Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:44:44 PM

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦੀ ਸਖ਼ਤ ਕਾਰਵਾਈ: 4 ਸਰਕਾਰੀ ਮੁਲਾਜ਼ਮਾਂ ਨੂੰ ਕੀਤਾ ਮੁੱਅਤਲ, ਪੜ੍ਹੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਮਾਨ ਸਰਕਾਰ ਦੀ ਸਖ਼ਤ ਕਾਰਵਾਈ: 4 ਸਰਕਾਰੀ ਮੁਲਾਜ਼ਮਾਂ ਨੂੰ ਕੀਤਾ ਮੁੱਅਤਲ, ਪੜ੍ਹੋ ਪੂਰਾ ਮਾਮਲਾ

  • Edited By Anmol Tagra,
  • Updated: 09 Sep, 2023 10:37 PM
Chandigarh
punjab government suspended 4 officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਲੋਕ ਨਿਰਮਾਣ ਵਿਭਾਗ ਵੱਲੋਂ ਜੂਡੀਸ਼ੀਅਲ ਕੋਰਟ ਕੰਪਲੈਕਸ, ਐੱਸ.ਬੀ.ਐੱਸ. ਨਗਰ ਦੇ ਨਿਰਮਾਣ ਦੌਰਾਨ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿਚ ਇਕ ਕਾਰਜਕਾਰੀ ਇੰਜੀਨੀਅਰ ਅਤੇ 3 ਜੂਨੀਅਰ ਇੰਜੀਨੀਅਰਾਂ ਨੂੰ ਮੁਅੱਤਲ ਕੀਤਾ ਹੈ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮਾਮਲੇ ਵਿਚ ਮਿਲੀਆਂ ਸ਼ਿਕਾਇਤਾਂ ਬਾਰੇ ਮੁਢਲੀ ਜਾਂਚ ਕਰਨ ਉਪਰੰਤ ਪੀ.ਡਬਲਿਊ.ਡੀ ਦੇ ਕਾਰਜ਼ਕਾਰੀ ਇੰਜੀਨੀਅਰ ਰਜਿੰਦਰ ਕੁਮਾਰ ਅਤੇ ਤਿੰਨ ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 4 ਅਧੀਨ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੌਰਾਨ ਇੰਨਾਂ ਅਧਿਕਾਰੀਆਂ ਦਾ ਹੈਡਕੁਆਟਰ ਮੁੱਖ ਇੰਜੀਨੀਅਰ ਦਫਤਰ ਪਟਿਆਲਾ ਹੋਵੇਗਾ ਅਤੇ ਇਹ ਅਧਿਕਾਰੀ ਮੁੱਖ ਇੰਜੀਨੀਅਰ (ਹੈਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾ ਹੈੱਡ ਕੁਆਰਟਰ ਨਹੀਂ ਛੱਡਣਗੇ।

ਇਹ ਖ਼ਬਰ ਵੀ ਪੜ੍ਹੋ - Asia Cup 2023: ਭਾਰਤ-ਪਾਕਿ ਮੁਕਾਬਲੇ ਤੋਂ ਪਹਿਲਾਂ ACC ਨੇ ਲੈ ਲਿਆ ਵੱਡਾ ਫ਼ੈਸਲਾ, ਜੇ ਇਸ ਵਾਰ ਪਿਆ ਮੀਂਹ ਤਾਂ...

ਲੋਕ ਨਿਰਮਾਣ ਮੰਤਰੀ ਨੇ ਇਸ ਮਾਮਲੇ ਵਿਚ ਕੁੱਲ੍ਹ 8 ਅਧਿਕਾਰੀਆਂ ਜਿੰਨ੍ਹਾਂ ਵਿਚ 3 ਕਾਰਜਕਾਰੀ ਇੰਜੀਨੀਅਰਾਂ ਬਲਵਿੰਦਰ ਸਿੰਘ, ਜਸਬੀਰ ਸਿੰਘ ਜੱਸੀ, ਰਜਿੰਦਰ ਕੁਮਾਰ, ਉਪ ਮੰਡਲ ਇੰਜੀਨੀਅਰ ਰਾਮ ਪਾਲ, 3 ਜੂਨੀਅਰ ਇੰਜੀਨੀਅਰਾਂ ਰਾਜੀਵ ਕੁਮਾਰ, ਰਾਕੇਸ਼ ਕੁਮਾਰ ਅਤੇ ਰਜਿੰਦਰ ਸਿੰਘ, ਅਤੇ ਮੰਡਲ ਲੇਖਾ ਅਫਸਰ ਰਾਜੇਸ਼ ਕੁਮਾਰ ਸਿਨਹਾ ਸ਼ਾਮਿਲ ਹਨ, ਵਿਰੁੱਧ ਕ੍ਰਿਮੀਨਲ ਕੇਸ ਦਰਜ਼ ਕਰਨ ਦਾ ਫ਼ੈਸਲਾ ਪਹਿਲਾਂ ਤੋਂ ਹੀ ਲਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ - ਸਕੂਲ ਬੱਸ ਚਾਲਕ ਦੀ ਅਣਗਹਿਲੀ ਨੇ ਲਈ ਮਾਸੂਮ ਦੀ ਜਾਨ, 5 ਸਾਲਾ ਬੱਚੇ ਦੀ ਹਾਲਤ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਜੁਡੀਸ਼ੀਅਲ ਕੋਰਟ ਕੰਪਲੈਕਸ ਦੀ ਉਸਾਰੀ ਲਈ ਪੰਜਾਬ ਲੋਕ ਨਿਰਮਾਣ ਵਿਭਾਗ ਨੋਡਲ ਏਜੰਸੀ ਸੀ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਹੋਈ ਸਗੋਂ ਇਸ ਮਾਮਲੇ ਵਿੱਚ ਠੇਕੇਦਾਰਾਂ ਨੂੰ ਵੱਧ ਅਦਾਇਗੀਆਂ ਅਤੇ ਉਸਾਰੀ ਵਿੱਚ ਖਾਮੀਆਂ ਵਰਗੀਆਂ ਹੋਰ ਵੀ ਕਈ ਤਰੁੱਟੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ 8 ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲਾਂ ਦੇ ਅਧਿਆਪਕ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਜਿੱਥੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਵਾਰ-ਵਾਰ ਸਪਸ਼ਟ ਸ਼ਬਦਾਂ ਵਿਚ ਸੰਦੇਸ਼ ਦਿੱਤਾ ਜਾਂਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਖ਼ਜ਼ਾਨੇ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Punjab Government
  • CM Mann
  • Bhagwant Mann
  • Harbhajan Singh ETO
  • Suspended
  • ਪੰਜਾਬ ਸਰਕਾਰ
  • ਭਗਵੰਤ ਮਾਨ
  • ਹਰਭਜਨ ਸਿੰਘ ਈਟੀਓ
  • ਮੁਅੱਤਲ

ਮਾਂ ਦੀਆਂ ਅੰਤਿਮ ਰਸਮਾਂ ਨਿਭਾਉਂਦਿਆਂ ਭਾਵੁਕ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਦੇਖੋ ਵੀਡੀਓ

NEXT STORY

Stories You May Like

  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • strict orders issued by the civil surgeon
    ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ ਕਾਰਵਾਈ ਦੇ ਹੁਕਮ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • kewal singh dhillon
    ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • government s strict decision regarding cough syrup
    ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed took amarjit singh grewal into custody
      ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ!...
    • fir on mining
      ਖ਼ਬਰ ਦਾ ਅਸਰ: ਸਤਲੁਜ ਦਰਿਆ ’ਚ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਕੇਸ ਦਰਜ
    • drug department raids the largest medicine market in punjab
      ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...
    • important announcement regarding parvinder jhota s post mortem and cremation
      ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ ਅਹਿਮ ਐਲਾਨ, DIG ਨੇ ਕੀਤਾ ਸਪੱਸ਼ਟ
    • migrant worker who was beaten up dies during treatment
      ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ! ਟਰੱਕ ਦੇ ਅੰਦਰ ਫਸੇ ਚਾਲਕ ਨੇ ਤੋੜਿਆ ਦਮ
    • truck collides with a malgadi near dav college  driver flees
      DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • accident in barnala
      ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ: ਦੋ ਵਿਅਕਤੀਆਂ ਦੀ ਮੌਤ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +