Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:39:00 PM

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • raja warring  presidency  high command

    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਕੂਲ ਆਫ਼ ਐਮੀਨੈਂਸ 'ਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ JEE ਤੇ NEET ਦੀ ਮੁਫ਼ਤ ਕੋਚਿੰਗ

PUNJAB News Punjabi(ਪੰਜਾਬ)

ਸਕੂਲ ਆਫ਼ ਐਮੀਨੈਂਸ 'ਚ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ JEE ਤੇ NEET ਦੀ ਮੁਫ਼ਤ ਕੋਚਿੰਗ

  • Edited By Shivani Attri,
  • Updated: 21 Sep, 2024 05:19 PM
Jalandhar
punjab government organized various camps in schools
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬੱਚਿਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਨੇਕਾਂ ਕਦਮ ਚੁੱਕ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲ ਕੇ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਵਿੱਚ ਨਵਾਂ ਅਧਿਆਏ ਲਿਖਿਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੂਲਾਂ ਵਿਚ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਟਰੇਨਿੰਗ ਦੇਣ ਲਈ ਜੇ. ਈ. ਈ., ਨੀਟ ਦੀ ਕੋਚਿੰਗ ਲਈ ਮੁਫ਼ਤ ਵਿਚ ਕੈਂਪ ਵੀ ਲਗਾਏ ਗਏ ਹਨ। ਸਕੂਲ ਆਫ਼ ਐਮੀਨੈਂਸ (School of Eminence)ਵਿਚ  NEET (ਨੈਸ਼ਨਲ ਐਲਿਜਬਿਲਟੀ ਕਮ ਐਂਟ੍ਰੈਂਸ ਟੈਸਟ) ਅਤੇ JEE (ਜਵਾਹਰਲਾਲ ਨੇਹਰੂ ਯੂਨੀਵਰਸਿਟੀ ਐਂਟ੍ਰੈਂਸ ਐਗਜ਼ਾਮ) ਦੇ ਕੋਰਸਾਂ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਜਾਂਦਾ ਹੈ। ਇਹ ਕੋਚਿੰਗ ਪ੍ਰੋਗਰਾਮ ਵਿਦਿਆਰਥੀਆਂ ਨੂੰ ਭਾਰਤੀ ਮੈਡੀਕਲ ਅਤੇ ਇੰਜੀਨੀਅਰਿੰਗ ਇਮਤਿਹਾਨਾਂ ਲਈ ਤਿਆਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਆਧਾਰ ਮੁਹੱਈਆ ਕਰਦਾ ਹੈ। ਇਹ ਪੰਜਾਬ ਲਈ ਮਾਣ ਦੀ ਗੱਲ ਹੈ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਵੱਕਾਰੀ ਜੇ. ਈ. ਈ. ਦੀ ਪ੍ਰੀਖਿਆ ਪਾਸ ਕੀਤੀ ਹੈ। 

PunjabKesari

ਲੁਧਿਆਣਾ ਦੇ ਇਕ ਸਕੂਲ ਵਿਚ ਵਿਦਿਆਰਥੀਆਂ ਨੂੰ ਜੇ. ਈ. ਈ. ਤੇ ਨੀਟ ਦੀ ਟਰੇਨਿੰਗ ਦੇਣ ਪਹੁੰਚੇ ਅਧਿਆਪਕ ਨੇਮੀ ਚੰਦ ਨੇ ਪੰਜਾਬ ਸਰਕਾਰ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਟਰੇਨਿੰਗ ਦੇ ਕੈਂਪਾਂ ਵਿਚ ਜੇ. ਈ. ਈ, ਨੀਟ ਦੀ ਕੋਚਿੰਗ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਟਰੇਨਿੰਗ ਲਈ ਭੇਜਣ ਤੋਂ ਪਹਿਲਾਂ ਸਕੂਲ ਆਫ਼ ਐਮੀਨੈਂਸ ਵਿਚ ਵਿਦਿਆਰਥੀਆਂ ਤੋਂ ਇਕ ਪ੍ਰੀ-ਐਡਮਿਸ਼ਨ ਟੈਸਟ ਲਿਆ ਜਾਂਦਾ ਹੈ। ਇਸ ਦੇ ਬਾਅਦ ਸ਼ਾਰਟ ਲਿਸਟ ਕਰਕੇ ਬੱਚਿਆਂ ਨੂੰ ਜੇ. ਈ. ਈ. ਅਤੇ ਨੀਟ ਦੀ ਕੋਚਿੰਗ ਲਈ ਭੇਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਥੇ ਬੱਚੇ ਵੀ ਬਹੁਤ ਵਧੀਆ ਹਨ ਅਤੇ ਅਧਿਆਪਕਾਂ ਵੱਲੋਂ ਦਿੱਤੀ ਜਾ ਰਹੀ ਕੋਚਿੰਗ ਨੂੰ ਵੀ ਬੇਹੱਦ ਧਿਆਨ ਨਾਲ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਸਟਾਫ਼ ਵੀ ਬੇਹੱਦ ਵਧੀਆ ਹੈ। ਬੱਚਿਆਂ ਨੂੰ ਨੀਟ, ਜੇ. ਈ. ਈ. ਦੀ ਕੋਚਿੰਗ ਲਈ ਹੋਰ ਸੂਬਿਆਂ ਵਿਚ ਜਾਣਾ ਪੈਂਦਾ ਹੈ, ਜਿੱਥੇ ਲੱਖਾਂ ਰੁਪਏ ਖ਼ਰਚ ਕਰਕੇ ਬੱਚੇ ਕੋਚਿੰਗ ਲੈਂਦੇ ਹਨ ਪਰ ਹੁਣ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿਚ ਬੱਚਿਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ, ਜੋਕਿ ਇਕ ਬਹੁਤ ਸ਼ਲਾਘਾਯੋਗ ਕਦਮ ਹੈ। 

