ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਨਵਨਿਯੁਕਤ ਅਹੁਦੇਦਾਰਾਂ ਨੂੰ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਟੀਮ ਵਿਚ ਸੱਭ ਦਾ ਨਿੱਘਾ ਸਵਾਗਤ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫ਼ਿਕੇਸ਼ਨ ਜਾਰੀ
ਉਨ੍ਹਾਂ ਉਮੀਦ ਜਤਾਈ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। CM ਸਰਕਾਰ ਵੱਲੋਂ ਨਵਨਿਯੁਕਤ ਅਹੁਦੇਦਾਰਾਂ ਦੀ ਲਿਸਟ ਵੀ ਸਾਂਝੀ ਕੀਤੀ ਗਈ ਹੈ-
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੰਗਰ ਤਿਆਰ ਕਰਦਿਆਂ ਵਾਪਰੇ ਹਾਦਸੇ 'ਤੇ CM ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
NEXT STORY