Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:56:23 AM

  • indian origin groom in us

    ਅਮਰੀਕਾ : ਹੈਲੀਕਾਪਟਰ ਹਾਦਸੇ 'ਚ ਭਾਰਤੀ ਮੂਲ ਦੇ...

  • pinkoo tv summer song video

    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ...

  • gas leak in ludhiana

    ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ,...

  • kewal singh dhillon  s reply to the captain amarinder singh

    ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵਲੋਂ ਧੀਆਂ ਨੂੰ ਵੱਡੀ ਰਾਹਤ, 15 ਜ਼ਿਲ੍ਹਿਆਂ ਦੀਆਂ ਕੁੜੀਆਂ ਨੂੰ ਮਿਲੇਗਾ ਫ਼ਾਇਦਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ ਧੀਆਂ ਨੂੰ ਵੱਡੀ ਰਾਹਤ, 15 ਜ਼ਿਲ੍ਹਿਆਂ ਦੀਆਂ ਕੁੜੀਆਂ ਨੂੰ ਮਿਲੇਗਾ ਫ਼ਾਇਦਾ

  • Edited By Babita,
  • Updated: 27 Nov, 2025 05:22 PM
Chandigarh
punjab government provides big relief to daughters
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 'ਅਸ਼ੀਰਵਾਦ ਸਕੀਮ' ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐੱਸ. ਏ. ਐੱਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਸਮੇਤ ਸੂਬੇ ਦੇ 15 ਜ਼ਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨਾਲ ਜੁੜੀ ਵੱਡੀ ਖ਼ਬਰ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ਪਟਿਆਲਾ ਦੇ 52, ਪਠਾਨਕੋਟ ਦੇ 347, ਰੂਪਨਗਰ ਦੇ 38, ਐੱਸ. ਏ. ਐੱਸ. ਨਗਰ ਦੇ 17, ਸੰਗਰੂਰ ਦੇ 122 ਅਤੇ ਮਲੇਰਕੋਟਲਾ ਦੇ 149 ਲਾਭਪਾਤਰੀਆਂ ਨੂੰ ਵਿੱਤੀ ਲਾਭ ਪ੍ਰਦਾਨ ਕੀਤਾ ਗਿਆ ਹੈ।  ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਸੂਬਾ ਸਰਕਾਰ ਵੱਲੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਿਤ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਰਕਮ ਮੁਹੱਈਆ ਕਰਵਾਈ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਵੀਂ ਨੋਟੀਫਿਕੇਸ਼ਨ ਹੋਈ ਜਾਰੀ

ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੀ ਕੁੜੀ ਦਾ ਪਰਿਵਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਆਮਦਨ ਹੋਵੇ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧੀ ਬੈਂਕ (ਡੀ. ਬੀ. ਟੀ.) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ।  ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਮਾਣ, ਸਮਾਨਤਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 

  • Punjab Government
  • Ashirwad Scheme
  • Daughters
  • ਪੰਜਾਬ ਸਰਕਾਰ
  • ਅਸ਼ੀਰਵਾਦ ਸਕੀਮ
  • ਧੀਆਂ

ਹਰਿਆਣਾ ਅਫਸੋਸ ਕਰਨ ਗਏ ਭਗਵੰਤ ਮਾਨ ਨੂੰ ਪੰਜਾਬ 'ਚ ਕਤਲ ਕੀਤੇ ਮੁੰਡਿਆਂ ਦੇ ਪਰਿਵਾਰ ਨਹੀਂ ਦਿਸੇ : ਸੁਖਬੀਰ

NEXT STORY

Stories You May Like

  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • big relief for punjab farmers ahead of paddy season
    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਬੇ 'ਚ ਖਾਦ ਦੀ ਸਪਲਾਈ ਬਾਰੇ...
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • two girls from punjab climb mobile tower
    ਮੋਬਾਈਲ ਟਾਵਰ 'ਤੇ ਚੜ੍ਹੀਆਂ ਪੰਜਾਬ ਦੀਆਂ ਦੋ ਕੁੜੀਆਂ ! ਪੁਲਸ ਤੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ
  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Trending
Ek Nazar
today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hooliganism on sodhal road
      ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
    • body of drowned youth found in sakki drain
      ਸੱਕੀ ਨਾਲੇ 'ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
    • power cut
      ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ ਇਲਾਕੇ 'ਚ 3 ਦਿਨ ਲੱਗੇਗਾ ਲੰਬਾ...
    • moonka railway gate will be closed for urgent work
      ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ...
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +