Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    7:15:45 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ...

  • punjab boys news

    ਪੰਜਾਬ ਦੇ ਇੱਕੋ ਪਿੰਡ ਦੇ 2 ਮੁੰਡਿਆਂ ਦੀ ਚਿੱਟੇ ਦੀ...

  • explosion like sound heard outside bjp leader ashwani sharma s house

    ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ !...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮੁਲਾਜ਼ਮਾਂ ਲਈ ਮਾਨ ਸਰਕਾਰ ਦਾ ਫ਼ੈਸਲਾ, ਜੀ. ਆਈ. ਐੱਸ. ਦੀਆਂ ਦਰਾਂ ’ਚ ਕੀਤੀ ਸੋਧ

MALWA News Punjabi(ਮਾਲਵਾ)

ਮੁਲਾਜ਼ਮਾਂ ਲਈ ਮਾਨ ਸਰਕਾਰ ਦਾ ਫ਼ੈਸਲਾ, ਜੀ. ਆਈ. ਐੱਸ. ਦੀਆਂ ਦਰਾਂ ’ਚ ਕੀਤੀ ਸੋਧ

  • Updated: 28 May, 2022 03:32 PM
Chandigarh
punjab government revises g i s rates
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਗਰੁੱਪ ਬੀਮਾ ਸਕੀਮ (ਜੀ.ਆਈ.ਐੱਸ.) ਦੀ ਅਦਾਇਗੀ ਵਿਚ ਚਾਰ ਗੁਣਾ ਵਾਧਾ ਕਰ ਦਿੱਤਾ ਹੈ। ਇਸ ਬਾਬਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਤਾਂ ਜੋ ਪੰਜਾਬ ਦੇ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਭਵਿੱਖ ਹੋਰ ਬਿਹਤਰ ਹੋ ਸਕੇ। ਸਰਕਾਰੀ ਬੁਲਾਰੇ ਅਨੁਸਾਰ ਕਿਸੇ ਮੁਲਾਜ਼ਮ ਦੀ ਸੇਵਾ ਦੌਰਾਨ ਮੌਤ ਹੋ ਜਾਣ ਜਾਂ ਸੇਵਾ ਮੁਕਤੀ ਸਮੇਂ ਉਸਨੂੰ 15 ਹਜ਼ਾਰ ਰੁਪਏ ਤੋਂ 1.20 ਲੱਖ ਰੁਪਏ ਦੀ ਅਦਾਇਗੀ ਕੀਤੀ ਜਾਂਦੀ ਸੀ ਜੋ ਕਿ ਹੁਣ 60 ਹਜ਼ਾਰ ਰੁਪਏ ਤੋਂ 4.80 ਲੱਖ ਰੁਪਏ ਕਰ ਦਿੱਤੀ ਗਈ ਹੈ। ਸਰਕਾਰ ਦਾ ਇਹ ਫ਼ੈਸਲਾ 1 ਜਨਵਰੀ 2023 ਤੋਂ ਲਾਗੂ ਹੋਵੇਗਾ।

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨਾਲ ਜੇਲ੍ਹ 'ਚ ਤਿੰਨ ਮੈਂਬਰੀ ਵਫ਼ਦ ਨੇ ਕੀਤੀ ਮੁਲਾਕਾਤ, ਨੌਜਵਾਨਾਂ ਨੂੰ ਲਾਇਆ ਇਹ ਸੁਨੇਹਾ

ਵਿਸਥਾਰਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਗਰੁੱਪ ਏ ਦੇ ਅਫ਼ਸਰਾਂ ਦੇ ਹਰ ਮਹੀਨੇ 120 ਰੁਪਏ ਜੀ.ਆਈ.ਐੱਸ. ਦੇ ਰੂਪ ਵਿਚ ਤਨਖ਼ਾਹ ’ਚੋਂ ਕੱਟੇ ਜਾਂਦੇ ਹਨ ਅਤੇ ਇਸਦੀ ਅਦਾਇਗੀ (ਸੇਵਾ ਮੁਕਤੀ ਜਾਂ ਮੌਤ ਹੋ ਜਾਣ ਦੀ ਸੂਰਤ ਵਿਚ) 1.20 ਲੱਖ ਰੁਪਏ ਕੀਤੀ ਜਾਂਦੀ ਹੈ। 1 ਜਨਵਰੀ 2023 ਤੋਂ ਇਹ ਕਟੌਤੀ 480 ਰੁਪਏ ਪ੍ਰਤੀ ਮਹੀਨਾ ਹੋਵੇਗੀ ਅਤੇ ਅਦਾਇਗੀ 4.80 ਲੱਖ ਰੁਪਏ ਹੋਵੇਗੀ। ਇਸੇ ਤਰ੍ਹਾਂ ਗਰੁੱਪ ਬੀ ਦੇ ਮੁਲਾਜ਼ਮਾਂ ਦੀ ਇਹ ਦਰ 60 ਰੁਪਏ ਹੈ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸ ਨੂੰ ਹੁਣ ਵਧਾ ਕੇ 240 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 2.40 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਸੀ ਦੇ ਮੁਲਾਜ਼ਮਾਂ ਦੀ ਇਹ ਦਰ 30 ਰੁਪਏ ਹੈ ਅਤੇ ਅਦਾਇਗੀ 30 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸ ਨੂੰ ਹੁਣ ਵਧਾ ਕੇ 120 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 1.20 ਲੱਖ ਰੁਪਏ ਕੀਤੀ ਜਾਵੇਗੀ। ਗਰੁੱਪ ਡੀ ਦੇ ਕਰਮਚਾਰੀਆਂ ਲਈ ਇਹ ਦਰ 15 ਰੁਪਏ ਹੈ ਅਤੇ ਅਦਾਇਗੀ 15 ਹਜ਼ਾਰ ਰੁਪਏ ਕੀਤੀ ਜਾਂਦੀ ਹੈ। ਇਸ ਨੂੰ ਹੁਣ ਵਧਾ ਕੇ 60 ਰੁਪਏ ਪ੍ਰਤੀ ਮਹੀਨਾ ਅਤੇ ਅਦਾਇਗੀ 60 ਹਜ਼ਾਰ ਰੁਪਏ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਰਾਘਵ ਚੱਢਾ ਦਾ ਦਾਅਵਾ: ਦਿੱਲੀ ’ਚ ਨਾੜ ਸਾੜਨ ਦੀ ਸਮੱਸਿਆ ਹੱਲ ਹੋਈ, ਪੰਜਾਬ ’ਚ ਵੀ ਹੋਵੇਗੀ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ।

  • Punjab Government
  • Revises G.I.S Rates
  • ਪੰਜਾਬ ਸਰਕਾਰ
  • ਮੁਲਾਜ਼ਮ
  • ਜੀ. ਆਈ. ਐੱਸ. ਦਰਾਂ

ਨਵਜੋਤ ਸਿੱਧੂ ਨਾਲ ਜੇਲ੍ਹ 'ਚ ਤਿੰਨ ਮੈਂਬਰੀ ਵਫ਼ਦ ਨੇ ਕੀਤੀ ਮੁਲਾਕਾਤ, ਨੌਜਵਾਨਾਂ ਨੂੰ ਲਾਇਆ ਇਹ ਸੁਨੇਹਾ

NEXT STORY

Stories You May Like

  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • dearness allowance increase employees
    ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਦਿੱਤੀ ਖੁਸ਼ਖ਼ਬਰੀ
  • 100 percent digital election records sir 2026 in dharamkot and garhshankar
    ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • new rules for asylum seekers
    ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ ਫ਼ੈਸਲਾ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • holidays cancelled police officers
    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ, ਦਿੱਲੀ 'ਚ ਸੁਰੱਖਿਆਂ ਨੂੰ ਲੈ ਕੇ ਲਿਆ ਫੈਸਲਾ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ ਸ਼ਲਾਘਾ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
Trending
Ek Nazar
wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • good news for passengers going to canada
      ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ...
    • punjab congress channi
      ਵੜਿੰਗ ਤੇ ਬਘੇਲ ਮੂਹਰੇ ਫ਼ਿਰ ਲੱਗੇ ਚਰਨਜੀਤ ਚੰਨੀ ਦੇ ਨਾਅਰੇ, ਵੇਖੋ ਕੀ ਬਣਿਆ...
    • charanjit singh channi press conference
      ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਕਰ ਆਖ਼ੀਆਂ...
    • ludhiana strike
      ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ
    • man dead on raod accident
      ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਦਰਦਨਾਕ ਮੌਤ
    • big weather forecast for punjab till august 6
      ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
    • unique initiative of ferozepur division
      ਫਿਰੋਜ਼ਪੁਰ ਮੰਡਲ ਦੀ ਅਨੋਖੀ ਪਹਿਲ: ‘ਰੇਲ ਵਨ ਐਪ’ ਵਰਤੋ, 3 ਫੀਸਦੀ ਛੋਟ ਪਾਓ ਤੇ...
    • sensational case of ransom demand in the name of doraha police
      ਦੋਰਾਹਾ ਪੁਲਸ ਦੇ ਨਾਂ 'ਤੇ ਫਿਰੌਤੀ ਮੰਗਣ ਦਾ ਸਨਸਨੀਖੇਜ਼ ਮਾਮਲਾ, ਪੱਛਮੀ ਬੰਗਾਲ...
    • begampura concept is the inspiration for sabka saath  sabka vikas
      ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ...
    • extending pm kisan scheme for next 5 years a historic decision
      PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ: ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +