Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    9:42:57 AM

  • aap mla harmeet singh pathanmajra arrest

    Big Breaking : AAP ਵਿਧਾਇਕ ਹਰਮੀਤ ਸਿੰਘ...

  • bjp delegation to meet governor demanding cbi probe into randhawa case

    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ...

  • double decker bus accident

    ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ...

  • women officers pension

    ਸਥਾਈ ਕਮਿਸ਼ਨ ਤੋਂ ਵਾਂਝੀਆਂ ਮਹਿਲਾ ਅਫ਼ਸਰ ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੀ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਸੂਬੇ ਦੀ ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ

  • Edited By Gurminder Singh,
  • Updated: 08 Feb, 2025 05:23 PM
Chandigarh
punjab government s big decision for women
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐੱਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ।  ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਹੀ ਕਿਉਂ ਉਤਾਰਿਆ ਗਿਆ ਡਿਪੋਰਟ ਹੋਏ ਭਾਰਤੀਆਂ ਦਾ ਜਹਾਜ਼! ਸਾਹਮਣੇ ਆਇਆ ਵੱਡਾ ਕਾਰਣ

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ 'ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ।  ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਖ਼ਤਮ ਕੀਤੀ ਗਈ ਇਹ ਪੁਰਾਣੀ ਸ਼ਰਤ, ਹੁਣ ਲੱਖਾਂ ਲੋਕਾਂ ਨੂੰ ਮਿਲੇਗਾ ਮੋਟਾ ਲਾਭ

ਇਸ ਤੋਂ ਇਲਾਵਾ ਪੰਜਾਬ ਸਰਕਾਰ ਐੱਸ.ਏ.ਐੱਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ 'ਤੇ ਕੰਮ ਕਰ ਰਹੀ ਹੈ, ਜਿਸ ਵਿਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਊਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ.ਐੱਮ.ਆਈ.ਡੀ.ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹੱਈਆ ਕਰਵਾਏਗੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖਾਹ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ, ਹੁਣ ਇਸ ਤਾਰੀਖ਼ ਨੂੰ ਮਿਲੇਗੀ ਸੈਲਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • State Government
  • Women
  • Bhagwant Mann
  • ਸੂਬਾ ਸਰਕਾਰ
  • ਔਰਤਾਂ
  • ਭਗਵੰਤ ਮਾਨ

ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

NEXT STORY

Stories You May Like

  • relief news for students
    ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਐੱਨ. ਸੀ. ਈ. ਆਰ. ਟੀ. ਨੇ ਲਿਆ ਦਾ ਵੱਡਾ ਫ਼ੈਸਲਾ
  • now there will be a holiday for cylinders
    ਹੁਣ ਸਿਲੰਡਰਾਂ ਦੀ ਹੋਵੇਗੀ ਛੁੱਟੀ! ਹਰ ਘਰ ਦੀ ਰਸੋਈ 'ਚ ਪਹੁੰਚੇਗੀ ਪਾਈਪ ਵਾਲੀ ਗੈਸ, ਕੇਂਦਰ ਦਾ ਵੱਡਾ ਫ਼ੈਸਲਾ
  • 51 people release in cuba
    51 ਲੋਕਾਂ ਦੀ ਸਜ਼ਾ ਹੋਈ ਮੁਆਫ਼, ਕਿਊਬਾ ਸਰਕਾਰ ਦਾ ਵੱਡਾ ਫ਼ੈਸਲਾ
  • shwet malik bjp leader statement
    ਮਾਨ ਸਰਕਾਰ ਦਾ 'ਪੰਜਾਬ ਕੇਸਰੀ ਸਮੂਹ' 'ਤੇ ਹਮਲਾ ਲੋਕਤੰਤਰ ਲਈ ਵੱਡਾ ਖ਼ਤਰਾ : ਸ਼ਵੇਤ ਮਲਿਕ
  • middle east crisis maersk takes big decision regarding bookings
    ਮਿਡਲ ਈਸਟ ਸੰਕਟ ਦਾ ਵੱਡਾ ਅਸਰ: ਸ਼ਿਪਿੰਗ ਕੰਪਨੀ Maersk ਨੇ ਬੁਕਿੰਗ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • supreme court  women  maternity leave  3 months
    ਔਰਤਾਂ ਨੂੰ ਮਿਲੇਗੀ 3 ਮਹੀਨੇ ਦੀ ਛੁੱਟੀ ! ਸੁਪਰੀਮ ਕੋਰਟ ਨੇ ਬੱਚਾ ਗੋਦ ਲੈਣ ਦੇ ਮਾਮਲੇ 'ਚ ਸੁਣਾ'ਤਾ ਵੱਡਾ ਫ਼ੈਸਲਾ
  • central government  rail project for punjab
    ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ
  • more than 5000 women die of cancer every year in punjab harsimrat badal
    ਪੰਜਾਬ 'ਚ ਹਰ ਸਾਲ 5000 ਤੋਂ ਵੱਧ ਔਰਤਾਂ ਦੀ ਕੈਂਸਰ ਨਾਲ ਮੌਤ: ਹਰਸਿਮਰਤ ਬਾਦਲ
  • bjp delegation to meet governor demanding cbi probe into randhawa case
    ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ...
  • cag report exposes kejriwal  s honesty  pargat singh
    ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • punjab to receive rain with thunderstorms for next 4 days
    ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • iran israel america war
    ਲੱਖ ਰੁਪਏ ਦੇ ਸਾਮਾਨ ਨੂੰ ਵਿਦੇਸ਼ ਭੇਜਣ ਲਈ ਖ਼ਰਚਨੇ ਪੈ ਰਹੇ 5 ਲੱਖ, ਉਦਯੋਗਪਤੀਆਂ...
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
Trending
Ek Nazar
ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • internet outage at driving test track
      ਡਰਾਈਵਿੰਗ ਟੈਸਟ ਟ੍ਰੈਕ ’ਤੇ ਇੰਟਰਨੈੱਟ ਠੱਪ, ਬਿਨੈਕਾਰਾਂ ਨੂੰ ਝੱਲਣੀ ਪਈ ਪ੍ਰੇਸ਼ਾਨੀ
    • cag report exposes kejriwal  s honesty  pargat singh
      ਕੈਗ ਰਿਪੋਰਟ ਨੇ ਕੇਜਰੀਵਾਲ ਦੀ ਈਮਾਨਦਾਰੀ ਦਾ ਕੀਤਾ ਪਰਦਾਫ਼ਾਸ਼ : ਪਰਗਟ ਸਿੰਘ
    • aap government forcing farmers to commit suicide sukhbir badal
      ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ 'ਆਪ' ਸਰਕਾਰ : ਸੁਖਬੀਰ ਬਾਦਲ
    • majithia attacks aap government in dm suicide case
      DM ਖੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਘੇਰੀ 'ਆਪ' ਸਰਕਾਰ, ਪਰਿਵਾਰ ਲਈ ਕੀਤੀ CBI...
    • rss is committed to the unity and selfless service of the country
      ਦੇਸ਼ ਦੀ ਏਕਤਾ ਤੇ ਨਿਸ਼ਕਾਮ ਸੇਵਾ ਲਈ ਵਚਨਬੱਧ ਹੈ ਸੰਘ : ਅਤੁਲ ਲਿਮਾਏ
    • long power cut to be imposed in punjab tomorrow
      ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • bajwa blasts kejriwal s zero tolerance claims
      'ਜੇ ਇਨਸਾਫ਼ ਤੁਰੰਤ ਹੈ ਤਾਂ 4 ਦਿਨ ਕਿਉਂ ਲੱਗੇ'? ਕੇਜਰੀਵਾਲ ਦੇ 'ਜ਼ੀਰੋ ਟਾਲਰੈਂਸ'...
    • punjab to receive rain with thunderstorms for next 4 days
      ਪੰਜਾਬ 'ਚ ਅਗਲੇ 4 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ...
    • congress gives 2 day ultimatum to barnala administration
      ਰਾਜਗੜ੍ਹ 'ਚ ਖ਼ੁਦਕੁਸ਼ੀ ਮਾਮਲਾ: ਕਾਂਗਰਸ ਨੇ ਬਰਨਾਲਾ ਪ੍ਰਸ਼ਾਸਨ ਨੂੰ ਦਿੱਤਾ 2...
    • big incident in sri muktsar sahib
      ਪਾਵਰਕਾਮ ਦੀ ਲਾਪਰਵਾਹੀ ਨੇ ਲਈ ਮਾਸੂਮ ਦੀ ਜਾਨ! 11 ਹਜ਼ਾਰ ਕੇ.ਵੀ. ਵੋਲਟੇਜ ਤਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +