Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    5:52:44 PM

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੀ ਬੰਪਰ ਕਮਾਈ, ਖਜ਼ਾਨੇ 'ਚ ਚੋਖਾ ਵਾਧਾ

PUNJAB News Punjabi(ਪੰਜਾਬ)

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੀ ਬੰਪਰ ਕਮਾਈ, ਖਜ਼ਾਨੇ 'ਚ ਚੋਖਾ ਵਾਧਾ

  • Edited By Gurminder Singh,
  • Updated: 06 Jul, 2024 06:21 PM
Chandigarh
punjab government s bumper earnings from registries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਇਨ੍ਹਾਂ ਤਾਰੀਖ਼ਾਂ ਨੂੰ ਸਾਰੇ ਪੈਟਰੋਲ ਪੰਪ ਰਹਿਣਗੇ ਬੰਦ

PunjabKesari

ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐੱਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

ਇਹ ਵੀ ਪੜ੍ਹੋ : ਨਿਹੰਗਾਂ ਵੱਲੋਂ ਸ਼ਿਵ ਸੈਨਾ ਆਗੂ ਨੂੰ ਵੱਢੇ ਜਾਣ ਦੇ ਮਾਮਲੇ 'ਚ ਨਵਾਂ ਮੋੜ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ। ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਕੀ ਸੋਚਿਆ ਤੇ ਕੀ ਹੋ ਗਿਆ, ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਧੀ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Registries
  • Government of Punjab
  • Treasury
  • Earnings
  • ਰਜਿਸਟਰੀਆਂ
  • ਪੰਜਾਬ ਸਰਕਾਰ
  • ਖਜ਼ਾਨਾ
  • ਕਮਾਈ

ਕੀ ਸੋਚਿਆ ਤੇ ਕੀ ਹੋ ਗਿਆ, ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਨੌਜਵਾਨ ਧੀ ਦੀ ਮੌਤ

NEXT STORY

Stories You May Like

  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • medicine prices increased by 8 to 17 percent
    ਆਮ ਆਦਮੀ ਦੀ ਜੇਬ 'ਤੇ ਪਵੇਗੀ ਮਾਰ: ਦਵਾਈਆਂ ਦੀਆਂ ਕੀਮਤਾਂ 'ਚ ਹੋ ਗਿਆ 8 ਤੋਂ 17 ਫੀਸਦੀ ਤੱਕ ਦਾ ਵਾਧਾ
  • scam in goniana sub tehsil
    ਕਰੋੜਾਂ ਦੇ ਘੋਟਾਲੇ ਦਾ ਸ਼ੱਕ! ਗੋਨਿਆਣਾ ਸਬ-ਤਹਿਸੀਲ 'ਚ ਪੁਰਾਣੀਆਂ ਰਸੀਦਾਂ ਲਾ ਰਜਿਸਟਰੀਆਂ ਕਰਨ ਦੇ ਦੋਸ਼
  • ram charan  s   peddi   earns rs 135 crore in worldwide gross on day one
    ਬਾਕਸ ਆਫਿਸ 'ਤੇ ਚੱਲਿਆ 'ਪੈਡੀ' ਦਾ ਜਾਦੂ: ਪਹਿਲੇ ਦਿਨ 135.36 ਕਰੋੜ ਦੀ ਬੰਪਰ ਕਮਾਈ ਨਾਲ ਰਾਮ ਚਰਨ ਨੇ ਗੱਡੇ ਝੰਡੇ
  • vaibhav suryavanshi earned crores of rupees from ipl 2026
    ਵੈਭਵ ਸੂਰਿਆਵੰਸ਼ੀ ਨੇ IPL 2026 ਤੋਂ ਕਮਾਏ ਕਰੋੜਾਂ ਰੁਪਏ, ਜਾਣੋ ਕਿੰਨੀ ਹੋਈ ਕੁੱਲ ਕਮਾਈ
  • srinagar police  drug smuggler  property seized
    ਪੁਲਸ ਨੇ ਸ਼੍ਰੀਨਗਰ 'ਚ ਨਸ਼ੀਲੇ ਪਦਾਰਥ ਤਸਕਰਾਂ ਦੀ 4 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੀਤੀ ਜ਼ਬਤ
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • national highway jammed in punjab
      ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ ਨੂੰ ਮਿਲਿਆ ਸ਼ਾਮ ਤਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +