Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    2:20:27 AM

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਮਾਰਚ ਮਹੀਨੇ ਹੋਈ ਚੋਖ਼ੀ ਕਮਾਈ

PUNJAB News Punjabi(ਪੰਜਾਬ)

ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਮਾਰਚ ਮਹੀਨੇ ਹੋਈ ਚੋਖ਼ੀ ਕਮਾਈ

  • Edited By Gurminder Singh,
  • Updated: 03 Apr, 2023 05:36 PM
Chandigarh
punjab government registries bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ।

ਇਹ ਵੀ ਪੜ੍ਹੋ : ਪੰਜਾਬ ’ਚ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਿੰਪਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਆਮਦਨ 78 ਫੀਸਦੀ ਜ਼ਿਆਦਾ ਬਣਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਦੇ 11 ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ਵਿਚ ਔਸਤਨ 308 ਕਰੋੜ ਰੁਪਏ ਪ੍ਰਤੀ ਮਹੀਨਾ ਦੀ ਆਮਦਨ ਆਉਂਦੀ ਰਹੀ ਹੈ ਜਦਕਿ ਸਿਰਫ ਇਕ ਮਹੀਨੇ ਦੌਰਾਨ ਯਾਨੀ ਮਾਰਚ 2023 ਵਿਚ ਇਹ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਰਹੀ।

ਇਹ ਵੀ ਪੜ੍ਹੋ : ਨਿੱਜੀ ਸਕੂਲਾਂ ਵਲੋਂ ਕਿਤਾਬਾਂ ਅਤੇ ਫੰਡਾਂ ਦੇ ਨਾਂ ’ਤੇ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

PunjabKesari

ਮਾਲ ਮੰਤਰੀ ਨੇ ਕਿਹਾ ਕਿ ਅਪ੍ਰੈਲ 2023 ਦੌਰਾਨ ਵੀ ਪੰਜਾਬ ਦੇ ਖਜ਼ਾਨੇ ਵਿਚ ਪਿਛਲੇ ਮਹੀਨਿਆਂ ਨਾਲੋਂ ਜ਼ਿਆਦਾ ਆਮਦਨ ਆਉਣ ਦੀ ਸੰਭਾਵਨਾ ਹੈ ਕਿਉਂਕਿ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਦੀ ਛੋਟ ’ਚ 30 ਅਪ੍ਰੈਲ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿਚ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਜ਼ਮੀਨ-ਜਾਇਦਾਦਾਂ ਦੀ ਰਜਿਸਟਰੀ ਲਈ ਰੁਚੀ ਵਿਖਾਈ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੈਂਪ ਡਿਊਟੀ ਅਤੇ ਫੀਸ ਵਿਚ ਛੋਟ ਸਬੰਧੀ ਲਏ ਫੈਸਲੇ ਦਾ ਲਾਭ ਸੂਬੇ ਦੇ ਕਿਸਾਨ ਅਸਾਨੀ ਨਾਲ ਲੈ ਸਕਣਗੇ। ਕਾਬਿਲੇਗੌਰ ਹੈ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀ. ਆਈ. ਡੀ. ਬੀ. ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਇਹ ਕੁੱਲ ਛੋਟ 2.25 ਫੀਸਦੀ ਬਣਦੀ ਹੈ।

ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੀ ਅਹਿਮ ਜਾਣਕਾਰੀ

ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤਾ ਸਖ਼ਤ ਫ਼ਰਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Punjab Government
  • Registries
  • Bhagwant Mann
  • ਪੰਜਾਬ ਸਰਕਾਰ
  • ਰਜਿਸਟਰੀਆਂ
  • ਭਗਵੰਤ ਮਾਨ

ਜਲੰਧਰ ਦੇ ਲੋਕ ਇਸ ਵਾਰ ਭਾਜਪਾ ਦਾ ਸੰਸਦ ਮੈਂਬਰ ਬਣਾਉਣ ਤੇ ਫਰਕ ਦੇਖਣ : ਅਸ਼ਵਨੀ ਸ਼ਰਮਾ

NEXT STORY

Stories You May Like

  • important news for registries transfers of five patwaris in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਇਨ੍ਹਾਂ ਪਟਵਾਰੀਆਂ ਦੇ ਤਬਾਦਲੇ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • 3000 rupees pension
    ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਯੋਗੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
  • tvk government
    ''6 ਮਹੀਨੇ ਵੀ ਨਹੀਂ ਚੱਲੇਗੀ ਵਿਜੇ ਦੀ ਸਰਕਾਰ..!'' DMK ਵਿਧਾਇਕ ਨੇ ਕੀਤੀ ਵੱਡੀ ਭਵਿੱਖਬਾਣੀ
  • rbi has released the list of holidays for the month of june
    RBI ਨੇ ਜਾਰੀ ਕੀਤੀ June ਮਹੀਨੇ ਦੀਆਂ ਛੁੱਟੀਆਂ ਦੀ ਸੂਚੀ, ਜਾਣੋ ਕਦੋਂ ਬੰਦ ਰਹਿਣਗੇ ਬੈਂਕ
  • flour crisis in punjab
    ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ ਸਵਾਲ
  • indian mangoes record earnings from exports become a major buyer
    ਭਾਰਤੀ ਅੰਬਾਂ ਦਾ ਦੁਨੀਆ ਭਰ 'ਚ ਦਬਦਬਾ: ਐਕਸਪੋਰਟ ਤੋਂ ਹੋਈ ਰਿਕਾਰਡ ਕਮਾਈ, ਇਹ ਦੇਸ਼ ਬਣਿਆ ਵੱਡਾ ਖਰੀਦਦਾਰ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +