Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    5:46:33 PM

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

  • major accident on jalandhar delhi highway three boys die

    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ...

  • heavy gunfire erupted between two parties in a border district of punjab

    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

PUNJAB News Punjabi(ਪੰਜਾਬ)

ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

  • Edited By Shivani Attri,
  • Updated: 26 Mar, 2025 02:41 PM
Chandigarh
punjab government s big announcement for scheduled castes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਵਿੱਤ ਮੰਤਰੀ ਨੇ ਬਜਟ ਭਾਸ਼ਣ ਦੌਰਾਨ ਐਲਾਨ ਕੀਤਾ ਹੈ ਕਿ 'ਬਦਲਦਾ ਪੰਜਾਬ' 'ਚ ਸਰਕਾਰ ਦਾ ਮਕਸਦ ਸਮਾਜ ਦੇ ਹਰ ਵਰਗ ਦਾ ਖ਼ਿਆਲ ਰੱਖਣਾ ਹੈ। ਉਨ੍ਹਾਂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਭੈਣਾਂ-ਭਰਾਵਾਂ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ (PSCFC) ਤੋਂ ਲਏ ਗਏ ਕਰਜ਼ਿਆਂ ਕਾਰਨ ਡਿਫ਼ਾਲਟਰ ਹੋਣ ਦਾ ਮੁੱਦਾ ਬੜਾ ਚਿੰਤਤ ਕਰਦਾ ਹੈ। ਹਾਲਾਂਕਿ ਜ਼ਿਆਦਾਤਰ ਲੋਕਾਂ ਨੇ ਲਿਆ ਕਰਜ਼ਾ ਵਾਪਸ ਕਰ ਦਿੱਤਾ ਹੈ ਪਰ ਕੁਝ ਵਾਜਿਬ ਕਾਰਨਾਂ ਜਿਵੇਂ ਲਾਭਪਾਤਰੀ ਦੇ ਕਾਰੋਬਾਰ ਦੀ ਅਸਫ਼ਲਤਾ, ਲਾਭਪਾਤਰੀ ਦੀ ਮੌਤ ਅਤੇ ਪਰਿਵਾਰ 'ਚ ਕੋਈ ਹੋਰ ਕਮਾਉਣ ਵਾਲਾ ਮੈਂਬਰ ਨਾ ਹੋਣਾ, ਲਾਭਪਾਤਰੀ ਦੇ ਘਰ ਵਿੱਚ ਕਿਸੇ ਹੋਰ ਮੈਂਬਰ ਦੀ ਲੰਬੀ ਬੀਮਾਰੀ ਜਾਂ ਆਮਦਨ ਦਾ ਕੋਈ ਹੋਰ ਸਰੋਤ ਨਾ ਹੋਣਾ ਜਾਂ ਕਿਸੇ ਕੁਦਰਤੀ ਆਫ਼ਤ ਦਾ ਸ਼ਿਕਾਰ ਹੋਣਾ ਆਦਿ ਕਰ ਕੇ ਕੁਝ ਲਾਭਪਾਤਰੀ ਕਰਜ਼ਾ ਵਾਪਸ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਵਿਚ ਪਰਿਵਾਰਾਂ ਨੂੰ ਕਰਜ਼ਿਆਂ ਦੀ ਅਦਾਇਗੀ ਲਈ ਆਪਣਾ ਘਰ ਅਤੇ ਜਾਇਦਾਦ ਵੇਚਣੀ ਪਈ ਹੈ, ਜਿਸ ਕਾਰਨ ਉਹ ਗ਼ੀਰੀਬੀ ਵੱਲ ਧੱਕੇ ਜਾਂਦੇ ਹਨ। ਸਰਕਾਰ ਨੇ ਇਸ ਸਥਿਤੀ ਪ੍ਰਤੀ ਮਾਨਵਵਾਦੀ ਦ੍ਰਿਸ਼ਟੀਕੋਣ ਅਪਣਾਇਆ ਹੈ ਅਤੇ ਅੱਜ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਰਾਹੀਂ ਮਿਤੀ 31 ਮਾਰਚ 2020 ਤੱਕ ਲਏ ਗਏ ਸਾਰੇ ਕਰਜ਼ਿਆਂ ਦੀ ਮੁਆਫ਼ੀ ਦਾ ਐਲਾਨ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਜ਼ਰੂਰ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ

ਸਮਾਜਿਕ ਨਿਆਂ ਲਈ ਰੱਖੇ 9,340 ਕਰੋੜ ਰੁਪਏ ਰਾਖਵੇਂ  
ਬਜਟ ਪੜ੍ਹਦੇ ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਜੀਵਨ ਦੇ ਹਰ ਪੜਾਅ 'ਤੇ ਨਾਗਰਿਕਾਂ ਦੀ ਉੱਨਤੀ, ਸਮਾਵੇਸ਼ੀ ਸਮਰਥਨ, ਸਮਾਨਤਾ ਅਤੇ ਸਸ਼ਕਤੀਕਰਨ ਨੂੰ ਨਿਰੰਤਰ ਯਕੀਨੀ ਬਣਾਉਣ ਲਈ ਸਮਰਪਿਤ ਰਹੇਗੀ। ਵਿੱਤੀ ਸਾਲ 2025-26 ਲਈ ਕੁੱਲ੍ਹ 9,340 ਕਰੋੜ ਰੁਪਏ ਰਾਖਵੇਂ ਰੱਖਣ ਦੀ ਤਜਵੀਜ਼ ਹੈ, ਜੋ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ ਉਤਸ਼ਾਹਤ ਕਰਦੇ ਹੋਏ ਗਰਭ ਧਾਰਨ ਤੋਂ ਲੈ ਕੇ ਬੁਢਾਪੇ ਤੱਕ ਵਿਆਪਕ ਸਹਾਇਤਾ ਨੂੰ ਯਕੀਨੀ ਬਣਾਏਗਾ। ਇਸ ਵਿੱਚ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥਾਂ ਅਤੇ ਦਿਵਯਾਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6,175 ਕਰੋੜ ਰੁਪਏ ਸ਼ਾਮਲ ਹਨ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਲਈ ਪੋਸ਼ਣ ਅਤੇ ਆਈ. ਸੀ. ਡੀ. ਐੱਸ. ਯੋਜਨਾ ਲਈ 1,177 ਕਰੋੜ ਰੁਪਏ, ਆਸ਼ੀਰਵਾਦ ਯੋਜਨਾ ਲਈ 360 ਕਰੋੜ ਰੁਪਏ, ਵੱਖ-ਵੱਖ ਵਜ਼ੀਫ਼ਾ ਪ੍ਰੋਗਰਾਮਾਂ ਲਈ 262 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ ਦੇ ਅਧੀਨ 170 ਕਰੋੜ ਰੁਪਏ ਦਾ ਉਪਬੰਧ ਵੀ ਸ਼ਾਮਲ ਹੈ। 

ਅੱਗੇ ਬੋਲਦੇ ਹਰਪਾਲ ਚੀਮਾ ਨੇ ਕਿਹਾ ਕਿ ਮੈਨੂੰ ਇਹ ਸਾਂਝਾ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਸਾਲ ਪੰਜਾਬ ਵਿੱਚ ਔਰਤਾਂ ਨੇ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੀ ਵਰਤੋਂ ਕਰਕੇ ਰਾਜ ਵਿਚ 12 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਾਭ ਉਠਾਇਆ ਹੈ, ਜਿਸ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਵਿਚ 450 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਸੇਵਾ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2025-26 ਲਈ ਵੀ 450 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 

ਇਹ ਵੀ ਪੜ੍ਹੋ :  ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Scheduled Castes
  • Punjab government
  • big announcement
  • ਪੰਜਾਬ ਬਜਟ
  • ਅਨੁਸੂਚਿਤ ਜਾਤੀ
  • ਪੰਜਾਬ ਸਰਕਾਰ
  • ਵੱਡਾ ਐਲਾਨ
  • ਕਰਜ਼ੇ ਮੁਆਫ਼

ਪੰਜਾਬ ਸਰਕਾਰ ਵੱਲੋਂ ਕਰਜ਼ ਮੁਆਫ਼ੀ ਦਾ ਐਲਾਨ, ਹਜ਼ਾਰਾਂ ਪਰਿਵਾਰਾਂ ਦੀ ਬਦਲੇਗੀ ਜ਼ਿੰਦਗੀ

NEXT STORY

Stories You May Like

  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • punjab board  s big decision regarding exams
    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
  • gang supplying foreign weapons busted in punjab
    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
Trending
Ek Nazar
jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • punjab and haryana highcourt big decision
      ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • 2 people arrested
      ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
    • theft case
      ਐੱਨ. ਆਰ. ਆਈ. ਦੇ ਘਰ 'ਚੋਂ ਸਮਾਨ ਚੋਰੀ, ਇਕ ਗ੍ਰਿਫ਼ਤਾਰ
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • fir case
      3 ਮੈਗਜ਼ੀਨ, 2 ਜ਼ਿੰਦਾ ਰੌਂਦ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
    • spa center police raid girls
      ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ...
    • theft case
      ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਗ੍ਰਿਫ਼ਤਾਰ, ਪੁਲਸ ਵੱਲੋਂ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +