Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    8:15:19 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੇਅਦਬੀ ਦੀ ਘਿਨੌਣੀ ਘਟਨਾ ਦੀ ਤਹਿ ਤਕ 24 ਘੰਟਿਆਂ ’ਚ ਪਹੁੰਚੇ ਪੰਜਾਬ ਸਰਕਾਰ : ਹਰਸਿਮਰਤ ਬਾਦਲ

PUNJAB News Punjabi(ਪੰਜਾਬ)

ਬੇਅਦਬੀ ਦੀ ਘਿਨੌਣੀ ਘਟਨਾ ਦੀ ਤਹਿ ਤਕ 24 ਘੰਟਿਆਂ ’ਚ ਪਹੁੰਚੇ ਪੰਜਾਬ ਸਰਕਾਰ : ਹਰਸਿਮਰਤ ਬਾਦਲ

  • Updated: 18 Dec, 2021 11:18 PM
Chandigarh
punjab government reaches schedule hateful disrespect 24 hours  harsimrat badal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਘਟਨਾ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਘਿਨੌਣੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦੀ ਹਾਂ।  ਜਿਹੜੇ ਲੋਕਾਂ ਨੇ ਇਹ ਸਾਜ਼ਿਸ਼ ਰਚੀ ਤੇ ਸਾਡੇ ਗੁਰੂ ਸਾਹਿਬ ’ਤੇ ਇਸ ਤਰ੍ਹਾਂ ਹਮਲਾ ਕੀਤਾ, ਉਹ ਕਿਸੇ ਵੀ ਹਾਲਤ ’ਚ ਬਰਦਾਸ਼ਤ ਤੋਂ ਬਾਹਰ ਹੈ। ਬੀਬਾ ਬਾਦਲ ਨੇ ਕਿਹਾ ਕਿ ਬੇਅਦਬੀ ਦੀ ਇਸ ਘਿਨੌਣੀ ਘਟਨਾ ਦੀ ਤਹਿ ਤਕ ਪੰਜਾਬ ਸਰਕਾਰ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਹੁੰਚਣਾ ਚਾਹੀਦਾ ਹੈ। ਬੀਬਾ ਬਾਦਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਜਿਸ ਬੰਦੇ ਕੋਲੋਂ ਪਹਿਚਾਣ ਪੱਤਰ ਜਾਂ ਹੋਰ ਕੁਝ ਵੀ ਨਹੀਂ ਮਿਲਿਆ, ਇਹ ਸਿੱਧਾ ਸੰਕੇਤ ਕਰਦਾ ਹੈ ਕਿ ਇਹ ਬਹੁਤ ਸੋਚ-ਸਮਝ ਕੇ ਇਕ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਸ ਨੇ ਬੇਅਦਬੀ ਕਿਵੇਂ ਕੀਤੀ, ਇਹ ਸੀ. ਸੀ. ਟੀ. ਵੀ. ਫੁਟੇਜ ਐੱਸ. ਜੀ. ਪੀ. ਸੀ. ਕੋਲ ਹੈ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਸੰਗਤ ਨੇ ਕੁੱਟ-ਕੁੱਟ ਕੇ ਮਾਰਿਆ (ਵੀਡੀਓ)

ਉਨ੍ਹਾਂ ਕਿਹਾ ਕਿ ਉਸ ਤੋਂ ਪਹਿਲਾਂ ਉਹ ਬੰਦਾ ਅੰਮ੍ਰਿਤਸਰ ਕਿੱਥੋਂ ਤੇ ਕਿਵੇਂ ਪਹੁੰਚਿਆ, ਮੈਂ ਸੂਬੇ ਦੀ ਸਰਕਾਰ ਨੂੰ ਵੀ ਕਹਾਂਗੀ ਕਿ ਜਿਥੇ ਐੱਸ. ਜੀ. ਪੀ. ਸੀ. ਦੀ ਲੋੜ ਹੈ, ਉਹ ਸਾਥ ਦੇਵੇਗੀ। ਸਾਨੂੰ ਇਕੱਠੇ ਹੋ ਕੇ ਇਸ ਦੀ ਤਹਿ ਤਕ ਪਹੁੰਚਣ ਦੀ ਲੋੜ ਹੈ ਕਿ ਇਹੋ ਜਿਹੀਆਂ ਹਰਕਤਾਂ ਕਰਕੇ ਸਾਡੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਸਤੇ ਉਹ ਕਿਹੜੇ ਲੋਕ ਹਨ, ਜਿਹੜੇ ਸਾਜ਼ਿਸ਼ ਰਚ ਰਹੇ ਹਨ। ਸੰਸਦ ਮੈਂਬਰ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੇ ਇਹ ਸਾਜ਼ਿਸ਼ਾਂ ਰਚੀਆਂ ਹਨ, ਉਨ੍ਹਾਂ ਦੀ ਤਹਿ ਤਕ 24 ਘੰਟਿਆਂ ਅੰਦਰ ਜਾਣਾ ਚਾਹੀਦਾ ਹੈ, ਨਹੀਂ ਤਾਂ ਮੈਂ ਸਮਝਦੀ ਹਾਂ ਕਿ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੀ ਕੁਰਸੀ ’ਤੇ ਬੈਠੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ 24 ਘੰਟਿਆਂ ਦੇ ਅੰਦਰ ਸਾਰੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੇਖ ਕੇ ਸੂਬੇ, ਅੰਮ੍ਰਿਤਸਰ, ਐੱਸ. ਜੀ. ਪੀ. ਸੀ. ਤੇ ਹਰ ਪੰਜਾਬ ਵਾਸੀ ਦੀ ਮਦਦ ਲੈ ਕੇ ਇਸ ਬੰਦੇ ਨੂੰ ਟਰੇਸ ਕੀਤਾ ਜਾਵੇ। ਇਸ ਦੀਆਂ ਜੜ੍ਹਾਂ ਤਕ ਪਹੁੰਚਿਆ ਜਾਵੇ ਕਿ ਇਹ ਬੰਦਾ ਕਿਸ ਰਾਹੀਂ ਤੇ ਕਿਸ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਪਹੁੰਚਿਆ। ਇਸ ਸਾਜ਼ਿਸ਼ ਨੂੰ ਅੰਜਾਮ ਦਿਵਾਉਣ ਪਿੱਛੇ ਕਿਸ ਦਾ ਹੱਥ ਸੀ, ਜਿਸ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਝੀ ਹਰਕਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਵੀ ਦਰਬਾਰ ਸਾਹਿਬ ਦੇ ਪਾਵਨ ਸਰੋਵਰ ਵਿਚ ਵੀ ਗੁਟਕਾ ਸਾਹਿਬ ਦੀ ਬੇਅਦਬੀ ਕਰ ਕੇ ਇਕ ਵਾਰ ਫਿਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਵਿਅਕਤੀ ਨੂੰ ਫੜ ਕੇ ਪੁਲਸ ਹਵਾਲੇ ਕੀਤਾ ਗਿਆ ਸੀ ਪਰ ਪੁਲਸ ਨੇ ਤਹਿ ਤਕ ਜਾਣ ਦੀ ਕੋਸ਼ਿਸ਼ ਨਹੀਂ ਕੀਤੀ ਤੇ ਕੋਈ ਨਤੀਜਾ ਨਹੀਂ ਕੱਢਿਆ। ਬੀਬਾ ਬਾਦਲ ਨੇ ਕਿਹਾ ਕਿ ਜੇ ਉਸ ਦਾ ਨਤੀਜਾ ਨਿਕਲ ਜਾਂਦਾ ਤਾਂ ਅੱਜ ਇਹ ਘਟਨਾ ਨਾ ਵਾਪਰਦੀ। ਇਸ ਤਰ੍ਹਾਂ ਲਗਾਤਾਰ ਬੇਅਦਬੀਆਂ ਕਰਨ ਵਾਲਿਆਂ ਨੂੰ ਹਰ ਵਾਰ ਛੂਟ ਮਿਲ ਜਾਂਦੀ ਹੈ ਤੇ ਮਾਨਸਿਕ ਹਾਲਤ ਦੀ ਗੱਲ ਕਹਿ ਕੇ ਪੱਲਾ ਝਾੜ ਲਿਆ ਜਾਂਦਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ਇਹ ਘਟਨਾ ਵਾਪਰੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Amritsar
  • Golden Temple
  • Disrespect
  • Harsimrat Kaur Badal
  • Government of Punjab
  • ਅੰਮ੍ਰਿਤਸਰ
  • ਹਰਿਮੰਦਰ ਸਾਹਿਬ
  • ਬੇਅਦਬੀ
  • ਹਰਸਿਮਰਤ ਕੌਰ ਬਾਦਲ
  • ਪੰਜਾਬ ਸਰਕਾਰ

ਭਾਰਤ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਏਜੰਸੀਆਂ ਦਾ ਪਰਦਾਫਾਸ਼ ਕਰੇ : ਗਿਆਨੀ ਹਰਪ੍ਰੀਤ ਸਿੰਘ

NEXT STORY

Stories You May Like

  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • whatsapp services down for 24 hours
    24 ਘੰਟਿਆਂ ਲਈ WhatsApp ਸੇਵਾਵਾਂ ਹੋਈਆਂ ਬੰਦ ! ਕਾਰਨ ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • worked 24 hour shifts for   kbc    amitabh bachchan
    ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • akal takht committee seeks report before talks with government
    ਬੇਅਦਬੀ ਵਿਰੋਧੀ ਕਾਨੂੰਨ ਮਾਮਲਾ: ਅਕਾਲ ਤਖ਼ਤ ਦੀ ਕਮੇਟੀ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਮੰਗੀ ਰਿਪੋਰਟ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +