Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:36:19 PM

  • people are staying away from sweet cold drinks

    ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ,...

  • indian national in helicopter crash

    ਹੈਲੀਕਾਪਟਰ ਕ੍ਰੈਸ਼ 'ਚ ਭਾਰਤੀ ਨੌਜਵਾਨ ਦੀ ਮੌਤ !...

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • raid in punjab

    DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਦਿੱਤੀ ਮਨਜ਼ੂਰੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਦਿੱਤੀ ਮਨਜ਼ੂਰੀ

  • Edited By Gurminder Singh,
  • Updated: 26 Oct, 2024 06:03 PM
Chandigarh
punjab government punjab employee
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ : 31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀਆਂ ਨੂੰ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਦੀਆਂ ਕਿਸ਼ਤਾਂ ਲਈ ਜਨਵਰੀ ਅਤੇ ਮਾਰਚ 2025 ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2023 ਤੋਂ ਬਾਅਦ ਕਰਮਚਾਰੀਆਂ ਦੀਆਂ ਵਧੀਆਂ ਹੋਈਆਂ ਤਨਖ਼ਾਹਾਂ ਨਿਰਧਾਰਤ ਸਮਾਂ-ਸੀਮਾ ਅੰਦਰ ਜਾਰੀ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ

ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਲਾਈ ਹਿੱਤ ਇਕ ਹੋਰ ਪਹਿਲਕਦਮੀ ਤਹਿਤ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪਨਬੱਸ ਨੇ ਆਪਣੇ ਲਗਭਗ 4,052 ਆਊਟਸੋਰਸ ਅਤੇ ਠੇਕਾ ਆਧਾਰਤ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ 10,000 ਰੁਪਏ ਪ੍ਰਤੀ ਮੁਲਾਜ਼ਮ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਐਡਵਾਂਸ ਉਨ੍ਹਾਂ ਦੀ ਅਕਤੂਬਰ 2024 ਦੀ ਤਨਖ਼ਾਹ ਵਿਚੋਂ ਦਿੱਤਾ ਜਾਵੇਗਾ ਅਤੇ ਬਾਅਦ ਵਿਚ ਉਸੇ ਮਹੀਨੇ ਦੀ ਤਨਖ਼ਾਹ ਵਿਚੋਂ ਇਸ ਨੂੰ ਐਡਜਸਟ ਕਰ ਲਿਆ ਜਾਵੇਗਾ। ਟਰਾਂਸਪੋਰਟ ਮੰਤਰੀ ਨੇ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਪਹਿਲਕਦਮੀਆਂ ਕਰਮਚਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀਆਂ ਗਈਆਂ ਹਨ।

 

  • Punjab Government
  • Punjab Employees
  • State Govt
  • ਪੰਜਾਬ ਸਰਕਾਰ
  • ਪੰਜਾਬ ਦੇ ਮੁਲਾਜ਼ਮ
  • ਸੂਬਾ ਸਰਕਾਰ

ਮਾਨਸਾ ਵਿਚ ਇਸ ਦਿਨ ਮਨਾਈ ਜਾਵੇ ਦੀਵਾਲੀ, ਹੋ ਗਿਆ ਐਲਾਨ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • sukhu government  employees  salary  pension  himachal high court
    ਸੁੱਖੂ ਸਰਕਾਰ ਨੂੰ ਵੱਡਾ ਝਟਕਾ: ਮੁਲਾਜ਼ਮਾਂ ਦੀ ਤਨਖ਼ਾਹ ਤੇ ਪੈਨਸ਼ਨ ਦੇ ਬਕਾਏ ਦੇਣ ਦੇ ਨਿਯਮ ਰੱਦ
  • punjab a big diwali gift for employees
    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ ਨੂੰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਕੋਲ ਭੇਜਿਆ ਗਿਆ
  • import of 6 500 tonnes of silver for festive season
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਤਿਉਹਾਰੀ ਸੀਜ਼ਨ ਲਈ 6,500 ਟਨ ਚਾਂਦੀ ਦੇ ਇੰਪੋਰਟ ਨੂੰ ਦਿੱਤੀ ਮਨਜ਼ੂਰੀ
  • 2 increase in da announced government employees
    DA-DR 'ਚ ਹੋ ਗਿਆ ਵਾਧੇ ਦਾ ਐਲਾਨ ! ਸਰਕਾਰੀ ਮੁਲਾਜ਼ਮਾਂ ਨੂੰ ਦੁਸਹਿਰੇ ਵਾਲੇ ਦਿਨ CM ਵੀ.ਡੀ. ਨੇ ਦਿੱਤੀ ਖ਼ੁਸ਼ਖ਼ਬਰੀ
  • parvinder jhota  s father corners the punjab government
    ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ ਮਾਮਲਾ ਵੀ ਚੁੱਕਿਆ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • government approves e100 fuel
    ਸਰਕਾਰ ਨੇ E100 ਈਂਧਨ ਨੂੰ ਦਿੱਤੀ ਮਨਜ਼ੂਰੀ, ਜਾਣੋ E20 ਨਾਲੋਂ ਹੈ ਕਿੰਨਾ ਹੈ ਵੱਖਰਾ?
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +