Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    9:51:15 PM

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : 'ਕੋਰੋਨਾ ਕਹਿਰ' ਦਰਮਿਆਨ ਪੰਜਾਬ ਸਰਕਾਰ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ

PUNJAB News Punjabi(ਪੰਜਾਬ)

ਅਹਿਮ ਖ਼ਬਰ : 'ਕੋਰੋਨਾ ਕਹਿਰ' ਦਰਮਿਆਨ ਪੰਜਾਬ ਸਰਕਾਰ ਨੇ ਜਾਰੀ ਕੀਤੀ ਨਵੀਂ ਐਡਵਾਈਜ਼ਰੀ

  • Edited By Babita,
  • Updated: 08 May, 2021 11:50 AM
Chandigarh
punjab government new advisory
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕੋਵਿਡ -19 ਟੈਸਟ ਸਬੰਧੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਸਿਹਤ ਖੋਜ ਵਿਭਾਗ, ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਆਰ. ਟੀ.-ਪੀ. ਸੀ. ਆਰ. ਟੈਸਟਿੰਗ ਨੂੰ ਢੁੱਕਵਾਂ ਬਣਾਉਣ ਦੇ ਉਪਾਅ ਅਤੇ ਇਸ ਦੀ ਆਸਾਨ ਪਹੁੰਚ ਅਤੇ ਟੈਸਟਿੰਗ ਦੀ ਉਪਲੱਬਧਤਾ ਬਾਰੇ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ : 'ਕੋਰੋਨਾ' ਕਾਰਨ ਰਾਜਿੰਦਰਾ ਹਸਪਤਾਲ 'ਚ ਗੂੰਜ ਰਹੀਆਂ ਮੌਤ ਦੀਆਂ ਚੀਕਾਂ, 24 ਘੰਟੇ 'ਚ 31 ਲੋਕਾਂ ਦੀ ਗਈ ਜਾਨ

ਸਿੱਧੂ ਨੇ ਦੱਸਿਆ ਕਿ ਇਸ ਸਮੇਂ ਲੈਬਜ਼ ਨੂੰ ਅਸਧਾਰਣ ਢੰਗ ਨਾਲ ਵੱਧ ਰਹੇ ਕੇਸਾਂ ਦੇ ਭਾਰ ਅਤੇ ਸਟਾਫ਼ ਦੇ ਕੋਵਿਡ-19 ਇਨਫੈਕਟਿਡ ਹੋਣ ਕਾਰਨ ਟੈਸਟਿੰਗ ਦੇ ਮਿੱਥੇ ਟੀਚੇ ਪੂਰੇ ਕਰਨ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਆਰ. ਟੀ. ਪੀ. ਸੀ. ਆਰ. ਟੈਸਟਿੰਗ ਨੂੰ ਢੁੱਕਵਾਂ ਬਣਾਇਆ ਜਾਵੇ ਅਤੇ ਇਸ ਦੇ ਨਾਲ ਹੀ ਸਾਰੇ ਨਾਗਰਿਕਾਂ ਲਈ ਟੈਸਟ ਦੀ ਪਹੁੰਚ ਅਤੇ ਉਪਲੱਬਧਤਾ ਨੂੰ ਵਧਾਇਆ ਜਾਵੇ। ਆਰ. ਟੀ. ਪੀ. ਸੀ. ਆਰ. ਟੈਸਟਿੰਗ ਨੂੰ ਢੁੱਕਵਾਂ ਬਣਾਉਣ ਦੇ ਉਪਾਵਾਂ ਦੀ ਸਿਫਾਰਿਸ਼ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਅਜਿਹੇ ਕਿਸੇ ਵੀ ਵਿਅਕਤੀ ਦਾ ਆਰ. ਟੀ. ਪੀ. ਸੀ. ਆਰ. ਟੈਸਟ ਦੁਹਰਾਇਆ ਨਹੀਂ ਜਾਣਾ ਚਾਹੀਦਾ, ਜਿਸ ਨੇ ਇੱਕ ਵਾਰ ਆਰ. ਟੀ. ਪੀ. ਸੀ. ਆਰ. ਟੈਸਟ ਕਰਵਾਇਆ ਹੋਵੇ ਅਤੇ ਉਹ ਪਾਜ਼ੇਟਿਵ ਪਾਇਆ ਗਿਆ ਹੋਵੇ।

ਇਹ ਵੀ ਪੜ੍ਹੋ : ਜੁਰਾਬਾਂ ਵੇਚਣ ਵਾਲੇ 10 ਸਾਲ ਦੇ ਮੁੰਡੇ ਲਈ 'ਕੈਪਟਨ' ਦਾ ਵੱਡਾ ਐਲਾਨ, ਦਿਲ ਨੂੰ ਭਾਅ ਗਈ ਵਾਇਰਲ ਵੀਡੀਓ

ਇਸੇ ਤਰ੍ਹਾਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਡਿਸਚਾਰਜ ਨੀਤੀ ਦੇ ਅਨੁਸਾਰ ਕੋਵਿਡ-19 ਤੋਂ ਉੱਭਰ ਚੁੱਕੇ ਵਿਅਕਤੀਆਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਸਮੇਂ ਟੈਸਟ ਕਰਵਾਉਣ ਦੀ ਲੋੜ ਨਹੀਂ ਹੈ। ਸਿੱਧੂ ਨੇ ਕਿਹਾ ਕਿ ਟੈਸਟ ਦੀ ਪਹੁੰਚ ਅਤੇ ਉਪਲੱਬਧਤਾ ਨੂੰ ਬਿਹਤਰ ਬਣਾਉਣ ਦੇ ਉਪਾਅ ਲਈ ਭਾਰਤ ਵਿਚ ਜੂਨ, 2020 ਦੌਰਾਨ ਕੋਵਿਡ-19 ਟੈਸਟਿੰਗ ਲਈ ਰੈਪਿਡ ਐਂਟੀਜੇਨ ਟੈਸਟ (ਆਰ. ਏ. ਟੀ. ਐੱਸ.) ਦੀ ਸਿਫਾਰਸ਼ ਕੀਤੀ ਗਈ ਸੀ। ਹਾਲਾਂਕਿ ਇਨ੍ਹਾਂ ਟੈਸਟਾਂ ਦੀ ਵਰਤੋਂ ਇਸ ਸਮੇਂ ਸਿਰਫ ਕੰਟੇਨਮੈਂਟ ਜ਼ੋਨਾਂ ਅਤੇ ਸਿਹਤ ਸੰਭਾਲ ਕੇਂਦਰਾਂ ਤੱਕ ਹੀ ਸੀਮਤ ਹੈ। ਆਰ. ਏ. ਟੀ. ਐੱਸ. ਰਾਹੀਂ 15-30 ਮਿੰਟਾਂ 'ਚ ਨਤੀਜਾ ਪਤਾ ਲੱਗ ਜਾਂਦਾ ਹੈ ਅਤੇ ਇਸ ਤਰ੍ਹਾਂ ਕੇਸਾਂ ਦੀ ਫੌਰੀ ਪੜਤਾਲ ਕਰਨ, ਮਰੀਜ਼ ਨੂੰ ਇਕਾਂਤਵਾਸ  ਭੇਜਣ ਅਤੇ ਸੰਚਾਰ ਨੂੰ ਰੋਕਣ ਤੇ ਜਲਦੀ ਇਲਾਜ ਕਰਨ ਦਾ ਮੌਕਾ ਮਿਲਦਾ ਹੈ।

ਇਹ ਵੀ ਪੜ੍ਹੋ : ਕੋਰੋਨਾ ਕਹਿਰ ਦੌਰਾਨ ਲੁਧਿਆਣਾ 'ਚ ਆਇਆ 'ਬਰਡ ਫਲੂ' ਦਾ ਕੇਸ, ਵਿਭਾਗਾਂ 'ਚ ਮਚੀ ਹਫੜਾ-ਦਫੜੀ

ਸਿਹਤ ਮੰਤਰੀ ਨੇ ਕਿਹਾ ਕਿ ਆਰ. ਏ. ਟੀ. ਐੱਸ. (ਰੈਟ) ਟੈਸਟਿੰਗ ਆਈ. ਸੀ. ਐਮ. ਆਰ. ਦੀ ਐਡਾਵਾਈਜ਼ਰੀ ਅਨੁਸਾਰ ਹੀ ਕੀਤੀ ਜਾਣੀ ਚਾਹੀਦੀ ਹੈ ਅਤੇ ਰੈਟ ਵੱਲੋਂ ਪਾਜ਼ੇਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀ ਦਾ ਦੁਬਾਰਾ ਟੈਸਟ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਉਸ ਨੂੰ ਆਈ. ਸੀ. ਐਮ. ਆਰ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਘਰੇਲੂ ਦੇਖਭਾਲ ਦੀ ਸਲਾਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੈਟ ਰਾਹੀਂ ਨੈਗੇਟਿਵ ਪਾਏ ਗਏ ਲੱਛਣਾਂ ਵਾਲੇ ਵਿਅਕਤੀਆਂ ਨੂੰ ਆਰ. ਟੀ. ਪੀ. ਸੀ. ਆਰ. ਟੈਸਟ ਦੀ ਸਹੂਲਤ ਦੇਣੀ ਚਾਹੀਦੀ ਹੈ ਅਤੇ ਉਸ ਨੂੰ ਘਰ ਵਿੱਚ ਇਕਾਂਤਵਾਸ ਦੀ ਪਾਲਣਾ ਕਰਦਿਆਂ ਇਲਾਜ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈਟ ਟੈਸਟ ਦੇ ਨਤੀਜੇ ਸਾਰੀਆਂ ਸਰਕਾਰੀ ਤੇ ਨਿੱਜੀ ਲੈਬਜ਼ ਰਾਹੀਂ ਆਈ. ਸੀ. ਐਮ. ਆਰ. ਪੋਰਟਲ 'ਤੇ ਅਪਲੋਡ ਕੀਤੇ ਜਾਣੇ ਚਾਹੀਦੇ ਹਨ। ਕੋਵਿਡ-19 ਲਈ ਟੈਸਟ ਕੀਤੇ ਗਏ ਸਾਰੇ ਵਿਅਕਤੀਆਂ ਦੇ ਟੀਕਾਕਰਨ ਦੀ ਸਥਿਤੀ ਆਰ. ਟੀ. ਪੀ. ਸੀ. ਆਰ. ਐਪ ਦੇ ਸੈਂਪਲ ਰੈਫਰਲ ਫਾਰਮ (ਐਸ. ਆਰ. ਐਫ.) ਵਿੱਚ ਦਰਜ ਹੋਣੀ ਚਾਹੀਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


 

  • Corona Testing
  • Punjab Government
  • New Advisory
  • ਕੋਰੋਨਾ ਟੈਸਟਿੰਗ
  • ਪੰਜਾਬ ਸਰਕਾਰ
  • ਨਵੀਂ ਐਡਵਾਈਜ਼ਰੀ

ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਪਤੀ ਨੇ ਪਿਓ ਨਾਲ ਮਿਲ ਕੇ ਕਤਲ ਕੀਤੀ ਪਤਨੀ

NEXT STORY

Stories You May Like

  • jammu srinagar highway  new advisory
    ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਜਾਣ ਵਾਲਿਆਂ ਲਈ ਨਵੀਂ ਐਡਵਾਈਜ਼ਰੀ ਜਾਰੀ, ਡਰਾਈਵਰ ਸਾਵਧਾਨ!
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • health department on alert over swine flu threat
    ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ ਜਾਰੀ ਕੀਤੀ ਐਡਵਾਈਜ਼ਰੀ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • electricity consumers powercom instructions
    ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress sachin pilot punjab in charge
      ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +