Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:50:30 AM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ ਦੇਵੇਗੀ 40 ਫ਼ੀਸਦੀ ਸਬਸਿਡੀ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ ਦੇਵੇਗੀ 40 ਫ਼ੀਸਦੀ ਸਬਸਿਡੀ

  • Edited By Babita,
  • Updated: 13 Aug, 2020 05:03 PM
Chandigarh
punjab government subsidy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਡੇਅਰੀ ਦੇ ਧੰਦੇ ਨੂੰ ਹੋਰ ਵਿਕਸਿਤ ਕਰਨ ਅਤੇ ਲਾਹੇਵੰਦ ਬਣਾਉਣ ਲਈ ਪੰਜਾਬ ਡੇਅਰੀ ਵਿਕਾਸ ਬੋਰਡ ਰਾਹੀਂ ਹਰੇ ਚਾਰੇ ਤੋਂ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ਦੀ ਲਾਗਤ 'ਤੇ 40 ਫ਼ੀਸਦੀ ਦੀ ਦਰ ਨਾਲ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇੱਥੋਂ ਜਾਰੀ ਬਿਆਨ 'ਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮਹਿਕਮੇ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਰੇ ਚਾਰੇ ਦੀ ਪੈਦਾਵਾਰ ਅਤੇ ਸਾਂਭ-ਸੰਭਾਲ ਦਾ ਮਸ਼ੀਨੀਕਰਨ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਰੇ ਚਾਰੇ ਹੇਠ ਰਕਬਾ ਵਧਾ ਕੇ ਨਾ ਸਿਰਫ ਦੁੱਧ ਦੀ ਪੈਦਾਵਾਰ 'ਚ ਵਾਧਾ ਹੋਵੇਗਾ, ਸਗੋਂ ਕਣਕ, ਝੋਨੇ ਹੇਠ ਰਕਬਾ ਵੀ ਘਟੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਸਗੋਂ ਰਵਾਇਤੀ ਫ਼ਸਲਾਂ ਦੇ ਮੰਡੀਕਰਨ ਦੀ ਸਮੱਸਿਆ ਨਾਲ ਵੀ ਨਜਿੱਠਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਮਸ਼ੀਨ ਖਰੀਦਣ ਵਾਲੇ ਉੱਦਮੀ ਕਿਸਾਨ ਨੂੰ 5.60 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਸਰਕਾਰ ਵੱਲੋਂ ਮਿਲੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਡੇਅਰੀ ਧੰਦੇ ਲਈ ਸਾਰਾ ਸਾਲ ਹਰੇ ਚਾਰੇ ਦੀ ਉਪਲੱਬਧਤਾ ਬਹੁਤ ਜ਼ਰੂਰੀ ਹੈ ਪਰ ਇਹ ਆਮ ਦੇਖਿਆ ਗਿਆ ਹੈ ਕਿ ਪੰਜਾਬ 'ਚ ਕਈ ਮਹੀਨਿਆਂ 'ਚ ਹਰਾ ਚਾਰਾ ਵਾਧੂ ਹੋ ਜਾਂਦਾ ਹੈ ਅਤੇ ਕਈ ਮਹੀਨਿਆਂ 'ਚ ਤੋਟ ਆ ਜਾਂਦੀ ਹੈ।

ਵਾਧੂ ਹਰੇ ਚਾਰੇ ਤੋਂ ਸਾਈਲੇਜ਼ ਜਾਂ ਆਚਾਰ ਬਣਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਹਰ ਅਗਾਂਹਵਧੂ ਡੇਅਰੀ ਫਾਰਮਰ ਆਪਣੀ ਲੋੜ ਮੁਤਾਬਕ ਚਾਰੇ ਵਾਲੀ ਮੱਕੀ ਅਤੇ ਜਵੀ ਦਾ ਆਚਾਰ ਬਣਾ ਰਿਹਾ ਹੈ ਪਰ ਟੋਏ ਜਾਂ ਬੰਕਰ 'ਚ ਬਣੇ ਇਸ ਆਚਾਰ ਨੂੰ ਇੱਕ ਤੋਂ ਦੂਜੀ ਥਾਂ ਲਿਜਾਣਾ ਸੰਭਵ ਨਹੀਂ ਹੁੰਦਾ ਕਿਉਂਕਿ ਇਸ 'ਚ ਨਮੀ ਦੀ ਮਾਤਰਾ ਵੱਧ ਹੋਣ ਕਰਕੇ ਆਚਾਰ ਖਰਾਬ ਹੋਣ ਦਾ ਖਤਰਾ ਰਹਿੰਦਾ ਹੈ। ਬਾਜਵਾ ਨੇ ਦੱਸਿਆ ਕਿ ਅਗਾਂਹਵਧੂ ਮੁਲਕਾਂ ਵਾਂਗ ਹੁਣ ਪੰਜਾਬ 'ਚ ਵੀ ਇਸ ਮੁਸ਼ਕਲ ਦਾ ਹੱਲ ਕੱਢ ਲਿਆ ਗਿਆ ਹੈ। ਹੁਣ ਨਵੀਨਤਮ ਮਸ਼ੀਨਾਂ ਰਾਹੀਂ ਤਿਆਰ ਕੀਤੇ ਸਾਈਲੇਜ਼ ਨੂੰ ਬੈਗਾਂ, ਟਿਊਬਾਂ ਅਤੇ ਗੱਠਾਂ 'ਚ ਤਿਆਰ ਕਰਕੇ ਛੋਟੇ, ਬੇਜ਼ਮੀਨੇ ਕਿਸਾਨਾਂ, ਸ਼ਹਿਰੀ ਡੇਅਰੀਆਂ ਅਤੇ ਹਰੇ ਚਾਰੇ ਦੀ ਘਾਟ ਵਾਲੇ ਸੂਬਿਆਂ ਨੂੰ ਭੇਜਿਆ ਜਾ ਸਕੇਗਾ।

ਇਸ ਨਾਲ ਛੋਟੇ ਅਤੇ ਸ਼ਹਿਰੀ ਡੇਅਰੀ ਫਾਰਮਰਾਂ ਨੂੰ ਵਾਜਬ ਕੀਮਤ 'ਤੇ ਸਾਰਾ ਸਾਲ ਸੰਤੁਲਿਤ ਆਹਾਰ ਮੁਹੱਈਆ ਹੋਵੇਗਾ, ਨਾਲ ਦੀ ਨਾਲ ਬੇਰੋਜ਼ਗਾਰ ਨੌਜਵਾਨ ਜੋ ਮੱਕੀ ਦੇ ਆਚਾਰ ਦੀਆਂ ਗੱਠਾਂ ਬਣਾਉਣ ਦਾ ਕੰਮ ਸ਼ੁਰੂ ਕਰਨਗੇ, ਨੂੰ ਰੋਜ਼ਗਾਰ ਹਾਸਲ ਹੋਵੇਗਾ। ਡੇਅਰੀ ਵਿਕਾਸ ਮਹਿਕਮੇ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਾਈਲੇਜ ਬੇਲਰ ਮਸ਼ੀਨਾਂ ਲਈ ਅਖਬਾਰਾਂ 'ਚ ਐਕਸਪਰੈਸ਼ਨ ਆਫ ਇੰਟਰਸਟ ਦੇਣ ਉਪਰੰਤ ਕਾਰਨੈਸਟ ਐਗਰੀ ਪ੍ਰੋਡਕਟ ਪ੍ਰਾਈਵੇਟ ਲਿਮਿਟਡ (ਹੈਦਰਾਬਾਦ), ਨਵ ਭਾਰਤ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਿਟਡ (ਆਂਧਰਾ ਪ੍ਰਦੇਸ), ਮੈਸ. ਬਖਸੀਸ ਇੰਡਸਟਰੀਜ਼ (ਬੱਸੀ ਪਠਾਣਾ), ਡਾਇਨਾਮਿਕ ਮਸ਼ੀਨਰੀ ਐਂਡ ਇਕਯੁਪਮੈਂਟ ਕੰਪਨੀ (ਲੁਧਿਆਣਾ), ਉਜਵਲਾ ਹਾਰਵੈਸਟਰ ਕਾਰਪੋਰੇਸਨ (ਆਂਧਰਾ ਪ੍ਰਦੇਸ) ਵੱਲੋਂ ਇਨਪੈਨਲਮੈਂਟ ਲਈ ਦਿਲਚਸਪੀ ਪ੍ਰਗਟ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਗਠਿਤ ਮਾਹਿਰਾਂ ਦੀ ਐਕਸਪਰਟ ਕਮੇਟੀ ਵਲੋਂ ਕੰਪਨੀਆਂ ਦੀਆਂ ਆਫ਼ਰਾਂ ਦਾ ਮੁਲਾਂਕਣ ਕੀਤਾ ਗਿਆ ਅਤੇ ਇਨ੍ਹਾਂ ਮਸ਼ੀਨਾਂ ਦਾ ਫੀਲਡ ਟਰਾਇਲ ਲਿਆ ਗਿਆ ਸੀ, ਜਿਸ ਉਪਰੰਤ ਤਿੰਨ ਹੀ ਕੰਪਨੀਆਂ ਮੈਸ. ਉੱਜਵਲਾ ਹਾਰਵੈਸਟਰ ਕਾਰਪੋਰੇਸ਼ਨ, ਡਾਇਨਾਮਿਕ ਮਸ਼ੀਨਰੀ ਅਤੇ ਇਕਯੁਪਮੈਂਟ ਅਤੇ ਮੈਸ. ਬਖਸੀਸ ਇੰਡਸਟਰੀਜ਼ ਨੂੰ ਮਿਆਰਾਂ ਅਨੁਸਾਰ ਪਾਇਆ ਗਿਆ, ਜੋ ਕਿ 100 ਕਿੱਲੋ ਅਤੇ 500 ਕਿੱਲੋ ਦੀਆਂ ਗੱਠਾਂ ਬਣਾਉਂਦੀਆਂ ਹਨ। ਉਨ੍ਹਾਂ ਸਮੂਹ ਦੁੱਧ ਉਤਪਾਦਕਾਂ, ਉੱਦਮੀਆਂ ਨੂੰ ਬੇਨਤੀ ਕੀਤੀ ਕਿ ਇਸ ਸਕੀਮ ਦਾ ਭਰਪੂਰ ਲਾਹਾ ਲੈਣ ਲਈ ਉਨ੍ਹਾਂ ਦੇ ਜ਼ਿਲ੍ਹਾ ਪੱਧਰੀ ਜਾਂ ਰਾਜ ਪੱਧਰੀ ਦਫ਼ਤਰ ਨਾਲ ਸੰਪਰਕ ਰੱਖਿਆ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮਹਿਕਮੇ ਦੀ ਹੈਲਪਲਾਈਨ 0172-5027285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Punjab Government
  • Achar
  • Machine
  • Subsidy
  • ਪੰਜਾਬ ਸਰਕਾਰ
  • ਆਚਾਰ
  • ਮਸ਼ੀਨ
  • ਸਬਸਿਡੀ

ਜੰਮੂ-ਕਸ਼ਮੀਰ ਤੋਂ ਨਸ਼ੇ ਵਾਲੇ ਪਦਾਰਥ ਲਿਆ ਕੇ ਵੇਚਣ ਵਾਲੇ 5 ਸਮੱਗਲਰ ਕਾਬੂ

NEXT STORY

Stories You May Like

  • deepika chikhlia wants to break away from the image of 40 year old mata   sita
    'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ' ਵਾਲੇ ਅਕਸ ਤੋਂ ਬਾਹਰ ਨਿਕਲਣਾ ਚਾਹੁੰਦੀ...
  • will give subsidy  full support with shooting location in haryana nayab saini
    ਹਰਿਆਣਾ ਵਿਚ ਸ਼ੂਟਿੰਗ ਲੋਕੇਸ਼ਨ ਦੇ ਨਾਲ ਸਬਸਿਡੀ ਅਤੇ ਪੂਰਾ ਸਹਿਯੋਗ ਦੇਵਾਂਗੇ : ਨਾਇਬ ਸੈਣੀ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • parvathy thiruvothu   voice debut   kareena kapoor  character  malayalam daayra
    "ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ
  • highway  punjab  teachers  students
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
  • maggi  kurkure and thumsup dates tampered
    Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • glada big action
      ਗਲਾਡਾ ਦੀ ਵੱਡੀ ਕਾਰਵਾਈ, 9 ਅਣ-ਅਧਿਕਾਰਤ ਕਾਲੋਨੀਆਂ ਢਾਹੀਆਂ
    • amritpal s associate virendra fauji gets custody parole
      ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ...
    • warning issued for border districts
      ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
    • martyr jagtar singh  cremation  army
      ਸ਼ਹੀਦ ਜਗਤਾਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ, ਪਿੰਡ ਵਾਲੇ ਬੋਲ 'ਨਹੀਂ...
    • punjab village announcement
      'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +