Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    4:07:25 PM

  • an nda alliance government will be formed in punjab

    'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ...

  • surging lpg prices

    ਅਸਮਾਨੀ ਪੁੱਜੀਆਂ LPG ਦੀਆਂ ਕੀਮਤਾਂ ! ਲੋਕ ਕਰ ਰਹੇ...

  • muskan  ravita  ahoi ashtami  fast  jail

    ਜੇਲ੍ਹ 'ਚ ਬੰਦ ਮੁਸਕਾਨ ਤੇ ਰਵਿਤਾ ਨੇ ਰੱਖਿਆ ਅਹੋਈ...

  • pargat singh met the dera beas chief

    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਬੁਲਡੋਜ਼ਰ ਐਕਸ਼ਨ, ਹੌਟਸਪਾਟ ਪਿੰਡ ਲਖਨਪਾਲ 'ਚ ਢਾਹੀ ਗਈ ਗੈਰ-ਕਾਨੂੰਨੀ ਜਾਇਦਾਦ

PUNJAB News Punjabi(ਪੰਜਾਬ)

ਜਲੰਧਰ 'ਚ ਬੁਲਡੋਜ਼ਰ ਐਕਸ਼ਨ, ਹੌਟਸਪਾਟ ਪਿੰਡ ਲਖਨਪਾਲ 'ਚ ਢਾਹੀ ਗਈ ਗੈਰ-ਕਾਨੂੰਨੀ ਜਾਇਦਾਦ

  • Edited By Shivani Attri,
  • Updated: 28 Apr, 2025 11:57 AM
Jalandhar
punjab government s bulldozer action in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਲਗਾਤਾਰ ਕਾਰਵਾਈ ਜਾਰੀ ਹੈ। ਇਸੇ ਤਹਿਤ ਜਲੰਧਰ ਵਿਖੇ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਵੇਖਣ ਨੂੰ ਮਿਲਿਆ। ਇਥੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਗਈਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਡੂੰਘਾਈ ਨਾਲ ਨਜ਼ਰ ਰੱਖੀ ਜਾ ਰਹੀ ਸੀ।  ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਸ ਦੀਆਂ ਟੀਮਾਂ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਨਸ਼ਾ ਤਸ਼ਕਰਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਇਹ ਕਾਰਵਾਈ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਇਸ ਇਲਾਕੇ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਦੀਪਾ ਨੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਇਕ ਹਿਸਟਰੀ ਸ਼ੀਟਰ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ 9 ਕੇਸ ਜਿਨ੍ਹਾਂ ਵਿੱਚ 7 ਐੱਨ. ਡੀ. ਪੀ. ਐੱਸ. ਐਕਟ ਨਾਲ ਸਬੰਧਤ ਹਨ, ਉਹ ਦਰਜ ਹਨ। ਉਸ ਦੇ ਪਿਤਾ ਸਰਬਜੀਤ ਸਿੰਘ ਅਤੇ ਭਰਾ ਸੰਦੀਪ ਉਰਫ਼ ਸੋਨੂੰ ‘ਤੇ ਵੀ ਮਾਮਲੇ ਦਰਜ ਹਨ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਉਸਾਰੀਆਂ ਨੂੰ ਪੁਲਸ ਛਾਪੇਮਾਰੀ ਦੌਰਾਨ ਭੱਜਣ ਲਈ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਕੇ ਇਨ੍ਹਾਂ ਦੇ ਭੱਜਣ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵਿਭਾਗ ਵੱਲੋਂ ਇਸ ਪਿੰਡ ’ਤੇ ਲੱਗੇ ਬਦਨਾਮੀ ਦੇ ਦਾਗ ਨੂੰ ਧੋਣ ਲਈ ਛਾਪੇਮਾਰੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਹੋਇਆ ਲਾਜ਼ਮੀ, ਜਾਰੀ ਹੋਏ ਨਵੇਂ ਹੁਕਮ

ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਹਾਟਸਪਾਟ ਇਸ ਕੇਂਦਰ ’ਤੇ ਕਾਰਵਾਈ ਕਰਨ ਤੋਂ ਪਹਿਲਾਂ 9 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਹੋਰ ਆਪਣੇ ਘਰਾਂ ਨੂੰ ਤਾਲੇ ਲਗਾ ਕੇ ਭੱਜ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਇਲਾਵਾ ਪੁਲਸ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਜ਼ਬਤ ਕੀਤੀਆਂ ਜਾਣ ਵਾਲੀਆਂ ਦੋ ਹੋਰ ਜਾਇਦਾਦਾਂ ਦੀ ਪਹਿਚਾਣ ਵੀ ਕਰ ਲਈ ਗਈ ਹੈ। ਨਸ਼ਿਆਂ ਖਿਲਾਫ਼ ਉਸਾਰੂ ਸੋਚ ਅਪਣਾਉਂਦਿਆਂ ਪਿੰਡ ਲਖਨਪਾਲ ਦੀ ਪੰਚਾਇਤ ਵੱਲੋਂ ਵੀ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮਤਾ ਪਾਸ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਇਸ ਲੜਾਈ ਵਿੱਚ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ ਗਿਆ।

ਇਹ ਵੀ ਪੜ੍ਹੋ: 'ਪੰਜਾਬ 'ਚ ਇਹ ਸਭ ਨਹੀਂ ਚੱਲੇਗਾ...', ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਪੰਜਾਬੀ

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਨਸ਼ਾ ਮਾਫ਼ੀਆ ਖ਼ਿਲਾਫ਼ ਕੀਤੀ ਗਈ ਬੁਲਡੋਜ਼ਰ ਕਾਰਵਾਈ ਦਾ ਸੁਆਗਤ ਕਰਦਿਆਂ ਆਸ ਪ੍ਰਗਟਾਈ ਗਈ ਕਿ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਕੀਤੀ ਜਾ ਰਹੀ ਕਾਰਵਾਈ ਸਦਕਾ ਜਲਦੀ ਹੀ ਪਿੰਡ ਨਸ਼ਾ ਮੁਕਤ ਹੋਵੇਗਾ।ਪੁਲਸ ਕਮਿਸ਼ਨਰ ਨੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਜੇਕਰ ਕੋਈ ਵੀ ਗਤੀਵਿਧੀ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਵਟਸਐਪ ਨੰਬਰ 9779-100-200 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦੁਆਇਆ ਕਿ ਸੂਚਨਾ ਦੇਣ ਵਾਲੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਫੇਰਬਦਲ: 1 IPS ਤੇ 2 PPS ਅਧਿਕਾਰੀਆਂ ਦਾ ਤਬਾਦਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab government
  • bulldozer action
  • Jalandhar
  • ਬੁਲਡੋਜ਼ਰ ਐਕਸ਼ਨ
  • ਹੌਟਸਪਾਟ ਪਿੰਡ ਲਖਨਪਾਲ
  • ਗੈਰ ਕਾਨੂੰਨੀ ਜਾਇਦਾਦ

ਪੰਜਾਬ 'ਚ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

NEXT STORY

Stories You May Like

  • raids at 4 places against illegal mining in punjab
    ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ 4 ਥਾਵਾਂ ’ਤੇ ਛਾਪੇਮਾਰੀ, ਮਸ਼ੀਨਾਂ ਅਤੇ ਵਾਹਨ ਜ਼ਬਤ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • action on mining
    ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਐਕਸ਼ਨ! 20 ਦਿਨਾਂ ਦੌਰਾਨ 5 FIR ਤੇ 70 ਚਾਲਾਨ
  • the matter of removing illegal flex banners from unipoles
    ਯੂਨੀਪੋਲਜ਼ ਤੋਂ ਗੈਰ-ਕਾਨੂੰਨੀ ਫਲੈਕਸ ਹਟਾਉਣ ਲਈ ਕ੍ਰੀਏਟਿਵ ਕੰਪਨੀ ਨੂੰ ਹਾਈਕੋਰਟ ਤੋਂ ਮਿਲੀ ਰਾਹਤ
  • major action against striking employees in punjab
    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ ਪੁਲਸ
  • haryana illegal firecrackers worth rs 3 crore seized in hisar
    ਹਰਿਆਣਾ: ਹਿਸਾਰ 'ਚ 3 ਕਰੋੜ ਰੁਪਏ ਦੇ ਗੈਰ-ਕਾਨੂੰਨੀ ਪਟਾਕੇ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ
  • joint operation by mining department against illegal mining in pathankot
    ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ ਕਾਰਵਾਈ, 4 ਮੁਲਜ਼ਮ ਗ੍ਰਿਫ਼ਤਾਰ
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
Trending
Ek Nazar
jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 12 officers and employees retired at pgi
      ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • accident case
      ਬਰਵਾਲਾ ਸੜਕ 'ਤੇ ਦਰਦਨਾਕ ਹਾਦਸਾ, ਔਰਤ ਦੀ ਮੌਤ
    • young man brutally beaten up at auto repair shop
      ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ...
    • chandigarh police receives presidential honour
      ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ...
    • diwali offer led
      ਪੰਜਾਬ: DIWALI OFFER 'ਚ ਮੰਗਵਾਈ 65,000 ਰੁਪਏ ਦੀ LED, ਡੱਬਾ ਖੋਲ੍ਹਦਿਆਂ ਹੀ...
    • a surprising incident in punjab
      ਪੰਜਾਬ 'ਚ ਹੈਰਾਨ ਕਰਦੀ ਘਟਨਾ, ਸਕੀਆਂ ਭੈਣਾਂ ਸਣੇ 3 ਕੁੜੀਆਂ ਦੀ ਰਹੱਸਮਈ ਮੌਤ!...
    • new twist case of a daughter murdered by her father
      ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ...
    • son of speed records owner
      Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
    • fraud case
      ਸਾਈਬਰ ਠੱਗਾਂ ਨੇ ਦੋ ਵਿਅਕਤੀਆਂ ਦੇ ਫੋਨ ਹੈਕ ਕਰ ਕੇ 2.63 ਲੱਖ ਉਡਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +