ਹੁਸ਼ਿਆਰਪੁਰ (ਜੈਨ): ਨਵੇਂ ਸਾਲ ਦੀ ਸ਼ੁਰੂਆਤ ਤੋਂ ਠੀਕ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸੂਬੇ ਦੇ ਚਾਰ ਸੀਨੀਅਰ ਮੈਡੀਕਲ ਅਫਸਰਾਂ ਨੂੰ ਤਰੱਕੀ ਦੇ ਕੇ ਸਿਵਲ ਸਰਜਨ ਅਤੇ ਡਿਪਟੀ ਡਾਇਰੈਕਟਰ ਨਿਯੁਕਤ ਕੀਤਾ ਹੈ। ਸਿਹਤ ਵਿਭਾਗ ਦੇ ਮੁੱਖ ਸਕੱਤਰ ਕੁਮਾਰ ਰਾਹੁਲ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, ਇਨ੍ਹਾਂ ਅਫਸਰਾਂ ਨੂੰ ਹੇਠ ਲਿਖੇ ਅਹੁਦਿਆਂ ’ਤੇ ਨਵੀਆਂ ਨਿਯੁਕਤੀਆਂ ਦਿੱਤੀਆਂ ਗਈਆਂ ਹਨ :
1. ਡਾ. ਹਰੀ ਪਾਲ ਸਿੰਘ, ਸਿਵਲ ਸਰਜਨ ਬਰਨਾਲਾ
2. ਡਾ. ਪ੍ਰਭਜੋਤ ਰੰਧਾਵਾ, ਸਿਵਲ ਸਰਜਨ ਰੂਪਨਗਰ
3. ਡਾ. ਰਾਜੀਵ ਪਰਾਸ਼ਰ, ਸਿਵਲ ਸਰਜਨ ਫਿਰੋਜ਼ਪੁਰ
4. ਡਾ. ਸੁਖਵਿੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ
ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਨਾਲ ਖੜ੍ਹੇ ਭਾਜਪਾ : ਅਮਨ ਅਰੋੜਾ
NEXT STORY