Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    4:18:29 AM

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • ed on tarun khosla

    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ...

  • parvinder jhota insaf morcha

    ਪਰਵਿੰਦਰ ਝੋਟਾ ਇਨਸਾਫ਼ ਮੋਰਚਾ: 15 ਦਿਨਾਂ ਬਾਅਦ...

  • joyalukkas sets 2 guinness world records 16 514 kg gold earrings

    16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

PUNJAB News Punjabi(ਪੰਜਾਬ)

ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

  • Edited By Shivani Bassan,
  • Updated: 16 Oct, 2025 06:33 PM
Chandigarh
punjab government s big announcement regarding schools
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਡਿਜੀਟਲ ਯੁੱਗ ਦਾ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ 98 ਕਰੋੜ ਰੁਪਏ ਦੀ ਲਾਗਤ ਨਾਲ 8230 ਤੋਂ ਵੱਧ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ, ਜਿਸ ਦਾ ਉਦੇਸ਼ ਕਲਾਸਰੂਮਾਂ ਵਿੱਚ ਸਿੱਖਿਅਕ ਗਤੀਵਿਧੀਆਂ ਨੂੰ ਹੋਰ ਦਿਲਚਸਪ ਬਣਾਉਣਾ, ਸੰਕਲਪ ਨੂੰ ਬਿਹਤਰ ਢੰਗ ਨਾਲ ਸਮਝਾਉਣਾ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਵਾਧਾ ਕਰਨਾ ਹੈ।

ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ

ਇਸ ਅਹਿਮ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 3,600 ਸਰਕਾਰੀ ਸਕੂਲ ਵਿੱਚ ਅਤਿ-ਆਧੁਨਿਕ ਇੰਟਰਐਕਟਿਵ ਫਲੈਟ ਪੈਨਲ (ਆਈ.ਐਫ.ਪੀਜ਼) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਾਰਚ 2026 ਤੱਕ, ਇਹ ਪਹਿਲਕਦਮੀ ਲੱਖਾਂ ਵਿਦਿਆਰਥੀਆਂ ਲਈ ਸਿੱਖਣ ਪ੍ਰਣਾਲੀ ਵਿੱਚ ਅਹਿਮ ਬਦਲਾਅ ਲਿਆਵੇਗੀ ਅਤੇ ਰਵਾਇਤੀ ਸਿੱਖਿਆ ਵਿਧੀਆਂ ਦੀ ਥਾਂ ਗਤੀਸ਼ੀਲ, ਇੰਟਰਐਕਟਿਵ ਡਿਜੀਟਲ ਕਲਾਸਰੂਮ ਪੇਸ਼ ਕਰੇਗੀ।

ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਪੰਜਾਬ ਦੇ ਹਰੇਕ ਬੱਚੇ ਲਈ ਬਰਾਬਰ, ਵਿਸ਼ਵ ਪੱਧਰੀ ਸਿੱਖਿਆ ਯਕੀਨੀ ਬਣਾ ਕੇ ਡਿਜੀਟਲ ਪਾੜੇ ਨੂੰ ਪੂਰਨ ਕਰਨ ਵੱਲ ਇੱਕ ਅਹਿਮ ਕਦਮ ਹੈ। ਅਸੀਂ ਆਪਣੇ ਅਧਿਆਪਕਾਂ ਨੂੰ ਸਸ਼ਕਤ ਬਣਾ ਰਹੇ ਹਾਂ ਅਤੇ ਆਪਣੇ ਵਿਦਿਆਰਥੀਆਂ ਨੂੰ ਭਵਿੱਖ ਦੇ ਖੋਜੀ ਅਤੇ ਨੇਤਾ ਬਣਨ ਲਈ ਤਿਆਰ ਕਰ ਰਹੇ ਹਾਂ। ਇਹ ਨਿਵੇਸ਼ ਭਵਿੱਖ ਲਈ ਤਿਆਰ ਪੰਜਾਬ ਸਿਰਜਣ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਦੂਰ-ਦੁਰਾਡੇ ਦੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਸ਼ਹਿਰੀ ਸਕੂਲਾਂ ਵਾਂਗ ਅਤਿ-ਆਧੁਨਿਕ ਸਿੱਖਿਆ ਸਾਧਨਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾ ਰਹੀ ਹੈ।"

ਇਹ ਵੀ ਪੜ੍ਹੋ- ਫੌਜੀ ਨੇ 6 ਸਾਲ ਤੱਕ ਔਰਤ ਦੀ ਰੋਲੀ ਪੱਤ, ਵਿਆਹ ਦੀ ਗੱਲ ਕਰਨ 'ਤੇ ਦਿੱਤੀ ਧਮਕੀ, ਕਿਹਾ- 'ਬੰਦੇ ਮਾਰਨਾ ਰੋਜ਼ ਦਾ ਕੰਮ ਹੈ'

ਸਿੱਖਿਆ ਮੰਤਰੀ ਨੇ ਡਿਜੀਟਲ ਪਹਿਲਕਦਮੀ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਨਾਲ ਪੜ੍ਹਾਈ ਵਿੱਚ ਦਿਲਚਸਪੀ 'ਚ ਵਾਧਾ ਹੋਵੇਗਾ ਅਤੇ ਵਿਦਿਆਰਥੀਆਂ ਦੀ ਭਾਗੀਦਾਰੀ ਵਧੇਗੀ। ਇਸ ਦੇ ਨਾਲ ਹੀ ਸਿੱਖਣ ਦੇ ਬਿਹਤਰ ਨਤੀਜੇ ਪ੍ਰਾਪਤ ਹੋਣਗੇ ਅਤੇ ਨਵੀਨਤਾਕਾਰੀ ਸਿੱਖਿਆ ਸ਼ਾਸਤਰ ਅਤੇ ਵਧੇਰੇ ਪ੍ਰਭਾਵਸ਼ਾਲੀ ਕਲਾਸਰੂਮ ਨਾਲ ਅਧਿਆਪਕਾਂ ਨੂੰ ਸਸ਼ਕਤ ਬਣਾਇਆ ਜਾਵੇਗਾ। ਇਸ ਪਹਿਲ ਦਾ ਸਿਖਰਲਾ ਟੀਚਾ ਵਿਦਿਆਰਥੀਆਂ ਨੂੰ 21ਵੀਂ ਸਦੀ ਵਿੱਚ ਬੁਲੰਦੀਆਂ ਹਾਸਲ ਕਰਨ ਦੇ ਯੋਗ ਬਣਾਉਣ ਲਈ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨਾ ਹੈ। ਇਹ ਕਦਮ ਸੂਬੇ ਵਿੱਚ ਭਵਿੱਖੀ ਸਿੱਖਿਆ ਪ੍ਰਣਾਲੀਆਂ ਲਿਆਉਣ ਪ੍ਰਤੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਲਾਸਰੂਮਾਂ ਨੂੰ 75-ਇੰਚ ਮਲਟੀ-ਟੱਚ, ਹਾਈ-ਡੈਫੀਨੇਸ਼ਨ ਸਮਾਰਟ ਪੈਨਲਾਂ ਨਾਲ ਲੈਸ ਕੀਤਾ ਜਾਵੇਗਾ ਜਿਨ੍ਹਾਂ ਵਿੱਚ ਏਕੀਕ੍ਰਿਤ ਕੰਪਿਊਟਿੰਗ, ਬਿਲਟ-ਇਨ ਸਪੀਕਰ, ਸਟਾਈਲਸ ਸਪੋਰਟ ਅਤੇ ਪ੍ਰੀ-ਲੋਡ ਇੰਟਰਐਕਟਿਵ ਲਰਨਿੰਗ ਟੂਲਸ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੀ ਸਫਲਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ, ਸਹਾਇਤਾ ਵਾਸਤੇ ਇੱਕ ਮਜ਼ਬੂਤ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ 5 ਸਾਲ ਦੀ ਵਿਆਪਕ ਆਨਸਾਈਟ ਵਾਰੰਟੀ, ਸਥਾਨਕ ਸੇਵਾ ਕੇਂਦਰਾਂ ਦਾ ਵਿਆਪਕ ਨੈੱਟਵਰਕ ਅਤੇ ਇੱਕ ਸੁਚੱਜੀ ਨਿਗਰਾਨ ਪ੍ਰਣਾਲੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਡਿਵਾਈਸਾਂ ਦੀ ਵਰਤੋਂ ਅਤੇ ਕਾਰਗੁਜ਼ਾਰੀ ਦੀ ਰਿਮੋਟ ਟਰੈਕਿੰਗ ਲਈ ਇਹਨਾਂ ਡਿਵਾਈਸਾਂ ਨੂੰ ਇੱਕ ਰੀਅਲ-ਟਾਈਮ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ (ਐਮ.ਆਈ.ਐਸ.) ਨਾਲ ਜੋੜਿਆ ਜਾਵੇਗਾ, ਜਿਸਦਾ ਸਮਰਥਨ ਇੱਕ ਕੇਂਦਰੀਕ੍ਰਿਤ ਸ਼ਿਕਾਇਤ-ਨਿਪਟਾਰਾ ਡੈਸ਼ਬੋਰਡ ਦੁਆਰਾ ਕੀਤਾ ਜਾਵੇਗਾ ਅਤੇ ਇਸ ਵਿੱਚ ਚੋਰੀ, ਨੁਕਸਾਨ ਅਤੇ ਕੁਦਰਤੀ ਆਫ਼ਤਾਂ ਦੇ ਸਬੰਧ ਵਿੱਚ ਮੁਕੰਮਲ ਬੀਮਾ ਕਵਰੇਜ ਸ਼ਾਮਲ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab government
  • big announcement
  • schools
  • ਪੰਜਾਬ ਸਰਕਾਰ
  • ਵੱਡਾ ਐਲਾਨ
  • ਸਕੂਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

NEXT STORY

Stories You May Like

  • punjab bandh update
    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ ਬੰਦ ਰਹੇਗੀ ਪੰਜਾਬੀ ਯੂਨੀਵਰਸਿਟੀ'
  • farmers make a major announcement regarding the jhota murder case
    ਪਰਵਿੰਦਰ ਝੋਟਾ ਕਤਲ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਵੱਡਾ ਐਲਾਨ, ਭਲਕੇ ਤੋਂ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ
  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • government strictness regarding the sale of spoiled food and drinks fssai
    ਖਰਾਬ ਖਾਣ-ਪੀਣ ਵਾਲੀਆਂ ਵਸਤਾਂ ਦੀ ਵਿਕਰੀ ਨੂੰ ਲੈ ਕੇ ਸਰਕਾਰ ਦੀ ਸਖਤੀ, FSSAI ਨੇ ਜਾਰੀ ਕੀਤੇ ਨਿਰਦੇਸ਼
  • toll plaza  central government  national highway  vehicle drivers
    ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ ! ਵਾਹਨ ਚਾਲਕ ਜ਼ਰੂਰ ਪੜ੍ਹੋ ਇਹ ਖ਼ਬਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • petrol diesel
    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
Trending
Ek Nazar
canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news regarding the punjab assembly elections
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਚੋਣ ਕਮਿਸ਼ਨ ਵੱਲੋਂ ਚੋਣਾਂ...
    • major commotion in mansa
      ਮਾਨਸਾ ਧਰਨੇ 'ਚ ਜਾ ਰਿਹਾ ਸੀ ਨਸ਼ੇ ਕਾਰਨ ਮਰੇ ਮੁੰਡੇ ਦਾ ਪਰਿਵਾਰ, ਪੁਲਸ ਨੇ ਕਬਜ਼ੇ...
    • election commission  assembly elections  2027 assembly elections  5 states
      5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
    • punjab gurdwara sahib news
      ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
    • legislative assembly congress aam aadmi party
      ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ...
    • school  punjab legislative assembly  diljit dosanjh
      ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
    • moga  cremation  family
      ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
    • kangana ranaut appears via video conference in defamation case
      ਮਾਣਹਾਨੀ ਕੇਸ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਈ ਕੰਗਣਾ ਰਣੌਤ, ਸੁਣਵਾਈ 5...
    • punjab government  high court  fine
      ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਜੁਰਮਾਨਾ, 'ਆਪ' ਦੇ ਮੁਲਾਜ਼ਮ ਵਿਰੋਧੀ ਹੋਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +