Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:59:25 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • NRI ਪੰਜਾਬੀਆਂ ਲਈ ਮਾਨ ਸਰਕਾਰ ਦੀ ਪਹਿਲਕਦਮੀ, ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਚੁੱਕਿਆ ਇਹ ਕਦਮ

PUNJAB News Punjabi(ਪੰਜਾਬ)

NRI ਪੰਜਾਬੀਆਂ ਲਈ ਮਾਨ ਸਰਕਾਰ ਦੀ ਪਹਿਲਕਦਮੀ, ਸ਼ਿਕਾਇਤਾਂ ਦੇ ਛੇਤੀ ਨਿਪਟਾਰੇ ਲਈ ਚੁੱਕਿਆ ਇਹ ਕਦਮ

  • Edited By Anmol Tagra,
  • Updated: 29 Nov, 2022 07:59 PM
Chandigarh
punjab government step for nri problems
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮ ਕਰਵਾਏਗੀ। ਇਹ ਮਿਲਣੀ ਪ੍ਰੋਗਰਾਮ ਜਲੰਧਰ, ਐਸ.ਏ.ਐਸ ਨਗਰ (ਮੁਹਾਲੀ), ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸੰਬਰ ਨੂੰ ਕਰਵਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਕੁੱਤੇ ਕੋਲੋਂ ਚੱਲੀ ਗੋਲ਼ੀ, ਸ਼ਿਕਾਰ ਖੇਡਣ ਗਏ ਮਾਲਕ ਦੀ ਹੋਈ ਮੌਤ

ਇਸ ਸਬੰਧੀ ਜਾਣਕਾਰੀ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਐੱਨ. ਆਰ. ਆਈ. ਮਾਮਲੇ ਵਿਭਾਗ ਪੰਜਾਬ, ਐੱਨ. ਆਰ. ਆਈ. ਕਮਿਸ਼ਨ, ਐੱਨ. ਆਰ. ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਮਗਰੋਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 16 ਦਸੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਮਿਲਣੀ ਵਿਚ ਜਲੰਧਰ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਕਪੂਰਥਲਾ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ 19 ਦਸਬੰਰ ਨੂੰ ਐੱਸ. ਏ. ਐੱਸ ਨਗਰ ਵਿਖੇ ਐੱਸ. ਏ. ਐੱਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, 23 ਦਸੰਬਰ ਨੂੰ ਲੁਧਿਆਣਾ ਵਿਖੇ ਲੁਧਿਆਣਾ, ਸੰਗਰੂਰ, ਬਰਨਾਲਾ ਤੇ ਮਲੇਰਕੋਟਲਾ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਦਸੰਬਰ ਨੂੰ ਮੋਗਾ ਵਿਖੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਜਦਕਿ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਕਰਜ਼ਾਈ ਪਿਓ ਦਾ ਰੂਹ ਕੰਬਾਊ ਕਾਰਾ ! ਰੋਟੀ ਲਈ ਨਹੀਂ ਸੀ ਪੈਸੇ ਤਾਂ 2 ਸਾਲਾ ਬੱਚੀ ਨੂੰ ਜ਼ੋਰ ਨਾਲ ਗਲੇ ਲਗਾ...

ਧਾਲੀਵਾਲ ਨੇ ਦੱਸਿਆ ਕਿ 15 ਐਨ.ਆਰ.ਆਈ. ਪੁਲਸ ਥਾਣਿਆਂ ਵਿਖੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਐਨ.ਆਰ.ਆਈ. ਪੁਲੀਸ ਥਾਣੇ ਨੂੰ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤੇ ਜਾਣਗੇ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਵੇਗਾ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਣਗੀਆਂ।

ਇਹ ਖ਼ਬਰ ਵੀ ਪੜ੍ਹੋ - ਰੈਗਿੰਗ ਤੋਂ ਬਚਣ ਲਈ ਵਿਦਿਆਰਥੀ ਨੇ ਅਪਣਾਇਆ ਖ਼ਤਰਨਾਕ ਤਰੀਕਾ, ਯੂਨਿਵਰਸਿਟੀ ਨੇ 18 ਪਾੜੇ ਕੀਤੇ ਬਰਖ਼ਾਸਤ

ਧਾਲੀਵਾਲ ਨੇ ਅੱਗੇ ਦੱਸਿਆ ਕਿ ਐੱਨ. ਆਰ. ਆਈ. ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ।ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇਕ ਪ੍ਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਕਰਨ ਲਈ ਐਨ.ਆਰ.ਆਈਜ਼ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ। ਉਨ੍ਹਾਂ ਕਿਹਾ ਆਪਣੇ ਮੂਲ ਨਾਲ ਜੁੜਿਆ ਵਿਅਕਤੀ ਆਪਣੇ ਮੂਲ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ

ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਬਾਲਾਮੁਰਗਨ, ਕਮਿਸ਼ਨਰ ਜਲੰਧਰ ਡਵੀਜ਼ਨ ਕਮ ਚੇਅਰਮੈਨ ਐਨ.ਆਰ.ਆਈ. ਸਭਾ ਪੰਜਾਬ ਗੁਰਪ੍ਰੀਤ ਕੌਰ ਸਪਰਾ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਪ੍ਰਵੀਨ ਕੁਮਾਰ ਸਿਨਹਾ, ਪੰਜਾਬ ਰਾਜ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਜੀ.ਐਸ. ਲਹਿਲ, ਐਮ.ਪੀ ਸਿੰਘ, ਹਰਦੀਪ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਐਨ.ਆਰ.ਆਈ. ਮਾਮਲੇ ਵਿਭਾਗ ਨਾਲ ਸਬੰਧਤ ਸੀਨੀਅਰ ਅਧਿਕਾਰੀ ਸ਼ਾਮਲ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • NRI
  • Punjabi
  • NRI Punjabian Nal Milni
  • Punjab Government
  • Kuldeep Singh Dhaliwal
  • ਐੱਨਆਰਆਈ
  • ਪੰਜਾਬੀ
  • ਐੱਨਆਰਆਈ ਪੰਜਾਬੀਆਂ ਨਾਲ ਮਿਲਣੀ

ਕਾਮਨਵੈਲਥ ਖੇਡਾਂ 'ਚ ਮੈਡਲ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • punjab police  moga police  station house officer
    ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
  • soldier incient
    ਛੱਤੀਸਗੜ੍ਹ ’ਚ ਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਖ਼ੁਦ ਹੀ...
  • btech student
    BTech ਦੇ ਵਿਦਿਆਰਥੀ ਨੇ ਚੁੱਕਿਆ ਵੱਡਾ ਕਦਮ, ਕਿਰਾਏ ਦੇ ਕਮਰੇ 'ਚ...
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +