Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:45:12 PM

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • ipl 2026 csk vs lsg

    IPL 2026 CSK vs LSG: ਚੇਨਈ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਖੇਤੀ ਲਈ ਨਹਿਰੀ ਪਾਣੀ ਦੀ ਘਾਟ ਅਤੇ ਖੇਤੀ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਵੱਲ ਧਿਆਨ ਦੇਵੇ ਪੰਜਾਬ ਸਰਕਾਰ

PUNJAB News Punjabi(ਪੰਜਾਬ)

ਖੇਤੀ ਲਈ ਨਹਿਰੀ ਪਾਣੀ ਦੀ ਘਾਟ ਅਤੇ ਖੇਤੀ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਦਿੱਕਤਾਂ ਵੱਲ ਧਿਆਨ ਦੇਵੇ ਪੰਜਾਬ ਸਰਕਾਰ

  • Edited By Anuradha,
  • Updated: 12 Jun, 2023 12:00 PM
Sri Muktsar Sahib
punjab government should pay attention to the problems faced by the farmers
  • Share
    • Facebook
    • Tumblr
    • Linkedin
    • Twitter
  • Comment

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ, ਤਨੇਜਾ) : ਇਸ ਵੇਲੇ ਝੋਨਾ ਲਗਾਉਣ ਵਾਲੇ ਕਿਸਾਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਆਪਣੀਆਂ ਜ਼ਮੀਨਾਂ ਨੂੰ ਤਿਆਰ ਕਰ ਰਹੇ ਹਨ ਅਤੇ ਖੇਤਾਂ ’ਚ ਟਰੈਕਟਰਾਂ ਦੀਆਂ ਗੂੰਜਾਂ ਸੁਣਾਈ ਦੇ ਰਹੀਆਂ ਹਨ। ਝੋਨਾ ਲਗਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਕਿਸਾਨਾਂ ਨੂੰ ਅਪੀਲਾਂ ਤਾਂ ਕਰ ਰਹੀ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਪਰ ਸਰਕਾਰ ਟਿਊਬਵੈੱਲਾਂ ਦੀਆਂ ਮੋਟਰਾਂ ਵਾਲੀ ਬਿਜਲੀ ਦੀ ਸਪਲਾਈ ਨਹੀਂ ਦੇ ਰਹੀ, ਜਦੋਂਕਿ ਕਿਸਾਨਾਂ ਦੀ ਪੁਰਜ਼ੋਰ ਮੰਗ ਹੈ ਕਿ ਖੇਤੀ ਲਈ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਟਿਊਬਵੈੱਲਾਂ ਦੀਆਂ ਮੋਟਰਾਂ ਵਾਲੀ ਬਿਜਲੀ ਰੋਜ਼ਾਨਾ 10 ਘੰਟੇ ਦਿੱਤੀ ਜਾਵੇ। ਖੇਤੀ ਸਬੰਧੀ ਕਿਸਾਨਾਂ ਨੂੰ ਕੀ-ਕੀ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਨੇਕਾਂ ਪਿੰਡਾਂ ’ਚ ਖੇਤੀ ਲਈ ਨਹਿਰੀ ਪਾਣੀ ਦੀ ਘਾਟ ਹੈ।‌ ਖਾਸ ਕਰ ਕੇ ਟੇਲਾਂ ’ਤੇ ਪੈਂਦੇ ਪਿੰਡਾਂ ਦੇ ਕਿਸਾਨ ਨਹਿਰੀ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ।‌.

ਇਹ ਵੀ ਪੜ੍ਹੋ : ਸਿੱਧੂ ਦੀ ‘ਜਾਦੂ ਕੀ ਜੱਫੀ’ ਨਾਲ ਫਿਰ ਬਵਾਲ, ਕਾਂਗਰਸ ’ਚ ਗਰਮਾਇਆ ਮਾਹੌਲ

ਡੀਜ਼ਲ ਇੰਜਣਾਂ ਨਾਲ ਲਗਾਉਣਾ ਪੈਂਦੈ ਪਾਣੀ
ਜਿੱਥੇ ਨਹਿਰੀ ਪਾਣੀ ਦੀ ਘਾਟ ਹੈ, ਉਥੋਂ ਦੇ ਕਿਸਾਨਾਂ ਨੂੰ ਡੀਜ਼ਲ ਇੰਜਣਾਂ, ਟਰੈਕਟਰਾਂ ਅਤੇ ਜਰਨੇਟਰਾਂ ਆਦਿ ਨਾਲ ਟਿਊਬਵੈੱਲ ਚਲਾ ਕੇ ਫਸਲਾਂ ਨੂੰ ਪਾਣੀ ਲਗਾਉਣਾ ਪੈਂਦਾ ਹੈ।‌ ਕਿਸਾਨਾਂ ਨੇ ਡਰੇਨ ਦੀ ਪਟੜੀ ਤੋਂ ਲੈ ਕੇ ਆਪਣੇ ਦੂਰ-ਦੁਰਾਡੇ ਖੇਤਾਂ ਤੱਕ ਜ਼ਮੀਨਦੋਜ਼ ਪਾਈਪਾਂ ਲੱਖਾਂ ਰੁਪਏ ਖਰਚ ਕੇ ਪਾਈਆਂ ਹੋਈਆਂ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਤਾਂ ਅਣਸਰਦੇ ਦੀਆਂ ਗੱਲਾਂ ਹਨ। ਜੇਕਰ ਖੇਤੀ ਲਈ ਨਹਿਰੀ ਪਾਣੀ ਪੂਰਾ ਹੋਵੇ ਤਾਂ ਫੇਰ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਦੀ ਉਨ੍ਹਾਂ ਨੂੰ ਕੀ ਲੋੜ ਆ।

ਇਹ ਵੀ ਪੜ੍ਹੋ : ਹੁਣ ਸੈਲਾਨੀਆਂ ਨੂੰ ਨਹੀਂ ਕਰਨੀ ਪਵੇਗੀ ਸਿਰ-ਖਪਾਈ : ਪੰਜਾਬ ਟੂਰਿਜ਼ਮ ’ਚ ਆਨਲਾਈਨ ਹੋਣਗੀਆਂ ਸਹੂਲਤਾਂ

ਬਿਜਲੀ ਵਿਭਾਗ ਨਾਲ ਸਬੰਧਤ ਕਿਸਾਨਾਂ ਦੀਆਂ ਮੁੱਖ ਮੰਗਾਂ -
1. ਜਨਰਲ ਕੈਟਾਗਰੀ ਦੇ ਲੰਮੇਂ ਸਮੇਂ ਤੋਂ ਬੰਦ ਪਏ ਬਿਜਲੀ ਕੁਨੈਕਸ਼ਨ ਚਾਲੂ ਕੀਤੇ ਜਾਣ।
2. ਵੀ. ਡੀ. ਐੱਸ. (VDS) ਸਕੀਮ, ਖੇਤੀ ਦੇ ਸਹਾਇਕ ਧੰਦੇ ਦੇ ਕੁਨੈਕਸ਼ਨਾਂ ’ਤੇ ਲੱਗ ਰਿਹਾ ਕਮਰਸ਼ੀਅਲ ਚਾਰਜ।
3. ਕਿਸਾਨਾਂ ਤੋਂ ਕੁਨੈਕਸ਼ਨ ਦੇਣ ਦੇ ਨਾਂ ਥੱਲੇ ਭਰਵਾਏ ਗਏ ਪੈਸੇ ਕਿਸਾਨਾਂ ਨੂੰ ਤੁਰੰਤ ਸਮੇਤ ਵਿਆਜ ਵਾਪਸ ਕਰਵਾਉਣਾ।
4. ਕੁਨੈਕਸ਼ਨ ਲੈਣ ਵਾਲੇ ਕਿਸਾਨਾਂ ਨੂੰ ਤੁਰੰਤ ਕੁਨੈਕਸ਼ਨ ਦਿੱਤੇ ਜਾਣ।
5. ਜ਼ਮੀਨ ਖਰੀਦਣ ਵਾਲੇ ਅਤੇ ਭਰਾਵੀ ਵੰਡ ਕਾਰਨ ਕੁਨੈਕਸ਼ਨ ਦੀ ਨਾਮ ਤਬਦੀਲ ਪ੍ਰਕ੍ਰਿਆ ਅਾਸਾਨ ਕਰਵਾਉਣਾ।
6. ਆਪਣੇ ਖੇਤ ’ਚ ਜਿਥੇ ਮਰਜ਼ੀ ਟਿਊਬਵੈੱਲ ਕੁਨੈਕਸ਼ਨ ਸ਼ਿਫਟ ਕਰਨ ਦੀ ਖੁੱਲ੍ਹ ਦੇਣ ਦੀ ਮੰਗ।
7. ਮੋਟਰਾਂ ਦੇ ਲੋਡ ਵਧਾ ਚੁੱਕੇ ਕਿਸਾਨਾਂ ਦੇ ਟਰਾਂਸਫਾਰਮ ਵੱਡੇ ਕਰਨ ਦੀ ਮੰਗ।
8. ਐੱਲ. ਟੀ. (L.T) ਲਾਈਨਾ ਰਾਹੀਂ ਮੋਟਰਾਂ ਉੱਪਰ ਵੋਲਟੇਜ ਪੂਰੀ ਕਰਵਾਉਣਾ ਅਤੇ ਉਨ੍ਹਾਂ ਦੀ ਮੁਰੰਮਤ ਕਰਨ ਦੀ ਮੰਗ।
9. ਖੇਤਾਂ ਦੇ ਵਿਚਕਾਰ ਲੱਗੇ ਟਰਾਂਸਫਾਰਮਰਾਂ ਨੂੰ ਪਾਵਰਕਾਮ ਦੇ ਖ਼ਰਚੇ ਉੱਪਰ ਖੇਤਾਂ ’ਚੋਂ ਬਾਹਰ ਕੱਢਣ ਦੀ ਮੰਗ।
10. ਝੋਨੇ ਦੇ ਸੀਜ਼ਨ ਲਈ 10 ਘੰਟੇ ਬਿਜਲੀ ਰੋਜ਼ਾਨਾ 20 ਅਕਤੂਬਰ ਤੱਕ ਜਾਰੀ ਰੱਖਣ ਦੀ ਮੰਗ ਆਦਿ।

ਕਿਸਾਨਾਂ ਨੂੰ ਡੀਜ਼ਲ ਤੇ ਹੋਰ ਸਾਮਾਨ ਸਸਤਾ ਮੁਹੱਈਆ ਕਰਵਾਇਆ ਜਾਵੇ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਝਬੇਲਵਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਤੇ ਗੁਰਾਦਿੱਤਾ ਸਿੰਘ ਭਾਗਸਰ ਤੋਂ ਇਲਾਵਾ ਧਨਵੰਤ ਸਿੰਘ ਬਰਾੜ ਲੱਖੇਵਾਲੀ, ਅਮਰਜੀਤ ਸਿੰਘ ਕੌੜਿਆਂਵਾਲੀ, ਮਹਿਲ ਸਿੰਘ ਮਦਰੱਸਾ, ਜਰਨੈਲ ਸਿੰਘ ਬਲਮਗੜ੍ਹ, ਗੁਰਪ੍ਰੀਤ ਸਿੰਘ ਗੰਧੜ੍ਹ ਤੇ ਡਾਕਟਰ ਸੁਰਿੰਦਰ ਸਿੰਘ ਭੁੱਲਰ ਕੌੜਿਆਂਵਾਲੀ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਡੀਜ਼ਲ ਸਸਤਾ ਦਿੱਤਾ ਜਾਵੇ। ਇਸ ਤੋਂ ਇਲਾਵਾ ਫਸਲਾਂ ਨੂੰ ਪਾਣੀ ਲਗਾਉਣ ਸਮੇਂ ਟਿਊਬਵੈੱਲ ਚਲਾਉਣ ਲਈ ਵੀ ਟਰੈਕਟਰਾਂ, ਇੰਜਣਾਂ ਤੇ ਜਰਨੇਟਰਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਰਾਜਪਾਲ ਵੱਲੋਂ ਵਾਰ-ਵਾਰ ਸਰਹੱਦੀ ਇਲਾਕਿਆਂ ਦੇ ਦੌਰੇ ’ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੇ ਸਵਾਲ ਉਠਾਏ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Agriculture
  • canal water
  • farmers
  • problems
  • Punjab government
  • ਖੇਤੀ
  • ਨਹਿਰੀ ਪਾਣੀ
  • ਕਿਸਾਨਾਂ
  • ਦਿੱਕਤਾਂ
  • ਪੰਜਾਬ ਸਰਕਾਰ

‘ਆਪ’ ਪੰਜਾਬ ਇਕਾਈ ਦੇ ਅਹੁਦੇਦਾਰਾਂ ਦੇ ਐਲਾਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

NEXT STORY

Stories You May Like

  • applications sought for new agricultural machinery  chief agriculture officer
    ਨਵੀਂ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦੀ ਮੰਗ : ਮੁੱਖ ਖੇਤੀਬਾੜੀ ਅਫ਼ਸਰ
  • farmers are getting worried about sowing kharif crops
    ਨਹਿਰੀ ਪਾਣੀ ਦੀ ਘਾਟ ਕਾਰਨ ਸਾਉਣੀ ਦੀ ਫਸਲ ਬੀਜਣ ਲਈ ਕਿਸਾਨ ਹੋ ਰਹੇ ਨੇ ਖੱਜਲ ਖੁਆਰ: ਗੁਰਦੀਪ ਭੀਮੜਾ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲ!
  • future  water drop  save  cm rekha gupta
    ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • guru ravidas maharaj
    ਸਮਾਜ ਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਪ੍ਰੇਰਿਤ ਕਰ ਰਹੀਆਂ ਸੰਤ ਰਵਿਦਾਸ ਜੀ ਦੀਆਂ ਸਿੱਖਿਆਵਾਂ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • government takes big decisions in union cabinet
    ਕੇਂਦਰੀ ਕੈਬਨਿਟ 'ਚ ਸਰਕਾਰ ਨੇ ਲਏ ਵੱਡੇ ਫੈਸਲੇ, ਕਿਸਾਨਾਂ ਤੇ ਉਦਯੋਗਾਂ ਲਈ ਹਜ਼ਾਰਾਂ ਕਰੋੜਾਂ ਦੇ ਪ੍ਰਾਜੈਕਟਾਂ ਨੂੰ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
Trending
Ek Nazar
famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +