Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    8:31:37 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਨਵੀਂ ਰਾਹ, 9779-100-200 'ਤੇ ਕਰੋ ਕਾਲ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਹੱਲ ਲਈ ਨਵੀਂ ਰਾਹ, 9779-100-200 'ਤੇ ਕਰੋ ਕਾਲ

  • Edited By Shivani Bassan,
  • Updated: 16 Jan, 2025 04:45 PM
Jalandhar
punjab government s new approach to solve drug problem
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਸਰਕਾਰ ਨੇ 'ਨਸ਼ਾ ਮੁਕਤ ਪੰਜਾਬ' ਦੇ ਉਦੇਸ਼ ਨੂੰ ਪੂਰਾ ਕਰਨ ਲਈ ਐਂਟੀ ਡਰੱਗ ਹੈਲਪਲਾਈਨ 9779-100-200 ਅਤੇ ਵਟਸਐਪ ਚੈਟਬੋਟ ਸ਼ੁਰੂ ਕੀਤਾ ਹੈ। ਇਹ ਪਹਿਲ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਅਤੇ ਮਦਦ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਇਸ ਚੈਟਬੋਟ ਅਤੇ ਹੈਲਪਲਾਈਨ ਰਾਹੀਂ ਲੋਕ ਨਸ਼ਿਆਂ ਨਾਲ ਸਬੰਧਿਤ ਮੁੱਦੇ ਰਿਪੋਰਟ ਕਰ ਸਕਦੇ ਹਨ, ਮਦਦ ਮੰਗ ਸਕਦੇ ਹਨ ਅਤੇ ਇਲਾਜ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। 

ਇਸ ਪਲੇਟਫਾਰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਮੱਸਿਆ ਦੇ ਖਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਹੈ। ਇਹ ਸੁਵਿਧਾ ਗੁਪਤਤਾ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤੀ ਗਈ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣੇ ਮੁੱਦੇ ਸਾਂਝੇ ਕਰ ਸਕਣ। ਇਹ ਮੁਹਿੰਮ ਨਸ਼ਿਆਂ ਨਾਲ ਸੰਘਰਸ਼ ਕਰਨ ਲਈ ਲੋਕਾਂ ਅਤੇ ਸਰਕਾਰ ਦੇ ਵਿਚਕਾਰ ਇੱਕ ਮਜ਼ਬੂਤ ਕਨੈਕਸ਼ਨ ਪੈਦਾ ਕਰਨ ਦਾ ਕੰਮ ਕਰਦੀ ਹੈ।

ਤੁਸੀਂ ਇਸਦਾ ਵਰਤੋਂ ਕਿਵੇਂ ਕਰ ਸਕਦੇ ਹੋ:

ਇਸ ਨੰਬਰ 9779-100-200 'ਤੇ ਵਟਸਐਪ ਮੇਸੇਜ ਭੇਜੋ ਅਤੇ ਕਾਲ ਕਰਕੇ ਸਹਾਇਤਾ ਲੈ ਸਕਦੇ ਹੋ। ਇਹ ਪਲੇਟਫਾਰਮ ਨਸ਼ਿਆਂ ਦੇ ਖਿਲਾਫ਼ ਪੰਜਾਬ ਦੀ ਜੰਗ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

  • Punjab government
  • drug problem
  • call
  • ਪੰਜਾਬ ਸਰਕਾਰ
  • ਨਸ਼ੇ ਦੀ ਸਮੱਸਿਆ
  • ਕਾਲ

ਪੰਜਾਬ ਵਿਚ 21 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ, ਹਲਚਲ ਵਧੀ

NEXT STORY

Stories You May Like

  • semiconductor sector  encourage 200 chip design startups
    ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ
  • up  needed to save punjab  s youth from drugs  brajesh pathak
    ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼ ਪਾਠਕ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • call center that swindled  100 crore from us citizens busted
    ਅਮਰੀਕੀ ਨਾਗਰਿਕਾਂ ਤੋਂ 100 ਕਰੋੜ ਰੁਪਏ ਠੱਗਣ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼, 11 ਮੁਲਜ਼ਮ ਗ੍ਰਿਫ਼ਤਾਰ
  • schools  100 yard radius  tobacco sales  action
    ਸਕੂਲਾਂ ਦੇ 100 ਗਜ਼ ਦੇ ਦਾਇਰੇ 'ਚ ਤੰਬਾਕੂ ਵੇਚਣ ਵਾਲੇ ਸਾਵਧਾਨ, ਹੁਣ ਹੋਵੇਗੀ ਕਾਰਵਾਈ
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • cricket match  betting  arrest
      ਕ੍ਰਿਕਟ ਮੈਚਾਂ ’ਤੇ ਸੱਟੇਬਾਜ਼ੀ ਦੇ ਦੋਸ਼ ’ਚ 5 ਗ੍ਰਿਫ਼ਤਾਰ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +