ਚੰਡੀਗੜ੍ਹ : ਪੰਜਾਬ ਸਰਕਾਰ ਨੇ 2010 ਬੈਚ ਦੇ ਆਈ. ਏ. ਐੱਸ. ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਆਈ. ਏ. ਐੱਸ. ਅਧਿਕਾਰੀ ਘਣਸ਼ਿਆਮ ਥੋਰੀ, ਕੁਮਾਰ ਅਮਿਤ ਅਤੇ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿਚ ਸੁਪਰਟਾਈਮ ਸਕੇਲ/ਪੱਧਰ 14 ਵਿਚ ਤਰੱਕੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਜਾਰੀ ਹੋਈਆਂ ਸਾਲ ਦੀਆਂ ਛੁੱਟੀਆਂ ਨੂੰ ਲੈ ਕੇ ਪੈ ਗਿਆ ਰੌਲਾ
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ: ਠੰਡ ਕਾਰਨ ਸੜਕਾਂ ’ਤੇ ਚਾਰ ਪਹੀਆ ਵਾਹਨਾਂ ਦੀ ਗਿਣਤੀ ਵਧੀ, ਸ਼ਹਿਰ ’ਚ ‘ਟ੍ਰੈਫਿਕ ਆਊਟ ਆਫ ਕੰਟਰੋਲ’
NEXT STORY