ਚੰਡੀਗੜ੍ਹ (ਵੈੱਬ ਡੈਸਕ, ਅੰਕੁਰ): ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਹੁਣ ਪੰਜਾਬ ਦੇ ਖੇਤੀਬਾੜੀ ਮਹਿਕਮੇ ਦੇ 5 ਡਿਪਟੀ ਡਾਇਰੈਕਟਰਾਂ ਦਾ ਤਬਾਦਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਜਿਨ੍ਹਾਂ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ 'ਚ ਧਰਮਿੰਦਰਜੀਤ ਸਿੰਘ, ਕੁਲਵੰਤ ਸਿੰਘ, ਹਰਕੰਵਲਪ੍ਰੀਤਪਾਲ ਸਿੰਘ, ਜਗਦੀਸ਼ ਸਿੰਘ ਅਤੇ ਜਗਸ਼ੀਰ ਸਿੰਘ ਸ਼ਾਮਲ ਹਨ। ਪੂਰੀ ਸੂਚੀ ਇਸ ਤਰ੍ਹਾਂ ਹੈ-|
ਇਹ ਵੀ ਪੜ੍ਹੋ : ਪੰਜਾਬ 'ਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਨੌਜਵਾਨ ਦੀ ਹੋਈ ਸੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਧਵਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਗ੍ਰਿਫ਼ਤਾਰ, ਪੜ੍ਹੋ ਪੂਰੀ ਖ਼ਬਰ
NEXT STORY