  • schools
  • various camps
  • punjab government
  • bhagwant mann
  • neet
  • jee
  • ਪੰਜਾਬ ਸਰਕਾਰ
  • ਉਚੇਰੀ ਸਿੱਖਿਆ
  • ਕੈਂਪ
  • ਕੋਚਿੰਗ
  • ਜੇ ਈ ਈ
  • ਨੀਟ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

NEXT STORY

Stories You May Like

  • jee main  ugc net exams  nta
    ਇਸ ਦਿਨ ਹੋਣਗੀਆਂ JEE-Main, UGC-NET ਪ੍ਰੀਖਿਆਵਾਂ : NTA ਨੇ ਜਾਰੀ ਕੀਤੀਆਂ ਸੰਭਾਵੀ ਪ੍ਰੀਖਿਆ ਤਰੀਕਾਂ
  • dhillon attacks aap government
    ਢਿੱਲੋਂ ਦਾ ਆਪ ਸਰਕਾਰ 'ਤੇ ਹਮਲਾ: ਰੰਗ-ਰੋਗਨ ਕਰਕੇ ਬਣਾਏ ਸਕੂਲ ਆਫ ਐਮੀਨੈਂਸ, ਟੀਚਰਾਂ ਦੀ ਕਮੀ ਨਾਲ ਪੜ੍ਹਾਈ ਰੁਲੀ
  • teacher inflicts painful punishment on child
    ਸਕੂਲ 'ਚ ਮਾਸੂਮ 'ਤੇ ਜ਼ੁਲਮ ! ਅਧਿਆਪਕ ਨੇ ਬੈਗ ਨਾ ਲਿਆਉਣ 'ਤੇ ਬੱਚੇ ਨੂੰ ਦਿੱਤੀ ਦਰਦਨਾਕ ਸਜ਼ਾ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • yash chopra foundation awards scholarships to 11 students
    ਯਸ਼ ਚੋਪੜਾ ਫਾਊਂਡੇਸ਼ਨ ਨੇ 11 ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ
  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • tamil nadu  school  students  breakfast  cm vijay
    ਸਰਕਾਰੀ ਸਕੂਲ ਪੁੱਜੇ CM ਵਿਜੇ ਨੇ ਵਿਦਿਆਰਥੀਆਂ ਨਾਲ ਬੈਠ ਕੇ ਖਾਧਾ ਖਾਣਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
Trending
Ek Nazar
parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh police gifts promotions to 140 employees
      ਚੰਡੀਗੜ੍ਹ ਪੁਲਸ ਵੱਲੋਂ 140 ਮੁਲਾਜ਼ਮਾਂ ਨੂੰ ਤਰੱਕੀ ਦਾ ਤੋਹਫ਼ਾ
    • raja warring bio
      ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ...
    • who will be the next president of the punjab congress
      ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ...
    • khanna mandi
      ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ,...
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ...
    • nangal boy gets death sentence in saudi arabia
      ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ ਸਜ਼ਾ-ਏ-ਮੌਤ! ਬਜ਼ੁਰਗ ਮਾਂ ਦਾ ਹੈ...
    • army defense  online fraud
      ਆਰਮੀ ਡਿਫੈਂਸ ਦੇ ਆਰਡਰ ਦਾ ਝਾਂਸਾ ਦੇ ਕੇ ਆਨਲਾਈਨ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +