦ ਤੋਂ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚੜ੍ਹਨੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਨੂੰ ਕਬਜ਼ਿਆਂ ਤੋਂ ਮੁਕਤ ਅਤੇ ਸਾਫ਼ ਸੁਥਰਾ ਰੱਖਣ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸੀਜ਼ਨ ਦੇ ਸਿਖਰ ਦੌਰਾਨ ਮੰਡੀਆਂ ਵਿਚ ਫ਼ਸਲ ਦੇ ਅੰਬਾਰ ਨਾ ਲੱਗਣ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਮਿੱਲ ਮਾਲਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੁਹਿਰਦ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਮੰਗਾਂ ਦੇ ਜਲਦੀ ਹੱਲ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿਚ ਲਿਆਂਦੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ 'ਏ' ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab government
  • workers
  • farmers of Punjab
  • markets of Punjab
  • ਪੰਜਾਬ ਸਰਕਾਰ
  • ਮਜ਼ਦੂਰ
  • ਪੰਜਾਬ ਦੇ ਕਿਸਾਨ
  • ਪੰਜਾਬ ਦੀਆਂ ਮੰਡੀਆਂ

CM ਮਾਨ ਨੇ ਰਾਈਸ ਮਿੱਲਰਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਨੂੰ ਲਿਖੀ ਚਿੱਠੀ

NEXT STORY

Stories You May Like

  • pension increased elderly divyangjans widowed women
    ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ : ਔਰਤਾਂ ਨੂੰ ਮਿਲਣ ਵਾਲੀ ਪੈਨਸ਼ਨ 'ਚ ਕੀਤਾ ਵਾਧਾ
  • uncle forced minor sisters to do labor work  run away from home
    ਲੇਬਰ ਦਾ ਕੰਮ ਕਰਨ ਲਈ ਚਾਚੇ ਨੇ ਕੀਤਾ ਮਜਬੂਰ, ਘਰ ਛੱਡ ਕੇ ਭੱਜੀਆਂ ਨਾਬਾਲਿਗ ਸਕੀਆਂ ਭੈਣਾਂ
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • announcement by the ola company will increase income of drivers
    OLA ਡਰਾਈਵਰ ਦੀਆਂ ਲੱਗੀਆਂ ਮੌਜਾਂ! ਕੰਪਨੀ ਦੇ ਇਸ ਐਲਾਨ ਨਾਲ ਆਮਦਨ 'ਚ ਹੋਵੇਗਾ ਵਾਧਾ
  • video of labor room in hospital goes viral
    ਹਸਪਤਾਲ 'ਚ ਲੇਬਰ ਰੂਮ ਦੀ ਵੀਡੀਓ ਵਾਇਰਲ! ਮਚੀ ਤੜਥੱਲੀ, ਹੈਰਾਨ ਕਰਦਾ ਹੈ ਪੂਰਾ ਮਾਮਲਾ
  • noorpurbedi market will be closed for 3 days on june 29  30 and july 1
    ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
  • employee  punjab government  salary
    ਮੁਲਾਜ਼ਮਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • accident  punjab  debris
    ਪੰਜਾਬ 'ਚ ਹਾਦਸਾ, ਘਰ ਢਾਹੁੰਦੇ ਸਮੇਂ ਛੱਤ ਡਿੱਗੀ, ਮਲਬੇ ਹੇਠਾਂ ਦੱਬੇ ਗਏ ਮਜ਼ਦੂਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
Trending
Ek Nazar
airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਪੰਜਾਬ ਦੀਆਂ ਖਬਰਾਂ
    • punjab police suspend
      ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ ਵੱਡੀ ਕਾਰਵਾਈ
    • an ac hall will be built in gurdwara mata sundari complex on the lines
      ਭਾਈ ਲੱਖੀ ਸ਼ਾਹ ਵਣਜਾਰਾ ਹਾਲ ਦੀ ਤਰਜ਼ ’ਤੇ ਗੁਰਦੁਆਰਾ ਮਾਤਾ ਸੁੰਦਰੀ ਕੰਪਲੈਕਸ 'ਚ...
    • case registered against asi and panchayat member for accepting bribe
      ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ...
    • major scam exposed in civil hospital
      ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ ਐਂਬੂਲੈਂਸਾਂ ’ਚ ਪਾਇਆ 30 ਲੱਖ...
    • woman kidnapped child from darbar sahib arrested
      ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਕੁਝ ਹੀ ਘੰਟਿਆਂ ਕਾਬੂ
    • big power cut today electricity will be out in this area of punjab
      Big Power Cut! ਪੰਜਾਬ ਦੇ ਇਸ ਇਲਾਕੇ 'ਚ ਬੰਦ ਰਹੇਗੀ ਬਿਜਲੀ
    • chargesheet filed against 7 including rinda
      ਗੁਰਦਾਸਪੁਰ ਥਾਣੇ 'ਤੇ ਗ੍ਰਨੇਡ ਹਮਲੇ ਸਬੰਧੀ ਰਿੰਦਾ ਸਮੇਤ 7 ਵਿਰੁੱਧ ਚਾਰਜਸ਼ੀਟ...
    • vigilance arrests sub inspector while taking bribe
      8,000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ
    • pak s shocking revelation
      Pak ਦਾ ਹੈਰਾਨ ਕਰਨ ਵਾਲਾ ਖੁਲਾਸਾ! ਚੀਨ ਨੇ ਜੰਗ ਦੌਰਾਨ ਭਾਰਤ ਵਿਰੁੱਧ ਖੁਫੀਆ...
    • big administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਤੇ PCS ਦੇ 17 ਅਧਿਕਾਰੀਆਂ ਦੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +