Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    7:00:44 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 242 ਕਰੋੜ ਰੁਪਏ ਜਾਰੀ

PUNJAB News Punjabi(ਪੰਜਾਬ)

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 242 ਕਰੋੜ ਰੁਪਏ ਜਾਰੀ

  • Edited By Anmol Tagra,
  • Updated: 02 May, 2025 03:10 PM
Chandigarh
punjab government released 242 crore rupees
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ): ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਇਹ ਖ਼ਬਰ ਵੀ ਪੜ੍ਹੋ - 15 ਮਈ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ! ਪੰਜਾਬ ਸਰਕਾਰ ਨੇ ਦਿੱਤਾ ਆਖ਼ਰੀ ਮੌਕਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਇਸ ਸਰਗਰਮ ਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜਿਕ ਬਰਾਬਰੀ ਅਤੇ ਸਾਰਿਆਂ ਲਈ ਸਿੱਖਿਆ ਪ੍ਰਤੀ ਵਚਨਬੱਧਤਾ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ’ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਤੇ ਵਿੱਦਿਅਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇਕ ਕੁਸ਼ਲ, ਪਾਰਦਰਸ਼ੀ ਤੇ ਵਿਦਿਆਰਥੀ-ਅਨੁਕੂਲ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿੱਤੀ ਰੁਕਾਵਟਾਂ ਤੋਂ ਬਿਨਾਂ ਉੱਚ ਸਿੱਖਿਆ ਪ੍ਰਾਪਤ ਕਰ ਸਕਣ।

ਇਹ ਖ਼ਬਰ ਵੀ ਪਰ੍ਹੋ - ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਤੜਕਸਾਰ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਜ਼ਿਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ’ਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਸੰਖਿਆ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਰਾਜ ਦਾ ਹਿੱਸਾ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ 'ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿੱਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Government
  • PMS
  • Post Matric Scholarship
  • Bhagwant Mann
  • CM Mann
  • ਪੰਜਾਬ
  • ਪੰਜਾਬ ਸਰਕਾਰ
  • ਭਗਵੰਤ ਮਾਨ

ਮੰਤਰੀ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ BBMB ਦਾ ਫ਼ੈਸਲਾ ਮੁੱਢੋਂ ਰੱਦ

NEXT STORY

Stories You May Like

  • major incident in punjab
    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
  • punjab student teacher
    ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • indian government bans documentary series lawrence of punjab
    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ
  • petrol and diesel cheaper
    ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ! ਬਾਲੇਨ ਸਰਕਾਰ ਨੇ ਜਨਤਾ ਨੂੰ ਦਿੱਤੀ ਵੱਡੀ ਰਾਹਤ
  • sad punar surjit releases vision document
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • anganwadi center helper murdered in broad daylight in punjab
    ਵੱਡੀ ਖ਼ਬਰ: ਪੰਜਾਬ 'ਚ ਦਿਨ-ਦਿਹਾੜੇ ਆਂਗਣਵਾੜੀ ਸੈਂਟਰ 'ਚ ਹੈਲਪਰ ਦਾ ਸ਼ਰੇਆਮ ਕਤਲ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • power cut in punjab
      ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
    • punjab deport boy
      DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ ਹੋਇਆ 'ਗਾਇਬ'!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +