Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    9:02:22 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ

PUNJAB News Punjabi(ਪੰਜਾਬ)

ਆਂਗਣਵਾੜੀ ਸੈਂਟਰਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਕੀਤਾ ਇਹ ਐਲਾਨ

  • Updated: 09 Jun, 2023 08:01 PM
Chandigarh
punjab government s big initiative regarding anganwadi centers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ, ਔਰਤਾਂ, ਨਾਬਾਲਗ ਕੁੜੀਆਂ ਅਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਆਂਗਣਵਾੜੀ ਸੈਂਟਰਾਂ ਨੂੰ ਸਮਰੱਥ ਬਣਾਉਣ ਲਈ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਪੋਸ਼ਣ ਅਭਿਆਨ ਤਹਿਤ ਵਿਭਾਗ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਆਂਗਣਵਾੜੀ ਸੈਂਟਰਾਂ ਦੀਆਂ ਗਤੀਵਿਧੀਆਂ ਨੂੰ ਬਲਾਕ, ਜ਼ਿਲ੍ਹਾ ਪੱਧਰ, ਸੂਬਾ ਅਤੇ ਕੌਮੀ ਪੱਧਰ ’ਤੇ ਵਾਚਿਆ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ਿਤਾ ਦੇ ਨਾਲ ਬਣਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ (ਵੀਡੀਓ)

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸ਼ਣ ਟਰੈਕਰ ਇਕ ਲਾਭਪਾਤਰੀ-ਕੇਂਦ੍ਰਿਤ ਸੇਵਾ ਡਲਿਵਰੀ ਐਪਲੀਕੇਸ਼ਨ ਹੈ, ਜੋ ਰੀਅਲ-ਟਾਈਮ ਡਾਟਾ ਅਤੇ ਵਿਸ਼ਲੇਸ਼ਣ ਪ੍ਰਦਾਨ ਕਰਦੀ ਹੈ। ਵਿਭਾਗ ਨੇ 1 ਜੂਨ 2023 ਤੋਂ ਸੂਬੇ ਭਰ ਦੇ 27,314 ਆਂਗਣਵਾੜੀ ਕੇਂਦਰਾਂ ’ਚ ਇਸ ਐਪਲੀਕੇਸ਼ਨ ਨੂੰ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਹਰੇਕ ਆਂਗਣਵਾੜੀ ਵਰਕਰ ਨੂੰ 2000 ਰੁਪਏ ਦਾ ਸਾਲਾਨਾ ਡਾਟਾ ਚਾਰਜ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਅਤੇ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿਚ ਵਾਧਾ ਕਰਨ ਲਈ ਵਿਭਾਗ ਵੱਲੋਂ 1 ਜੂਨ 2023 ਤੋਂ 15 ਜੂਨ 2023 ਤੱਕ ਇਕ ਸਿਖਲਾਈ ਪੰਦਰਵਾੜਾ ਮੁਹਿੰਮ ਦਾ ਆਯੋਜਨ ਕੀਤਾ ਗਿਆ ਹੈ। ਇਸ ਮੁਹਿੰਮ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪਲੀਕੇਸ਼ਨ ਦੀ ਵਰਤੋਂ ਕਰਨ ਬਾਰੇ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਸੈਸ਼ਨ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਬਾਲ ਪ੍ਰੋਜੈਕਟ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਦੇ ਤਾਲਮੇਲ ਵਿਚ ਸਰਕਲ ਅਤੇ ਬਲਾਕ ਪੱਧਰ 'ਤੇ ਪੋਸ਼ਣ ਸਟਾਫ਼ ਵੱਲੋਂ ਕਰਵਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਚੀਫ਼ IPS ਵਰਿੰਦਰ ਕੁਮਾਰ ਨੂੰ ਮਿਲਿਆ ਐਡੀਸ਼ਨਲ ਚਾਰਜ, ਸੰਭਾਲਣਗੇ ਇਹ ਜ਼ਿੰਮੇਵਾਰੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਵਾਧੂ ਦਸਤਾਵੇਜ਼ ਲੈ ਕੇ ਜਾਣ ਦੀ ਜ਼ਰੂਰਤ ਨੂੰ ਖ਼ਤਮ ਕਰਦੇ ਹੋਏ ਪੋਸ਼ਣ ਟਰੈਕਰ ਐਪਲੀਕੇਸ਼ਨ ਦੀ ਵਰਤੋਂ ਕਰਨ ਦੇ ਯੋਗ ਹੋ ਜਾਣਗੀਆਂ। ਇਸ ਐਪਲੀਕੇਸ਼ਨ ਰਾਹੀਂ ਉਹ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ ਕਰਨ, ਰਾਸ਼ਨ ਵੰਡਣ, ਬੱਚਿਆਂ ਨੂੰ ਰਜਿਸਟਰ ਕਰਨ, ਵਿਕਾਸ ਦੀ ਨਿਗਰਾਨੀ ਕਰਨ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਤੱਕ ਪਹੁੰਚ ਸਮੇਤ ਵੱਖ-ਵੱਖ ਕੰਮ ਆਨਲਾਈਨ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਪੋਸ਼ਣ ਮੁਹਿੰਮ ਤਹਿਤ ਹੋਰ ਪ੍ਰੋਤਸਾਹਨ ਲਈ ਯੋਗ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਹ ਡਿਜੀਟਾਈਜੇਸ਼ਨ ਪ੍ਰਕਿਰਿਆ ਨਾ ਸਿਰਫ ਆਂਗਣਵਾੜੀ ਕੇਂਦਰਾਂ ਦੇ ਡਾਟਾ ਦੇ ਵਿਆਪਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਏਗੀ, ਬਲਕਿ ਭਵਿੱਖ ਵਿਚ ਇਨ੍ਹਾਂ ਕੇਂਦਰਾਂ ਦੇ ਸਮੁੱਚੇ ਕੰਮਕਾਜ ’ਚ ਵੀ ਸੁਧਾਰ ਕਰੇਗੀ। ਮੰਤਰੀ ਨੇ ਕਿਹਾ ਕਿ ਵਿਭਾਗ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਬਿਹਤਰ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੋਸ਼ਣ ਅਭਿਆਨ ਪਹਿਲ ਦੇ ਤਹਿਤ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ।

  • Anganwadi Centre
  • Government of Punjab
  • Major Initiative
  • Announcement
  • ਆਂਗਣਵਾੜੀ ਸੈਂਟਰ
  • ਪੰਜਾਬ ਸਰਕਾਰ
  • ਵੱਡੀ ਪਹਿਲਕਦਮੀ
  • ਐਲਾਨ

ਵਿਜੀਲੈਂਸ ਚੀਫ਼ IPS ਵਰਿੰਦਰ ਕੁਮਾਰ ਨੂੰ ਮਿਲਿਆ ਐਡੀਸ਼ਨਲ ਚਾਰਜ, ਸੰਭਾਲਣਗੇ ਇਹ ਜ਼ਿੰਮੇਵਾਰੀ

NEXT STORY

Stories You May Like

  • punjab schools summer vacations
    ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ ਸਕਦੈ ਐਲਾਨ
  • punjab  big news regarding employees   salaries
    ਪੰਜਾਬ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਵੱਡਾ ਪੰਗਾ ਪੈਣ ਮਗਰੋਂ ਹੁਣ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼, ਹੋਇਆ ਹੰਗਾਮਾ
  • big tension for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • sultanpur lodhi municipal council election results
      ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +