Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:02:24 PM

  • punjab boy jackpot

    ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • drug smuglers arrested

    20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

PUNJAB News Punjabi(ਪੰਜਾਬ)

ਆਫ਼ਤ ਤੋਂ ਪਹਿਲਾਂ ਤੇ ਬਾਅਦ ’ਚ ਕੰਮ ਆਈ ਪੰਜਾਬ ਸਰਕਾਰ ਦੀ ਸੂਝਬੂਝ, ਸਹੀ ਸਾਬਤ ਹੋਇਆ ਇਹ ਫ਼ੈਸਲਾ

  • Edited By Shivani Attri,
  • Updated: 22 Oct, 2023 12:19 PM
Jalandhar
punjab government s decision to buy poclain machine proved correct
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨਵੇਂ ਆਯਾਮ ਛੂਹ ਰਿਹਾ ਹੈ, ਜਿਸ ਕਾਰਨ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ ’ਤੇ ਸਹੂਲਤਾਂ ਮਿਲ ਰਹੀਆਂ ਹਨ। ਸਰਕਾਰ ਵੱਲੋਂ ਲਏ ਜਾਣ ਵਾਲੇ ਫ਼ੈਸਲੇ ਪੰਜਾਬ ਦੀ ਬਿਹਤਰੀ ਲਈ ਮੀਲ ਪੱਥਰ ਸਾਬਤ ਹੋਣਗੇ ਕਿਉਂਕਿ ਨਵੇਂ ਫ਼ੈਸਲਿਆਂ ਨਾਲ ਜੋ ਕੰਮ ਹੋ ਰਹੇ ਹਨ, ਉਸ ਦੀ ਪਹਿਲਾਂ ਉਮੀਦ ਵੀ ਨਹੀਂ ਕੀਤੀ ਜਾ ਸਕਦੀ ਸੀ। ਇਸੇ ਲੜੀ ਵਿਚ ਨਹਿਰੀ ਵਿਭਾਗ ਵਿਚ ਠੇਕੇਦਾਰੀ ਸਿਸਟਮ ਦੇ ਉਲਟ ਵਿਭਾਗੀ ਪੱਧਰ ’ਤੇ ਨਹਿਰਾਂ ਨੂੰ ਸਾਫ਼ ਕਰਵਾਉਣ ਦੇ ਕੰਮ ਸ਼ੁਰੂ ਕਰਵਾਏ ਜਾ ਚੁੱਕੇ ਹਨ। ਇਸ ਦੇ ਲਈ ਸਰਕਾਰ ਵੱਲੋਂ ਨਹਿਰਾਂ ਦੀ ਸਫ਼ਾਈ ਲਈ ਆਪਣੀਆਂ 5 ਪੋਕਲੇਨ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ। ਉਕਤ ਪੋਕਲੇਨ ਮਸ਼ੀਨਾਂ ਨਾਲ ਨਹਿਰਾਂ ਦੀ ਸਫ਼ਾਈ ਹੋਣ ਦੇ ਨਾਲ-ਨਾਲ ਵੱਡੇ ਪੱਧਰ ’ਤੇ ਪਾਣੀ ਦੀ ਬੱਚਤ ਹੋਵੇਗੀ।

ਨਹਿਰਾਂ ਦੀ ਸਫ਼ਾਈ ਲਈ ਸਰਕਾਰ ਵੱਲੋਂ ਹਰੇਕ ਸਾਲ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਸਨ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੀਆਂ ਪੋਕਲੇਨ ਮਸ਼ੀਨਾਂ ਖ਼ਰੀਦਣ ਦਾ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਨਾਲ ਭਵਿੱਖ ਵਿਚ ਹਰ ਸਾਲ ਕਰੋੜਾਂ ਰੁਪਏ ਦੀ ਬੱਚਤ ਹੋਣ ਦੇ ਨਾਲ-ਨਾਲ ਨਹਿਰਾਂ ਦੀ ਵਧੀਆ ਢੰਗ ਨਾਲ ਸਫ਼ਾਈ ਹੋ ਸਕੇਗੀ। ਨਹਿਰੀ ਵਿਭਾਗ ਨੂੰ ਆਪਣੇ ਪੱਧਰ ’ਤੇ ਹੋਣ ਵਾਲੇ ਨਹਿਰਾਂ ਦੀ ਸਫ਼ਾਈ ਦੇ ਕੰਮ ਲਈ ਟੈਂਡਰ ਆਦਿ ਮੰਗਣ ਦੀ ਲੋੜ ਨਹੀਂ ਪਵੇਗੀ, ਜਿਸ ਨਾਲ ਵੱਡੇ ਪੱਧਰ ’ਤੇ ਸਮਾਂ ਵੀ ਬਚੇਗਾ ਅਤੇ ਵਿਭਾਗੀ ਕਰਮਚਾਰੀ ਕੰਮ ਪ੍ਰਤੀ ਜਵਾਬਦੇਹ ਵੀ ਹੋਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

PunjabKesari

ਹੜ੍ਹ ਦੇ ਪਾਣੀ ਦੀ ਨਿਕਾਸੀ ’ਚ ਲਾਭਦਾਇਕ ਸਾਬਤ ਹੋਈਆਂ ਪੋਕਲੇਨ ਮਸ਼ੀਨਾਂ
ਨਹਿਰੀ ਵਿਭਾਗ ਵੱਲੋਂ ਖ਼ਰੀਦੀਆਂ ਗਈਆਂ ਪੋਕਲੇਨ ਮਸ਼ੀਨਾਂ ਭਵਿੱਖ ਵਿਚ ਲੰਬੇ ਅਰਸੇ ਤੱਕ ਲਾਭ ਦਿੰਦੀਆਂ ਰਹਿਣਗੀਆਂ। ਇਨ੍ਹਾਂ ਮਸ਼ੀਨਾਂ ਨਾਲ ਸਿਰਫ਼ ਨਹਿਰਾਂ ਦੀ ਸਫ਼ਾਈ ਨਹੀਂ ਹੋਵੇਗੀ ਸਗੋਂ ਹੜ੍ਹ ਦੌਰਾਨ ਇਨ੍ਹਾਂ ਮਸ਼ੀਨਾਂ ਦਾ ਵਿਸ਼ੇਸ਼ ਲਾਭ ਵੀ ਹੋਵੇਗਾ। ਮਸ਼ੀਨਾਂ ਖ਼ਰੀਦਣ ਦੇ ਤੁਰੰਤ ਪ੍ਰਭਾਵ ਨਾਲ ਇਸ ਦਾ ਲਾਭ ਵੀ ਹੋਣਾ ਸ਼ੁਰੂ ਹੋ ਚੁੱਕਾ ਹੈ। ਮਾਲਵੇ ’ਚ ਹੜ੍ਹ ਦੌਰਾਨ ਪੋਕਲੇਨ ਮਸ਼ੀਨਾਂ ਦੀ ਲੋੜ ਮਹਿਸੂਸ ਕੀਤੀ ਗਈ ਅਤੇ ਸਰਕਾਰ ਨੇ ਤਰਨਤਾਰਨ ਤੋਂ ਪੋਕਲੇਨ ਮਸ਼ੀਨਾਂ ਨੂੰ ਮਾਲਵਾ ਖੇਤਰ ਵਿਚ ਭਿਜਵਾ ਦਿੱਤਾ। ਸਰਕਾਰ ਦੀਆਂ ਆਪਣੀਆਂ ਮਸ਼ੀਨਾਂ ਹੋਣ ਕਾਰਨ ਫੈਸਲਾ ਲੈਣ ਵਿਚ ਆਸਾਨੀ ਹੋਈ ਅਤੇ ਟੈਂਡਰ ਵਰਗੀ ਪ੍ਰਕਿਰਿਆ ਵਿਚੋਂ ਵੀ ਨਹੀਂ ਲੰਘਣਾ ਪਿਆ। ਵਿਭਾਗ ਕੋਲ ਆਪਣੀਆਂ ਮਸ਼ੀਨਾਂ ਨਾ ਹੁੰਦੀਆਂ ਤਾਂ ਹੜ੍ਹ ਦਾ ਪਾਣੀ ਨਿਕਲਣ ਵਿਚ ਕਾਫ਼ੀ ਵਧ ਸਮਾਂ ਲੱਗਦਾ ਪਰ ਭਗਵੰਤ ਸਿੰਘ ਮਾਨ ਦੇ ਫ਼ੈਸਲਿਆਂ ਨਾਲ ਸਮੇਂ ਦੀ ਵੱਡੇ ਪੱਧਰ ’ਤੇ ਬੱਚਤ ਹੋਈ।

ਆਪਣੀਆਂ ਮਸ਼ੀਨਾਂ ਕਾਰਨ ਖ਼ਤਮ ਹੋਵੇਗਾ ਭ੍ਰਿਸ਼ਟਾਚਾਰ
ਸਰਕਾਰ ਵੱਲੋਂ ਆਪਣੇ ਪੱਧਰ ’ਤੇ ਕੀਤੇ ਜਾਣ ਵਾਲੇ ਯਤਨਾਂ ਨਾਲ ਨਤੀਜੇ ਬਿਹਤਰ ਆਉਂਦੇ ਹਨ, ਇਸੇ ਕਾਰਨ ਨਹਿਰੀ ਵਿਭਾਗ ਤਹਿਤ ਪੋਕਲੇਨ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਰਾਹੀਂ ਵਿਭਾਗ ਜਦੋਂ ਚਾਹੇ ਨਹਿਰਾਂ ਦੀ ਸਫਾਈ ਕਰਵਾ ਸਕਦਾ ਹੈ, ਇਸ ਦੇ ਲਈ ਵਿਭਾਗ ਨੂੰ ਠੇਕੇਦਾਰ ’ਤੇ ਨਿਰਭਰ ਰਹਿਣ ਦੀ ਲੋੜ ਨਹੀਂ ਪਵੇਗੀ। ਇਸ ਤੋਂ ਪਹਿਲਾਂ ਕਿਸੇ ਵੀ ਨਹਿਰ ਦੀ ਸਫਾਈ ਲਈ ਪਹਿਲਾਂ ਟੈਂਡਰ ਕੱਢਿਆ ਜਾਂਦਾ ਸੀ। ਇਸ ਪ੍ਰਕਿਰਿਆ ਵਿਚ ਕਾਫ਼ੀ ਸਮਾਂ ਵੀ ਲੱਗਦਾ ਸੀ। ਸਰਕਾਰ ਵੱਲੋਂ ਮਸ਼ੀਨਾਂ ਖ਼ਰੀਦਣ ਕਾਰਨ ਭ੍ਰਿਸ਼ਟਾਚਾਰ ਦੀ ਸੰਭਾਵਨਾ ਵੀ ਖਤਮ ਹੋ ਜਾਵੇਗੀ। ਵਿਭਾਗ ਨੂੰ ਜਿਥੇ ਸਫਾਈ ਦੀ ਲੋੜ ਮਹਿਸੂਸ ਹੋਵੇਗੀ, ਉਥੇ ਸਫਾਈ ਕੰਮ ਤੁਰੰਤ ਪ੍ਰਭਾਵ ਨਾਲ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ 'ਤੇ, ਪੁੱਛਗਿੱਛ 'ਚ ਖੋਲ੍ਹੇ ਵੱਡੇ ਰਾਜ਼

83.78 ਲੱਖ ਰੁਪਏ ਦਾ ਕੰਮ ਸਿਰਫ਼19.84 ਲੱਖ ’ਚ
ਨਹਿਰਾਂ ਦੀ ਸਫ਼ਾਈ ’ਤੇ ਸਿਰਫ਼ 19.84 ਲੱਖ ਰੁਪਏ ਖ਼ਰਚ ਹੋਏ। ਉਥੇ ਹੀ ਜੇਕਰ ਇਹ ਕੰਮ ਠੇਕੇਦਾਰਾਂ ਕੋਲੋਂ ਟੈਂਡਰ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਤਾਂ ਇਸੇ ਕੰਮ ਲਈ ਠੇਕੇਦਾਰਾਂ ਨੂੰ 83.78 ਲੱਖ ਰੁਪਏ ਅਦਾ ਕਰਨੇ ਪੈਂਦੇ। ਸਰਕਾਰ ਵਲੋਂ ਖਰੀਦੀਆਂ ਗਈਆਂ ਮਸ਼ੀਨਾਂ ਨਾਲ ਜਿੱਥੇ ਪਿਛਲੇ ਕਈ ਸਾਲਾਂ ਤੋਂ ਮਸ਼ੀਨਾਂ ਦੀ ਘਾਟ ਵਿਚ ਬਿਨਾਂ ਕੰਮ ਦੇ ਬੈਠੇ ਡਰਾਈਵਰ ਅਤੇ ਹੋਰ ਸਹਾਇਕ ਕਰਮਚਾਰੀ ਹੁਣ ਕੰਮ ਕਰਨ ਲੱਗੇ ਹਨ, ਉਥੇ ਹੀ ਵਿਭਾਗ ਨੂੰ ਬਰਸਾਤੀ ਨਾਲਿਆਂ ਅਤੇ ਨਦੀਆਂ ਦੀ ਸਫ਼ਾਈ ’ਤੇ ਹੋਣ ਵਾਲੇ ਲੱਖਾਂ ਰੁਪਏ ਦੀ ਬੱਚਤ ਹੋਈ ਹੈ। ਸਕਾਰਾਤਮਕ ਨਤੀਜਿਆਂ ਨੂੰ ਦੇਖ ਕੇ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿਚ 5 ਹੋਰ ਮਸ਼ੀਨਾਂ ਖ਼ਰੀਦਣ ਜਾ ਰਹੀ ਹੈ, ਜਿਸ ਨਾਲ ਵਿਭਾਗ ਦੀ ਡਰੇਨੇਜ ਦੀ ਸਫ਼ਾਈ ਲਈ ਟੈਂਡਰ ਪ੍ਰਕਿਰਿਆ ਅਤੇ ਠੇਕੇਦਾਰਾਂ ’ਤੇ ਨਿਰਭਰਤਾ ਬਹੁਤ ਘੱਟ ਹੋ ਜਾਵੇਗੀ।

ਇਹ ਵੀ ਪੜ੍ਹੋ: ਸੰਗਤਾਂ ਲਈ ਖ਼ੁਸ਼ਖ਼ਬਰੀ: ਪਾਕਿ ਦੇ ਮੰਦਿਰਾਂ ਤੇ ਗੁਰਦੁਆਰਿਆਂ ਦੇ ਕੀਤੇ ਜਾ ਸਕਣਗੇ ਆਨਲਾਈਨ ਵਰਚੂਅਲ ਦਰਸ਼ਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Punjab government
  • decision
  • Poclain machine
  • proved correct
  • ਪੰਜਾਬ ਸਰਕਾਰ
  • ਸੂਝਬੂਝ
  • ਪੋਕਲੇਨ ਮਸ਼ੀਨਾਂ

ਜ਼ੀਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਤ ਨੂੰ ਜਸਟਿਸ ਵਿਕਾਸ ਬਹਿਲ ਦੇ ਘਰ ’ਤੇ ਲੱਗੀ ਕੋਰਟ

NEXT STORY

Stories You May Like

  • government employees in punjab will not work today
    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • protein and fiber are very important for the body even after the age of 50
    50 ਦੀ ਉਮਰ ਤੋਂ ਬਾਅਦ ਵੀ ਸਰੀਰ ਲਈ ਪ੍ਰੋਟੀਨ ਤੇ ਫਾਈਬਰ ਹੈ ਬਹੁਤ ਜ਼ਰੂਰੀ, ਜਾਣੋ ਸਹੀ ਖੁਾਕ
  • the right direction for storing your wardrobe will make you wealthy
    ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab tarn taran punjab police
      ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
    • akali dal new appointments
      ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • fir case
      ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • glada action in ludhiana
      11 ਗੈਰ-ਕਾਨੂੰਨੀ ਕਾਲੋਨੀਆਂ ’ਤੇ ਚੱਲਿਆ ਗਲਾਡਾ ਦਾ ਪੀਲਾ ਪੰਜਾ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • bhadaur town  murder of elderly man  punjab police
      ਕਸਬਾ ਭਦੌੜ ਵਿਖੇ ਸ਼ੱਕੀ ਹਾਲਤ ’ਚ ਬਜ਼ੁਰਗ ਦਾ ਕਤਲ
    • pm modi will come to punjab
      ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ ਵੱਡੇ ਐਲਾਨ, ਤਿਆਰ ਕੀਤਾ ਜਾ...
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +