ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦੇ ਹੋਏ ਇੰਡਸਟਰੀਅਲ ਐਡਵਾਈਜ਼ਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। 26 ਸੈਕਟਰਾਂ 'ਚ ਉਦਯੋਗ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੋਹਾਲੀ ਦੇ 2 ਵੱਡੇ ਹਸਪਤਾਲਾਂ ਨੂੰ ਝਟਕਾ, ਕੀਤੀ ਗਈ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਸ ਤਹਿਤ ਖੇਤੀਬਾੜੀ, ਸੈਰ-ਸਪਾਟਾ, ਫਾਰਮਾ, ਮੈਡੀਕਲ ਅਤੇ ਸੂਚਨਾ ਤਕਨਾਲੋਜੀ ਵਰਗੇ ਖੇਤਰਾਂ ਲਈ ਕੰਮ ਕੀਤਾ ਜਾਵੇਗਾ। ਕਮਿਸ਼ਨ ਦੀ ਅਗਵਾਈ ਕਰਨ ਵਾਲੇ ਨੂੰ ਕੈਬਨਿਟ ਮੰਤਰੀ ਵਰਗਾ ਦਰਜਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਸਰਦੀਆਂ ਦਾ ਸ਼ਡਿਊਲ ਜਾਰੀ, ਸ਼ੁਰੂ ਹੋਈਆਂ ਨਵੀਆਂ ਉਡਾਣਾਂ
ਪੰਜਾਬ ਸਰਕਾਰ ਵੱਲੋਂ ਸੂਬੇ 'ਚ ਕਾਰੋਬਾਰੀਆਂ ਲਈ ਇਕ ਅਨੁਕੂਲ ਮਾਹੌਲ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਇਹ ਰੁਜ਼ਗਾਰ ਨਾਲ ਜੁੜਿਆ ਹੋਇਆ ਮਸਲਾ ਵੀ ਹੈ। ਇਸ ਬਾਰੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਏਅਰਪੋਰਟ ਅਥਾਰਟੀ ਵੱਲੋਂ ਸਰਦੀਆਂ ਦਾ ਸ਼ਡਿਊਲ ਜਾਰੀ, ਸ਼ੁਰੂ ਹੋਈਆਂ ਨਵੀਆਂ ਉਡਾਣਾਂ
NEXT STORY