Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:18:47 AM

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮਹਿੰਮ, ਪਾਰਦਰਸ਼ਤਾ ਤੇ ਜਵਾਬਦੇਹੀ ਵੱਲ ਵੱਡਾ ਕਦਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮਹਿੰਮ, ਪਾਰਦਰਸ਼ਤਾ ਤੇ ਜਵਾਬਦੇਹੀ ਵੱਲ ਵੱਡਾ ਕਦਮ

  • Edited By Shivani Bassan,
  • Updated: 01 Dec, 2024 03:00 PM
Jalandhar
punjab government s anti corruption campaign
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਇਹ ਮਹਿੰਮ ਸੂਬੇ ਵਿਚ ਪਾਰਦਰਸ਼ਤਾ ਅਤੇ ਨਿਆਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਚਲਾਉਣ ਲਈ ਕੁਝ ਪ੍ਰਮੁੱਖ ਉਪਰਾਲੇ ਕੀਤੇ ਗਏ ਹਨ । ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਨੂੰ ਸਿੱਧੇ ਸ਼ਿਕਾਇਤ ਦਰਜ ਕਰਨ ਦੀ ਸਹੂਲਤ ਦੇਣ ਲਈ ਇੱਕ ਵਿਸ਼ੇਸ਼ ਐਨਟੀ-ਕਰੱਪਸ਼ਨ ਹੈਲਪਲਾਈਨ  9501 200 200 ਨੰਬਰ ਜਾਰੀ ਕੀਤਾ ਹੈ।

ਇਸ ਦਾ ਮਕਸਦ ਹੈ ਕਿ ਲੋਕ ਆਪਣੀਆਂ ਸ਼ਿਕਾਇਤਾਂ ਬਿਨਾਂ ਕਿਸੇ ਡਰ-ਭੈਅ ਦੇ ਦਰਜ ਕਰਵਾ ਸਕਣ ਅਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਕਦਮਾਂ ਦਾ ਕੁਝ ਹੱਦ ਤੱਕ ਸਾਕਾਰਾਤਮਕ ਅਸਰ ਪੈ ਰਿਹਾ ਹੈ। ਇਸ ਮੁਹਿੰਮ ਨਾਲ ਬਹੁਤ ਲੋਕਾਂ ਨੂੰ ਸਹੂਲਤ ਮਿਲੀ ਹੈ ਅਤੇ ਕਈ ਦੋਸ਼ੀ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਸਖ਼ਤ ਕਾਰਵਾਈ ਕੀਤੀ ਹੈ। 

ਪੰਜਾਬ ਸਰਕਾਰ ਨੇ ਕਿਹਾ ਜੇਕਰ ਕੋਈ ਤੁਹਾਡੇ ਕੋਲ ਰਿਸ਼ਵਤ ਮੰਗਦਾ ਹੈ ਤਾਂ ਉਸ ਨੂੰ ਨਾ ਨਹੀਂ ਕਰਨੀ ਸਗੋਂ ਉਸ ਦੀ ਆਡੀਓ ਅਤੇ ਵੀਡੀਓ ਰਿਕਾਰਡ ਕਰ ਲਿਓ ਅਤੇ ਸ਼ਿਕਾਇਤ ਦਰਜ ਕਰਾ ਸਕਦੇ ਹੋ। ਲੋਕਾਂ ਗਰੰਟੀ ਦਿੱਤੀ ਗਈ ਕਿ ਇਸ ਮਾਮਲੇ 'ਚ ਪੂਰੀ ਸਖ਼ਤਾਈ ਨਾਲ ਪੜਤਾਲ ਕੀਤੀ ਜਾਵੇਗੀ ਅਤੇ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਇਕ ਅਧਿਕਾਰੀ ਕਾਰਨ ਅਸੀਂ ਹੋਰ ਲੋਕਾਂ ਨੂੰ ਖ਼ਰਾਬ ਨਹੀਂ ਕਰ ਸਕਦੇ। ਪੰਜਾਬ ਦੋ ਲੋਕ ਈਮਾਨਦਾਰ ਹੀ ਹੋਣੇ ਚਾਹੀਦੇ ਹਨ, ਇਸ ਲਈ ਭ੍ਰਿਸ਼ਟਾਚਾਰ ਪ੍ਰਣਾਲੀ ਨੂੰ ਰੋਕਣਾ ਹੈ।

ਦੱਸ ਦੇਈਏ ਪੰਜਾਬ ਸਰਕਾਰ ਨੇ 23 ਮਾਰਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀ.ਐੱਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ। ਇਸ ਨੰਬਰ 'ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ। ਇਹ ਨੰਬਰ ਖੁਦ ਸੀਐੱਮ ਦਾ ਨਿੱਜੀ ਹੈ। ਇਸ ਨੰਬਰ 'ਤੇ ਮਿਲਣ ਵਾਲੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਹੋਵੇਗੀ। ਪੰਜਾਬ ਸਰਕਾਰ ਮੁਤਾਬਿਕ ਇਸ ਵਟਸਐਪ ਨੰਬਰ 'ਤੇ ਮਿਲਣ ਵਾਲੀ ਸਬੂਤ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। ਜੇਕਰ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

  • Punjab government
  • anti corruption campaign
  • transparency and accountability
  • ਪੰਜਾਬ ਸਰਕਾਰ
  • ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ
  • ਪਾਰਦਰਸ਼ਤਾ ਅਤੇ ਜਵਾਬਦੇਹੀ

ਅਲਰਟ 'ਤੇ ਪੰਜਾਬ ਪੁਲਸ, ਮੰਡਰਾਇਆ ਵੱਡਾ ਖ਼ਤਰਾ

NEXT STORY

Stories You May Like

  • jakhar speaks on handing over probe into the   aap   government  s corruption
    'ਆਪ' ਸਰਕਾਰ ਦੇ ਭ੍ਰਿਸ਼ਟਾਚਾਰ ਦੀ ਜਾਂਚ CBI ਨੂੰ ਸੌਂਪਣ 'ਤੇ ਬੋਲੇ ਜਾਖੜ, ਖਜ਼ਾਨੇ ਨੂੰ ਲੱਗਿਆ ਘੁਣ ਆਪਣੀ ਕੀਤੀ ਪਾਊ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • punjab  drugs  corruption  shwait malik
    ਪੰਜਾਬ 'ਚ ਨਸ਼ੇ ਅਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਵੇਤ ਮਲਿਕ ਦਾ ਵੱਡਾ ਬਿਆਨ
  • transparency and public participation are essential in the electoral process
    ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਅਤੇ ਜਨਤਕ ਭਾਈਵਾਲੀ ਜ਼ਰੂਰੀ
  • punjab police  moga police  station house officer
    ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
  • facts  transparency  and public trust are crucial for the electoral process
    ਤੱਥ, ਪਾਰਦਰਸ਼ਤਾ ਤੇ ਲੋਕਾਂ ਦਾ ਭਰੋਸਾ ਚੋਣ ਪ੍ਰਕਿਰਿਆ ਲਈ ਬੇਹੱਦ ਜ਼ਰੂਰੀ : ਸੁਧੀਰ ਸ੍ਰੀਵਾਸਤਵ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +