ਹੁਸ਼ਿਆਰਪੁਰ (ਭਾਸ਼ਾ)- ਹੁਸ਼ਿਆਰਪੁਰ ਵਿਚੋਂ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਸਰਕਾਰੀ ਸਕੂਲ ਦੇ ਹੈੱਡਮਾਸਟਰ ਨੂੰ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ 11 ਅਗਸਤ ਨੂੰ ਦੁਪਹਿਰ ਵੇਲੇ ਪਿੰਡ ਦੇ ਸ਼ਮਸ਼ਾਨਘਾਟ ਨੇੜੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
ਨਾਬਾਲਗ ਕੁੜੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡ ਸੰਹਿਤਾ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ (POCSO) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਰਿਆਣਾ ਪੁਲਸ ਥਾਣੇ ਦੇ ਇੰਚਾਰਜ ਸਬ-ਇੰਸਪੈਕਟਰ ਗੁਰਬਚਨ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਵੀਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਉਜਾੜਿਆ ਘਰ! ਨੌਜਵਾਨ ਪੁੱਤ ਦੀ ਮੌਤ, ਦੋਸਤਾਂ ਨੇ ਖੇਤਾਂ 'ਚ ਦੱਬੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ
NEXT STORY