Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    4:36:57 PM

  • roads turned white by hailstorm in punjab

    ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

  • gursikh woman climbs onto tank with daughter

    ਗੁਰਸਿੱਖ ਔਰਤ ਧੀ ਸਣੇ ਟੈਂਕੀ 'ਤੇ ਚੜ੍ਹੀ, ਹੱਥ 'ਚ...

  • new twist in the case of grenade attack on bjp office in chandigarh

    ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਨੂੰ ਜਲਾਉਣ ਤੋਂ ਰੋਕਣ ਲਈ ਲਿਆ ਵੱਡਾ ਫ਼ੈਸਲਾ

  • Updated: 17 Sep, 2022 05:13 AM
Chandigarh
punjab government taken big decision to stop the burning of paddy straw
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜੰਗ ਦਾ ਐਲਾਨ ਕੀਤਾ ਹੈ ਅਤੇ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਪਾਣੀ, ਮਿੱਟੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜ਼ਿਲ੍ਹਾ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਜਲਾਉਣ ਨੂੰ ਰੋਕਣ ਲਈ ਬਲਿਊਪ੍ਰਿੰਟ ਲਾਗੂ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਰਾਲੀ ਜਲਾਉਣ ਨੂੰ ਰੋਕਣਾ ਸੂਬੇ ਲਈ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਦਾ ਮੁੱਦਾ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਉਜਾਗਰ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੀ ਬਦਨਾਮੀ ਹੋ ਰਹੀ ਹੈ। ਝੋਨੇ ਦੀ ਪਰਾਲੀ ਜਲਾਉਣ ਤੋਂ ਰੋਕਣ ਅਤੇ ਇਸ ਦੇ ਪ੍ਰਬੰਧਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਸੰਦ ਮੁਹੱਈਆ ਕਰਵਾਉਣ, ਜਾਗਰੂਕਤਾ ਮੁਹਿੰਮ ਚਲਾਉਣ ਅਤੇ ਕੁਝ ਨਵੇਂ ਵਿਗਿਆਨਕ ਤਰੀਕਿਆਂ, ਜਿਵੇਂ ਡੀਕੰਪੋਜ਼ਰ ਸਪਰੇਅ ਵਰਗੇ ਕਈ ਠੋਸ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਧਾਲੀਵਾਲ ਨੇ ਅੱਜ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਰਫ਼ ਕਾਗਜ਼ੀ ਖ਼ਾਨਾਪੂਰਤੀ ਕਰਨ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਅਮਲੀ ਤੌਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਬਰਾੜ, ਇਯਾਲੀ ਸਣੇ ਹੋਰ ਵੱਡੇ ਆਗੂਆਂ ਨੂੰ ਜਥੇਬੰਦਕ ਢਾਂਚੇ ’ਚੋਂ ਬਾਹਰ ਰੱਖਣ ’ਤੇ ਬੋਲੇ ਭੂੰਦੜ, ਕਹੀ ਇਹ ਗੱਲ

PunjabKesari

ਖੇਤੀਬਾੜੀ ਮੰਤਰੀ ਨੇ ਅੱਜ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ 7 ਨਵੰਬਰ ਤੱਕ ਛੁੱਟੀ ਨਾ ਦਿੱਤੀ ਜਾਵੇ। ਖੇਤੀਬਾੜੀ ਮੰਤਰੀ ਨੇ ਪਰਾਲੀ ਜਲਾਉਣ ਸਬੰਧੀ ਜਾਗਰੂਕਤਾ ਮੁਹਿੰਮ ਅਤੇ ਪਰਾਲੀ ਸਾੜਨ ਦੇ ਮਾਮਲਿਆਂ ਦੀ ਤੁਰੰਤ ਰਿਪੋਰਟਿੰਗ ਸਬੰਧੀ ਫੀਲਡ ’ਚ ਹੋਣ ਵਾਲੀਆਂ ਸਾਰੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਸੂਬਾ ਪੱਧਰੀ ਕੰਟਰੋਲ ਰੂਮ ਸਥਾਪਿਤ ਕਰਨ ਦੇ ਵੀ ਹੁਕਮ ਦਿੱਤੇ। ਮੰਤਰੀ ਨੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੂੰ ਪਰਾਲੀ ਜਲਾਉਣ ਦੇ ਮੁੱਦਿਆਂ ਬਾਰੇ ਜ਼ਿਲ੍ਹਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ’ਚ ਰਹਿਣ ਲਈ ਕਿਹਾ। ਕੁਲਦੀਪ ਧਾਲੀਵਾਲ ਨੇ ਅੱਗੇ ਦੱਸਿਆ ਕਿ ਉਹ ਸੋਮਵਾਰ ਨੂੰ ਕੈਬਨਿਟ ਮੰਤਰੀਆਂ ਅਤੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾ ਨਾਲ ਮੀਟਿੰਗ ਕਰਨਗੇ ਤਾਂ ਜੋ ਲੋਕਾਂ ਨੂੰ ਪਰਾਲੀ ਜਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਐੱਨ. ਐੱਸ. ਐੱਸ. ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ।

ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਮੁੜ ਉਸਾਰੀ, ਮਜੀਠੀਆ ਸਣੇ ਕਈ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਅੰਤ ’ਚ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਨ੍ਹਾਂ ਦੀ ਵਰਤੋਂ ਛੋਟੇ ਕਿਸਾਨ ਮੁਫ਼ਤ ’ਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਪਹਿਲਾਂ ਹੀ ਤਕਰੀਬਨ 2-5 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਉਹ ਕਿਸਾਨਾਂ ਦੀ ਵਰਤੋਂ ਲਈ ਖੇਤੀਬਾੜੀ ਅਧਿਕਾਰੀਆਂ ਨੂੰ ਲਗਭਗ 10 ਹੈਪੀ ਸੀਡਰ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਏ. ਸੀ. ਐੱਸ. ਖੇਤੀਬਾੜੀ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਸਮੂਹ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ, ਘਰ-ਘਰ ਆਟਾ ਵੰਡਣ ਦੀ ਯੋਜਨਾ ’ਤੇ ਲਾਈ ਰੋਕ

  • Punjab Government
  • Paddy
  • Straw
  • Decision
  • Kuldeep Dhaliwal
  • Chief Minister Bhagwant Mann
  • ਪੰਜਾਬ ਸਰਕਾਰ
  • ਝੋਨਾ
  • ਪਰਾਲੀ
  • ਫ਼ੈਸਲਾ
  • ਕੁਲਦੀਪ ਧਾਲੀਵਾਲ
  • ਮੁੱਖ ਮੰਤਰੀ ਭਗਵੰਤ ਮਾਨ

ਭਾਰਤ ਤੇ ਆਸਟ੍ਰੇਲੀਆ ਦਰਮਿਆਨ ਹੋਣ ਵਾਲੇ ਟੀ-20 ਮੈਚ ਦੇ ਸੁਰੱਖਿਆ ਪ੍ਰਬੰਧਾਂ ਦਾ ADGP ਸ਼ੁਕਲਾ ਨੇ ਲਿਆ ਜਾਇਜ਼ਾ

NEXT STORY

Stories You May Like

  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
  • central government  punjab farmers
    ਕੇਂਦਰ ਵੱਲੋਂ ਪੰਜਾਬ ਲਈ ਵੱਡੀ ਰਾਹਤ, ਹਾਲਾਤ ਨੂੰ ਦੇਖਦਿਆਂ ਲਿਆ ਗਿਆ ਵੱਡਾ ਫ਼ੈਸਲਾ
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • electricity prices hike
    1 ਅਪ੍ਰੈਲ ਤੋਂ ਮਹਿੰਗੀ ਹੋ ਜਾਏਗੀ ਬਿਜਲੀ ! ਇਰਾਨ ਜੰਗ ਕਾਰਨ ਸ਼੍ਰੀਲੰਕਾ ਸਰਕਾਰ ਨੇ ਲਿਆ ਫ਼ੈਸਲਾ
  • government  purchase of equipment from china  companies will get relief
    ਭਾਰਤ ਸਰਕਾਰ ਦਾ ਵੱਡਾ ਫ਼ੈਸਲਾ: ਚੀਨ ਤੋਂ ਸਾਜ਼ੋ-ਸਾਮਾਨ ਦੀ ਖਰੀਦ 'ਤੇ ਦਿੱਤੀ ਢੀਲ, ਇਨ੍ਹਾਂ ਕੰਪਨੀਆਂ ਨੂੰ ਮਿਲੇਗੀ...
  • amidst lpg crisis  a big decision has come for consumers
    LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ
  • social media ban for those under 16
    16 ਤੋਂ ਘੱਟ ਉਮਰ ਵਾਲਿਆਂ ਲਈ ਸੋਸ਼ਲ ਮੀਡੀਆ ਬੈਨ, ਹੁਣ ਇਸ ਦੇਸ਼ ਦੀ ਸਰਕਾਰ ਨੇ ਲਿਆ ਵੱਡਾ ਫੈਸਲਾ
  • ipl 2026 delhi capitals suffer a big blow
    IPL 2026: ਦਿੱਲੀ ਕੈਪੀਟਲਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਖਿਡਾਰੀ ਨੇ ਟੂਰਨਾਮੈਂਟ ਤੋਂ ਲਿਆ ਨਾਂ ਵਾਪਸ
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • ranjit singh dhadrianwale statement
      'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ...
    • fraud case
      ਅਮਰੀਕਾ ਭੇਜਣ ਦੇ ਨਾਂ ’ਤੇ 51 ਲੱਖ ਦੀ ਠੱਗੀ
    • shocking incident in amritsar
      ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
    • a major incident was about to happen in punjab
      ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ...
    • hail and storm will occur in punjab today
      ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
    • shahzad bhatti will be held accountable soon
      ਸ਼ਹਿਜ਼ਾਦ ਭੱਟੀ ਦਾ ਜਲਦ ਹੋਵੇਗਾ ਹਿਸਾਬ, ਰਵਨੀਤ ਬਿੱਟੂ ਦਾ ਵੱਡਾ ਬਿਆਨ
    • wheat season begins in punjab
      ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • ashwani sharma says cbi should investigate dm randhawa suicide case
      DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ ਹੋਵੇ CBI ਜਾਂਚ, ਪਰਿਵਾਰ ਦੇ ਇਨਸਾਫ਼ ਲਈ ਸੰਘਰਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +