Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:09:33 PM

  • nayab singh saini statement

    ਸਾਡੀ ਨਸ਼ਿਆਂ ਖ਼ਿਲਾਫ ਲੜਾਈ ਨਸ਼ਾ ਪੀੜਤਾਂ ਨਾਲ ਨਹੀਂ,...

  • kewal singh dhillon s statement drug free punjab yatra

    'ਨਸ਼ਾ ਮੁਕਤ ਪੰਜਾਬ ਯਾਤਰਾ' ਮੌਕੇ ਬੋਲੇ ਕੇਵਲ...

  • motorists traffic police punjab vehicles

    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ

  • Edited By Anmol Tagra,
  • Updated: 07 Mar, 2023 03:00 AM
Chandigarh
punjab government released 9 crore to construction workers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਭਾਈਚਾਰੇ ਦੀ ਮਿਸਾਲ: ਮੁਸਲਮਾਨ ਜੋੜੇ ਨੇ ਮੰਦਰ 'ਚ ਕਰਵਾਇਆ ਨਿਕਾਹ, ਹਿੰਦੂ ਰੀਤਾਂ ਨਾਲ ਹੋਇਆ ਬਾਰਾਤ ਦਾ ਸੁਆਗਤ

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।

ਇਹ ਖ਼ਬਰ ਵੀ ਪੜ੍ਹੋ - ਦਿੱਲੀ 'ਚ ਪ੍ਰੇਮੀ ਨੇ 16 ਸਾਲਾ ਪ੍ਰੇਮਿਕਾ ਨੂੰ ਮਾਰੀ ਗੋਲ਼ੀ, ਮੌਕੇ ਤੋਂ ਹੋਇਆ ਫ਼ਰਾਰ

ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ  ਹੈ। ਉਨ੍ਹਾਂ ਕਿਹਾ ਐਕਸਗ੍ਰੇਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ 'ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਕੋਰੋਨਾ ਮਗਰੋਂ ਹੁਣ ਨਵੇਂ ਵਾਇਰਸ ਦਾ ਖ਼ਤਰਾ! 6 ਬੱਚਿਆਂ ਦੀ ਮੌਤ, CM ਮਮਤਾ ਦਾ ਪਰਿਵਾਰਕ ਮੈਂਬਰ ਵੀ ਲਪੇਟ 'ਚੋ

ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjab Government
  • Construction Workers
  • Anmol Gagan Mann
  • ਅਨਮੋਲ ਗਗਨ ਮਾਨ
  • ਉਸਾਰੀ ਕਾਮੇ
  • ਅਨਮੋਲ ਗਗਨ ਮਾਨ

ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਡੀ ਕਾਰਵਾਈ, ਲੱਖਾਂ ਰੁਪਏ ਦੀ ਪ੍ਰਾਪਰਟੀ ਕੀਤੀ ਜ਼ਬਤ

NEXT STORY

Stories You May Like

  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • sukhbir singh badal has constituted a 9 member manifesto
    ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਮੈਨੀਫੈਸਟੋ ਕਮੇਟੀ ਬਣਾਈ
  • heroin worth 60 crore rupees seized near the border
    ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • 9 11 planes
    9/11 ਹਮਲੇ ਨੂੰ ਹੋ ਗਏ 25 ਸਾਲ ! ਜਹਾਜ਼ਾਂ ਦੀ ਸੁਰੱਖਿਆ ਲਈ ਕਾਕਪਿਟ ਸੁਰੱਖਿਆ 'ਚ ਕੀਤਾ ਗਿਆ ਵੱਡਾ ਬਦਲਾਅ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
Trending
Ek Nazar
veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • extortion  firing  cctv
      ਫਿਰੌਤੀ ਨੂੰ ਲੈ ਫਾਇਰਿੰਗ ਕਰਨ ਆਏ ਬਦਮਾਸ਼ਾਂ ਕੋਲੋਂ ਨਹੀਂ ਚੱਲੀ ਗੋਲੀ
    • petrol pump upi
      ਪੰਜਾਬ: UPI 'ਤੇ ਵਾਧੂ ਖਰਚੇ ਦੇ ਫ਼ੈਸਲੇ ਮਗਰੋਂ ਪੈਟਰੋਲ ਪੰਪ ਐਸੋਸੀਏਸ਼ਨ ਨੇ ਵੀ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • teacher death case
      ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
    • miri piri khalsa march tanda
      ਮੀਰੀ-ਪੀਰੀ ਖ਼ਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਤੋਂ...
    • investigation case
      ਸੰਤ ਕਬੀਰ ਨਗਰ ’ਚ ਘਰ ’ਚੋਂ ਲੱਖਾਂ ਦਾ ਸੋਨਾ ਗਾਇਬ, ਜਾਂਚ ’ਚ ਜੁੱਟੀ ਪੁਲਸ
    • breakthrough in case of 4 year old keshav kidnapping in jalandhar
      ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
    • shivraj singh chauhan
      PM ਮੋਦੀ ਤੇ ਅਮਿਤ ਸ਼ਾਹ ਨੇ ਲਿਆ ਹੈ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ: ਸ਼ਿਵਰਾਜ...
    • cyber fraudster cash fire home
      ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ ਦਾ ਕੈਸ਼, ਅੱਗ ਲੱਗਣ ਨਾਲ ਸੜ...
    • arrested case
      4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +