Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    7:09:36 PM

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

  • punjabi boy dies of heart attack in america

    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ...

  • shameful incident in jalandhar woman gangraped in a moving car

    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ...

  • nakodar to mehatpur road from closed for 30 days

    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰਵਾਸੀ ਪੰਜਾਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸ਼ਖ਼ਤ ਆਦੇਸ਼

PUNJAB News Punjabi(ਪੰਜਾਬ)

ਪ੍ਰਵਾਸੀ ਪੰਜਾਬੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਅਧਿਕਾਰੀਆਂ ਨੂੰ ਦਿੱਤੇ ਸ਼ਖ਼ਤ ਆਦੇਸ਼

  • Edited By Anuradha,
  • Updated: 08 Jun, 2023 05:26 PM
Chandigarh
punjab government s big announcement for migrant punjabis
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਐੱਨ. ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕੈਨੇਡਾ ਤੋਂ ਜ਼ਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ 700 ਦੇ ਕਰੀਬ ਵਿਦਿਆਰਥੀ ਨੂੰ ਮੁਫ਼ਤ ਕਾਨੂੰਨੀ ਮਦਦ ਦੇਵੇਗੀ। ਇਨ੍ਹਾਂ ਵਿਦਿਆਰਥੀਆਂ ’ਚ ਜ਼ਿਆਦਾ ਪੰਜਾਬ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੂੰ ਕੈਨੇਡਾ ’ਚ ਇਮੀਗ੍ਰੇਸ਼ਨ ਕਾਨੂੰਨਾਂ ਦੇ ਮਾਹਿਰ ਵਕੀਲਾਂ ਵੱਲੋਂ ਮਦਦ ਦਿਵਾਈ ਜਾਵੇਗੀ। ਇਸ ਦੇ ਨਾਲ ਹੀ ਧਾਲੀਵਾਲ ਨੇ ਇਨ੍ਹਾਂ ਵਿਦਿਆਰਥੀਆਂ ਦਾ ਮਸਲਾ ਹੱਲ ਕਰਨ ਲਈ ਕੈਨੇਡਾ ਦੇ ਪੰਜਾਬੀ ਮੂਲ ਦੇ ਸਾਰੇ ਐੱਮ.ਪੀਜ਼ ਨੂੰ ਵੀ ਚਿੱਠੀ ਲਿਖੀ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ :  ਹਿਮਾਚਲ ’ਚ ਬਰਫ਼ਬਾਰੀ, ਪੰਜਾਬ ’ਚ ਭਾਰੀ ਮੀਂਹ ਨੇ ਬਦਲਿਆ ਮੌਸਮ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਸਥਾਨਕ ਪੰਜਾਬ ਭਵਨ ਵਿਖੇ ਐੱਨ. ਆਰ. ਆਈ. ਵਿਭਾਗ ਨਾਲ ਜੁੜੇ ਪੂਰੇ ਪੰਜਾਬ ਦੇ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਆਮ ਵੇਖਣ ’ਚ ਆਇਆ ਹੈ ਕਿ ਠੱਗ ਟ੍ਰੈਵਲ ਏਜੰਟਾਂ ਦੇ ਚੁੰਗਲ ’ਚ ਬਹੁਤ ਸਾਰੇ ਪੰਜਾਬੀ ਫਸ ਜਾਂਦੇ ਹਨ। ਬਹੁਤੇ ਲੋਕ ਜਿੱਥੇ ਵਿਦੇਸ਼ਾਂ ’ਚ ਖੱਜਲ-ਖੁਆਰ ਹੁੰਦੇ ਹਨ, ਉੱਥੇ ਹੀ ਕਈਆਂ ਦਾ ਲੱਖਾਂ ਰੁਪਿਆ ਵੀ ਖ਼ਰਾਬ ਹੋ ਜਾਂਦਾ ਹੈ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਹਦਾਇਤ ਕੀਤੀ ਕਿ  ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ ਕਰਕੇ 10 ਜੁਲਾਈ ਤੱਕ ਰਿਪੋਰਟ ਭੇਜੀ ਜਾਵੇ। ਉਨ੍ਹਾਂ ਇਸ ਗੱਲ ’ਤੇ ਚਿੰਤਾ ਪ੍ਰਗਟਾਈ ਕਿ ਬਹੁਤ ਸਾਰੇ ਟ੍ਰੈਵਲ ਏਜੰਟ ਗੈਰ ਕਾਨੂੰਨੀ ਤਰੀਕੇ ਨਾਲ ਇਮੀਗ੍ਰੇਸ਼ਨ ਦਾ ਕੰਮ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਿਸਟਮ ਪਾਰਦਰਸ਼ੀ ਅਤੇ ਸਾਫ-ਸੁਥਰਾ ਹੋਵੇਗਾ ਤਾਂ ਚੋਰ-ਮੋਰੀਆਂ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਬਿਲਕੁਲ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਠੱਗ ਅਤੇ ਜਾਅਲੀ ਟ੍ਰੈਵਲ ਏਜੰਟਾਂ/ਇੰਮੀਗ੍ਰੇਸ਼ਨ ਏਜੰਸੀਆਂ ਖ਼ਿਲਾਫ਼ ਜਲਦ ਪੰਜਾਬ ’ਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੋਈ ਵੀ ਵਿਅਕਤੀ ਮਨੁੱਖੀ ਸਮੱਗਲਿੰਗ ਵਿਚ ਸ਼ਾਮਲ ਨਾ ਹੋ ਸਕੇ। 

ਇਹ ਵੀ ਪੜ੍ਹੋ : ਭਾਜਪਾ ਦਾ ਨਿਤੀਸ਼ ’ਤੇ ਤੰਜ, ਕਿਹਾ-ਜੋ ਮੀਟਿੰਗ ਫਾਈਨਲ ਨਹੀਂ ਕਰ ਸਕੇ, ਉਹ PM ਕੈਂਡੀਡੇਟ ਕਿਵੇਂ ਫਾਈਨਲ ਕਰਨਗੇ

ਧਾਲੀਵਾਲ ਨੇ ਇਹ ਵੀ ਕਿਹਾ ਕਿ ਪਿਛਲੇ 10 ਸਾਲਾਂ ’ਚ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਗਲਤ ਮਾਮਲੇ ਵਿਚ ਜਾਣਬੁੱਝ ਕੇ ਫਸਾਇਆ ਗਿਆ ਹੈ ਜਾਂ ਝੂਠੇ ਪਰਚੇ ਦਰਜੇ ਕੀਤੇ ਗਏ ਹਨ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ। ਅਜਿਹੇ ਮਾਮਲਿਆਂ ਦੀ ਪੜਤਾਲ ਕਰਵਾ ਕੇ ਪੀੜਤ ਧਿਰ ਨੂੰ ਇਨਸਾਫ ਦਿਵਾਇਆ ਜਾਵੇਗਾ। ਇਕ ਨਿਵੇਕਲੀ ਪਹਿਲ ਕਰਦਿਆਂ ਇਸ ਵਾਰ ਐੱਨ. ਆਰ. ਆਈ. ਮਿਲਣੀਆਂ ਪਹਿਲੀ ਵਾਰ ਪੰਜਾਬ ਦੇ ਉਨ੍ਹਾਂ ਪਿੰਡਾਂ ’ਚ ਕਰਵਾਈਆਂ ਜਾਣਗੀਆਂ, ਜਿਨ੍ਹਾਂ ਪਿੰਡਾਂ ਦੇ ਪਰਵਾਸੀਆਂ ਨੇ ਆਪਣੇ ਪਿੰਡਾਂ ’ਚ ਚੰਗੇ ਕਾਰਜ ਕੀਤੇ ਹਨ ਜਾਂ ਜਿਨ੍ਹਾਂ ਪਰਵਾਸੀਆਂ ਨੇ ਪੰਜਾਬ ਦਾ ਨਾਂ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਚਮਕਾਇਆ ਹੈ। ਧਾਲੀਵਾਲ ਨੇ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਐੱਨ. ਆਰ. ਆਈ. ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਹੱਲ ਕੱਢਿਆ ਜਾਵੇ। ਉਨ੍ਹਾਂ ਪੁਲਸ ਅਤੇ ਸਿਵਲ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ’ਚ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਹਾਲੇ ਤੱਕ ਨਹੀਂ ਕੀਤਾ ਗਿਆ, ਉਨ੍ਹਾਂ ਦਾ ਨਿਪਟਾਰਾ ਹਰ ਹਾਲਤ ਵਿਚ 30 ਜੂਨ ਤੱਕ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕਰਵਾਈ ਗਈ ਐੱਨ. ਆਰ. ਆਈ. ਮਿਲਣੀਆਂ ’ਚ ਕੁੱਲ 609 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ ’ਚੋਂ 522 ਦਾ ਨਿਪਟਾਰਾ ਕੀਤਾ ਜਾ ਚੁੱਕਾ ਜਦਕਿ 87 ਸ਼ਿਕਾਇਤਾਂ ਬਾਕੀ ਹਨ। 

ਇਹ ਵੀ ਪੜ੍ਹੋ : ਅਮਰੀਕਾ ਹੀ ਨਹੀਂ, ਸਗੋਂ ਦੁਨੀਆ ਭਰ ਦੇ ਪ੍ਰਵਾਸੀ ਭਾਰਤੀ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਤੋਂ ਪ੍ਰਭਾਵਿਤ : ਗਿਲਜੀਆਂ

ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਦੱਸਿਆ ਕਿ ਪਰਵਾਸੀ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ 30 ਸਤੰਬਰ ਤੱਕ ਨਵੀਂ ਐੱਨ. ਆਰ. ਆਈ. ਨੀਤੀ ਲਿਆਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਏ ਸੁਪਨੇ ਨੂੰ ਪੂਰਾ ਕਰਨ ਵਿਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਐੱਨ. ਆਰ. ਆਈ. ਵਿਭਾਗ ਦੀ ਨਵੀਂ ਤੇ ਜ਼ਿਆਦਾ ਸੁਵਿਧਾਵਾਂ ਵਾਲੀ ਵੈੱਬਸਾਈਟ ਵੀ ਜਲਦ ਹੀ ਲੋਕ ਅਰਪਿਤ ਕਰਨਗੇ। ਮੀਟਿੰਗ ’ਚ ਐੱਨ. ਆਰ. ਆਈ. ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ, ਜਲੰਧਰ ਡਵੀਜ਼ਨ ਦੇ ਕਮਿਸ਼ਨਰ-ਕਮ-ਚੇਅਰਪਰਸਨ ਐੱਨ. ਆਰ. ਆਈ. ਸਭਾ ਜਲੰਧਰ ਗੁਰਪ੍ਰੀਤ ਕੌਰ ਸਪਰਾ, ਏ. ਡੀ. ਜੀ. ਪੀ. ਐੱਨ. ਆਰ. ਆਈ ਵਿੰਗ ਪ੍ਰਵੀਨ ਕੇ. ਸਿਨ੍ਹਾ ਅਤੇ ਸਮੂਹ ਜ਼ਿਲ੍ਹਿਆਂ ਦੇ ਨੋਡਲ ਅਧਿਕਾਰੀ ਹਾਜ਼ਰ ਸਨ।  

ਇਹ ਵੀ ਪੜ੍ਹੋ : BBC ਨੇ ਇਨਕਮ ਟੈਕਸ ਰਿਟਰਨ ’ਚ ਘੱਟ ਦਿਖਾਏ 40 ਕਰੋੜ ਰੁਪਏ, ਹੁਣ ਪੈਸੇ ਜਮ੍ਹਾ ਕਰਨ ਲਈ ਹੋਇਆ ਤਿਆਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Migrant Punjabis
  • Punjab Government
  • Announcements
  • Officials Orders
  • ਪ੍ਰਵਾਸੀ ਪੰਜਾਬੀਆਂ
  • ਪੰਜਾਬ ਸਰਕਾਰ
  • ਐਲਾਨ
  • ਅਧਿਕਾਰੀਆਂ
  • ਆਦੇਸ਼

ਹੁਸ਼ਿਆਰਪੁਰ ਵਿਖੇ ਐਕਸਾਈਜ਼ ਵਿਭਾਗ ਦੀ ਰੇਡ, ਹਜ਼ਾਰਾਂ ਲੀਟਰ ਸ਼ਰਾਬ ਤੇ ਲਾਹਣ ਬਰਾਮਦ ਕਰਕੇ ਕੀਤੀ ਨਸ਼ਟ

NEXT STORY

Stories You May Like

  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • big announcement made in punjab for may 15
    ਪੰਜਾਬ 'ਚ 15 ਮਈ ਲਈ ਹੋ ਗਿਆ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
  • big announcement for punjab shopkeepers
    ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ
  • central government s 2 55 lakh crores of loans for airlines and msme sector
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਏਅਰਲਾਈਨਜ਼ ਅਤੇ MSME ਖੇਤਰ ਲਈ 2.55 ਲੱਖ ਕਰੋੜ ਦੇ ਕਰਜ਼ੇ ਦਾ ਐਲਾਨ
  • indians  in australia
    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ ਪਿੱਛੇ ਛੱਡ ਬਣੇ ਸਭ ਤੋਂ ਵੱਡਾ ਪ੍ਰਵਾਸੀ ਸਮੂਹ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp protest
      ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭਾਜਪਾ ਆਗੂਆਂ 'ਤੇ ਸੁੱਟੀ ਗਈ ਸਿਆਹੀ, ਵਰਕਰਾਂ ਨੇ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • thunderstorm in tanda punjab
      ਤੇਜ਼ ਹਨ੍ਹੇਰੀ-ਝੱਖੜ ਨੇ ਟਾਂਡਾ ਇਲਾਕੇ ’ਚ ਮਚਾਈ ਭਿਆਨਕ ਤਬਾਹੀ, ਟੁੱਟੇ ਬਿਜਲੀ ਦੇ...
    • fire in ludhiana
      ਫੈਕਟਰੀ 'ਚ ਲੱਗੀ ਅੱਗ ਕਾਰਨ ਝੁਲਸੀ ਕੁੜੀ ਦੀ ਇਲਾਜ ਦੌਰਾਨ ਮੌਤ
    • kotkapura bypass  truck catches fire
      ਬਠਿੰਡਾ-ਕੋਟਕਪੂਰਾ ਬਾਈਪਾਸ ’ਤੇ ਚੱਲਦੇ ਟਰੱਕ ਨੂੰ ਲੱਗੀ ਅੱਗ, ਭਿਆਨਕ ਬਣੇ ਹਾਲਾਤ
    • young man committed suicide
      ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
    • punjab politics  punjab bjp
      ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
    • medical stores across punjab to remain open on may 20
      ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ ਗਿਆ ਨਵਾਂ ਫੈਸਲਾ
    • bjp holds meeting regarding municipal council elections
      ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੀ ਹੋਈ ਮੀਟਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +