Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:06:37 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਾਡੀ ਸੈਲਰੀ ਸਮੇਂ ਖ਼ਜ਼ਾਨਾ ਖਾਲੀ, ਵਿਧਾਇਕਾਂ ਦੀ ਢਾਈ ਗੁਣਾ ਤਨਖਾਹ ਲਈ ਕਿਥੋਂ ਆਏ ਫੰਡ?

PUNJAB News Punjabi(ਪੰਜਾਬਂ)

ਸਾਡੀ ਸੈਲਰੀ ਸਮੇਂ ਖ਼ਜ਼ਾਨਾ ਖਾਲੀ, ਵਿਧਾਇਕਾਂ ਦੀ ਢਾਈ ਗੁਣਾ ਤਨਖਾਹ ਲਈ ਕਿਥੋਂ ਆਏ ਫੰਡ?

  • Updated: 17 Dec, 2018 08:36 AM
Ludhiana
punjab government teachers salary mlas
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਵਿੱਕੀ)- ਪਟਿਆਲਾ ’ਚ ਲਗਭਗ 2 ਮਹੀਨਿਆਂ ਤੱਕ ਅਧਿਆਪਕਾਂ ਦੇ ਚੱਲੇ ਲੰਮੇ ਸੰਘਰਸ਼ ਤੋਂ ਬਾਅਦ ਬੇਸ਼ੱਕ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਖੁਦ ਪਟਿਆਲਾ ਪੁੱਜ ਕੇ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਰਵਾਉਣ ਦਾ ਵਾਅਦਾ ਕੀਤਾ ਸੀ। ਹੁਣ 17 ਦਸੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਮੰਤਰੀ  ਨਾਲ ਹੋਣ ਵਾਲੀ ਮੀਟਿੰਗ ਤੋਂ ਇਕ ਦਿਨ ਪਹਿਲਾਂ ਸਰਕਾਰ ਨੂੰ ਆਪਣੀ ਇਕਜੁੱਟਤਾ ਦਾ ਪ੍ਰਮਾਣ ਦੇਣ ਦੇ ਮਕਸਦ ਨਾਲ ਐਤਵਾਰ ਨੂੰ ਹਜ਼ਾਰਾਂ ਅਧਿਆਪਕਾਂ ਨੇ ਲੁਧਿਆਣਾ ’ਚ ਰੋਸ ਮਾਰਚ ਦੇ ਰੂਪ ’ਚ ਸ਼ਕਤੀ ਪ੍ਰਦਰਸ਼ਨ ਕਰ ਕੇ ਦਬਾਅ ਬਣਾਉਣ ਦਾ ਕੰਮ  ਕੀਤਾ।
ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ’ਚ ਆਪਣੀਆਂ ਮੰਗਾਂ ਦਾ ਲਿਖਤੀ ਹੱਲ ਕਰਨ ਦੀ ਮੰਗ ਰੱਖੀ ਹੈ। ਮੋਰਚੇ ਦੇ ਰਾਜ ਨੇਤਾਵਾਂ ਦੀਦਾਰ ਸਿੰਘ ਮੁੱਦਕੀ, ਤਲਵਿੰਦਰ ਸਿੰਘ ਖਰੋਡ਼, ਦਲਜੀਤ ਸਿੰਘ, ਦੀਪ ਰਾਜਾ, ਦਿਗਵਿਜੇ ਪਾਲ ਸ਼ਰਮਾ, ਹਰਦੇਵ ਮੁੱਲਾਂਪੁਰ, ਅਮਨਦੀਪ ਸਿੰਘ ਦੱਦਾਹੂਰ ਨੇ ਕਿਹਾ ਕਿ ਸਿੱਖਿਆ ਮੰਤਰੀ ਵਲੋਂ 1 ਦਸੰਬਰ ਨੂੰ ਅਧਿਆਪਕ ਮੋਰਚੇ ’ਚ ਤੇ 4 ਦਸੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ ਹੋਈ ਮੀਟਿੰਗ ’ਚ ਕੀਤੇ ਗਏ ਵਾਅਦੇ ਅਨੁਸਾਰ ਮੁੱਖ ਮੰਤਰੀ ਪੰਜਾਬ  17  ਦਸੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਦੇ ਨੇਤਾਵਾਂ ਨਾਲ ਨਾ ਸਿਰਫ ਮੀਟਿੰਗ ਕਰਨ, ਸਗੋਂ ਇਸ ਮੀਟਿੰਗ ’ਚ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਦਾ ਠੋਸ ਲਿਖਤੀ ਹੱਲ ਵੀ ਕਰਨ।

ਮਿੰਨੀ ਸਕੱਤਰੇਤ ਤੋਂ ਬੱਸ ਸਟੈਂਡ ਤੱਕ ਕੀਤਾ ਰੋਸ ਮਾਰਚ-ਸਰਕਾਰ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾਉਣ ਲਈ ਦੇ ਰੋਸ ਪ੍ਰਦਰਸ਼ਨ ਤੇ ਰੋਸ ਮਾਰਚ ’ਚ ਕਈ ਅਧਿਆਪਕ ਆਪਣੇ ਛੋਟੇ-ਛੋਟੇ ਬੱਚਿਆਂ ਨੂੰ ਨਾਲ ਲੈ ਕੇ ਪੁੱਜੇ ਹੋਏ ਸਨ। ਮਿੰਨੀ ਸਕੱਤਰੇਤ ’ਚ ਇਕੱਠੇ ਹੋਏ ਅਧਿਆਪਕਾਂ ਦੇ ਇਕੱਠ ਨੇ ‘ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੋ’ ਦੇ ਨਾਅਰੇ ਲਾਉਂਦੇ ਹੋਏ ਬੱਸ ਸਟੈਂਡ ਤੱਕ ਰੋਸ ਭਰਪੂਰ ਮੁਜ਼ਾਹਰਾ ਕੀਤਾ। ਇਹੀ ਨਹੀਂ ਅਧਿਆਪਕ ਨੇਤਾਵਾਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਖ਼ਜ਼ਾਨਾ ਖਾਲੀ ਹੋਣ ਦੇ ਨਾਂ ’ਤੇ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਇਕ-ਇਕ ਕਰ ਕੇ ਬਹੁਤ ਹੀ ਸ਼ਾਤਿਰ ਢੰਗ ਨਾਲ ਖੋਹ ਰਹੀ ਹੈ ਪਰ ਨਾਲ ਹੀ ਆਪਣੇ ਵਿਧਾਇਕਾਂ ਦੀ ਤਨਖਾਹ ਢਾਈ ਗੁਣਾ ਤੱਕ ਵਧਾਈ ਹੈ, ਹੈਰਾਨੀਜਨਕ ਵਾਧਾ ਕਰ ਕੇ ਉਨ੍ਹਾਂ ਦੀ ਤਨਖਾਹ 95000 ਤੋਂ 218000 ਰੁਪਏ ਤੱਕ ਕਰਨ ਦੀ ਯੋਜਨਾ ਤਿਆਰ ਕਰ ਰਹੀ ਹੈ ਤਾਂ ਉਸ ਲਈ ਫੰਡ ਕਿਥੋਂ ਆ ਰਹੇ ਹਨ, ਜੋ ਕਿ ਟੈਕਸ ਦੇ ਰੂਪ ’ਚ ਆਮ ਲੋਕਾਂ ਤੋਂ ਇਕੱਠੇ ਕੀਤੇ ਗਏ ਸਰਕਾਰੀ ਖ਼ਜ਼ਾਨੇ ’ਚ ਜਮ੍ਹਾ ਪੈਸਿਆਂ ਦਾ ਦੁਰਉਪਯੋਗ ਹੈ। ਸਮੂਹ ਬੁਲਾਰਿਅਾਂ ਨੇ ਸਰਕਾਰ ਤੋਂ ਆਪਣਾ ਇਹ ਫੈਸਲਾ ਵਾਪਸ ਲੈ ਕੇ ਸਰਕਾਰੀ ਖ਼ਜ਼ਾਨੇ ਦਾ ਮੂੰਹ ਲੋਕਾਂ ਨੂੰ ਸਹੂਲਤਾਂ ਦੇਣ ਲਈ ਖੋਲ੍ਹਣ ਦੀ ਮੰਗ ਕੀਤੀ। 

ਮੰਗਾਂ ਪੂਰੀਆਂ ਨਾ ਕੀਤੀਅਾਂ ਤਾਂ ਹੋਵੇਗਾ ਰਾਜਨੀਤਕ ਨੁਕਸਾਨ : ਮੋਰਚਾ - ਇਸ ਤੋਂ ਪਹਿਲਾਂ ਮਹਮੱਦਪੁਰ ਮੰਡੀ ’ਚ ਐਲਾਨੇ ਗਏ 2 ਜ਼ੋਨਲ ਪ੍ਰੋਗਰਾਮਾਂ ਦੇ ਫੈਸਲੇ ਅਨੁਸਾਰ ਐਤਵਾਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਲੁਧਿਆਣਾ ’ਚ ਮਿੰਨੀ ਸਿਵਲ ਹਸਪਤਾਲ ਦੇ ਸਾਹਮਣੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਦੇ ਨਾਲ-ਨਾਲ ਵੱਡੀ ਗਿਣਤੀ ’ਚ ਕਿਸਾਨਾਂ, ਮਜ਼ਦੂਰਾਂ, ਠੇਕਾ ਕਰਮਚਾਰੀਆਂ ਤੇ ਹੋਰ ਜਥੇਬੰਦੀਆਂ ਨੇ ਵੀ ਹਿੱਸਾ ਲਿਆ। ਅਧਿਆਪਕ ਨੇਤਾਵਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਆਉਣ ਵਾਲੇ ਦਿਨਾਂ ’ਚ ਰਾਜਨੀਤਕ ਨੁਕਸਾਨ ਬਰਦਾਸ਼ਤ ਕਰਨ ਲਈ ਤਿਆਰ ਰਹੇ। ਮੁੱਖ ਮੰਤਰੀ ਵਲੋਂ 27 ਅਪ੍ਰੈਲ ਦੀ ਮੀਟਿੰਗ ’ਚ ਪੂਰਨ ਰੂਪ ’ਚ ਸਹਿਮਤੀ ਦੇਣ  ਉਪਰੰਤ ਅਧਿਆਪਕ ਜਥੇਬੰਦੀਆਂ ਨਾਲ ਮੀਟਿੰਗ ਨਹੀਂ ਕੀਤੀ ਗਈ ਪਰ ਹੁਣ ਜਦ ਮੁੱਖ ਮੰਤਰੀ ਵਲੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਨਾਲ 17 ਦਸੰਬਰ ਦੀ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਅਧਿਆਪਕਾਂ ਦੀਆਂ ਪਹਿਲਾਂ ਮੰਨੀਆਂ ਇਨ੍ਹਾਂ ਜਾਇਜ਼ ਮੰਗਾਂ ਦਾ ਪੂਰਨ ਰੂਪ ’ਚ ਹੱਲ ਕੀਤਾ ਜਾਵੇ।

 ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਹਰਦੀਪ ਸਿੰਘ ਟੱਲੇਵਾਲ, ਸੌਦਾਗਰ ਸਿੰਘ ਘੁਡ਼ਾਣੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਰਾਮ ਸ਼ਰਨ, ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਦਰਸ਼ਨ ਸਿੰਘ ਹਿੰਮਤਪੁਰਾ, ਮੋਲਡਰ ਐਂਡ ਸਟੀਲ ਵਰਕਸ ਯੂਨੀਅਨ ਤੋਂ ਹਰਜਿੰਦਰ ਸਿੰਘ, ਕਸਤੂਰੀ ਲਾਲ, ਟੀ. ਐੱਸ. ਯੂ. ਤੋਂ ਭਰਪੂਰ ਸਿੰਘ, ਨੌਜਵਾਨ ਭਾਰਤ ਸਭਾ (ਲਲਕਾਰ) ਤੋਂ ਗੁਰਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਤੋਂ ਕਰਮ ਰਾਮਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਤੋਂ ਕੁਲਦੀਪ ਸਿੰਘ ਬੁੱਢੇਵਾਲ, ਸੀਨੀਅਰ ਟੀਚਰਸ ਫੋਰਮ ਤੋਂ ਚਰਨ ਸਿੰਘ ਨੂਰਪੁਰਾ, ਵਰਗ ਚੇਤਨਾ ਮੰਚ ਤੋਂ ਜੁਗਿੰਦਰ ਆਜ਼ਾਦ, ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਤੋਂ ਰੰਜਨ ਭਨੋਟ, ਭ੍ਰਿਸ਼ਟਾਚਾਰ ਵਿਰੋਧੀ ਫਰੰਟ ਤੋਂ ਮਲਕੀਤ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਪੰਜਾਬ ਤੋਂ ਸੁਰਜੀਤ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਤੋਂ ਮਲਾਗਰ ਸਿੰਘ ਖਮਾਣੋਂ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਤੋਂ ਰਜਿੰਦਰ ਸਿੰਘ ਤੋਂ ਇਲਾਵਾ ਬਲਦੇਵ ਸਿੰਘ ਰਸੂਲਪੁਰ, ਡਾ. ਅਨੂਪ ਕੇ. ਪਾਸੀ, ਮਨਜੀਤ ਸਿੰਘ ਬੁਢੇਲ, ਬਲਰਾਜ ਜੋਸ਼ੀ, ਨਵਨੀਤ ਕੌਰ, ਮਧੂ ਕੌਰ ਤੇ ਰਾਜਵਤ ਕੌਰ, ਸਨੇਹਦੀਪ ਨੇ ਵੀ ਸੰਬੋਧਨ ਕੀਤਾ।

ਇਹ ਹਨ ਅਧਿਆਪਕਾਂ ਦੀਆਂ ਮੁੱਖ ਮੰਗਾਂ-
 * 8886 ਅਧਿਆਪਕਾਂ ਦੀ ਤਨਖਾਹ ਦੀ ਕਟੌਤੀ ਵਾਪਸ ਲੈਣਾ।
 * ਅਧਿਆਪਕਾਂ ਨੂੰ ਪੂਰੀ ਤਨਖਾਹ ’ਤੇ ਸਿੱਖਿਆ ਵਿਭਾਗ ’ਚ ਰੈਗੂਲਰ ਕਰਨਾ।
 * 5178 ਅਧਿਆਪਕਾਂ ਨੂੰ ਨਵੰਬਰ 2017 ਤੋਂ ਸਿੱਖਿਆ ਵਿਭਾਗ ’ਚ ਰੈਗੂਲਰ ਕਰਨਾ।
 * ਹਰ ਤਰ੍ਹਾਂ ਦੀ ਵਾਲੰਟੀਅਰ ਕੈਟਾਗਰੀ ਨੂੰ ਸਿੱਖਿਆ ਵਿਭਾਗ ’ਚ ਰੈਗੂਲਰ ਕਰਨਾ।
 *  ਸੋੋਸਾਇਟੀ  ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨਾ। 
 *  ਕਰਮਚਾਰੀਆਂ ਦੀ ਡੀ. ਏ. ਦੀ ਕਿਸ਼ਤ ਜਾਰੀ ਕਰਨਾ।
 * ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ।
 * ਬਦਲੀ/ਰੈਸ਼ਨੇਲਾਈਜ਼ੇਸ਼ਨ ਨੀਤੀ ਨੂੰ ਤਰਕਸੰਗਤ ਬਣਾਉਣਾ।
 * ਤਨਖਾਹ ਕਮਿਸ਼ਨ ਲਾਗੂ ਕਰਨਾ। 

  • Punjab Government
  • teachers salary
  • MLAs
  • ਟੀਚਰ ਸੈਲਰੀ
  • ਵਿਧਾਇਕ ਤਨਖਾਹ
  • ਸਰਕਾਰ

1984 ਕਤਲਕਾਂਡ ਮਾਮਲਿਆਂ 'ਚ ਅੱਜ ਆ ਸਕਦੈ ਵੱਡਾ ਫੈਸਲਾ (ਪੜ੍ਹੋ 17 ਦਸੰਬਰ ਦੀਆਂ ਖਾਸ ਖਬਰਾਂ)

NEXT STORY

Stories You May Like

  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • tript bansal gets a hefty package of rs 800 crore
    ਭਾਰਤੀ ਨੌਜਵਾਨ ਨੂੰ ਮਿਲਿਆ 800 ਕਰੋੜ ਦਾ ਮੋਟਾ ਪੈਕੇਜ, ਜਾਣੋ 5 ਸਭ ਤੋਂ ਵੱਡੇ ਸੈਲਰੀ ਪੈਕੇਜ ਬਾਰੇ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • rajnath singh on pakistan
    'ਸਾਡੀ ਸ਼ਾਂਤੀ ਨੂੰ ਸਾਡੀ ਕਮਜ਼ੋਰੀ ਨਾ ਸਮਝੋ..!', ਅੱਤਵਾਦ ਦੇ ਮੁੱਦੇ 'ਤੇ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਦਿੱਤੀ...
  • musk trolled after jibe at ambani
    ਅੰਬਾਨੀ 'ਤੇ ਵਿਅੰਗ ਪਿੱਛੋਂ ਮਸਕ ਹੋਏ ਟ੍ਰੋਲ: ਯੂਜ਼ਰਸ ਨੇ ਯਾਦ ਦਿਵਾਇਆ ਟਰੰਪ ਲਈ ਦਿੱਤਾ ਫੰਡ
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ ਮੁਲਜ਼ਮ ਕਾਬੂ
  • slow deliveries helped us in hyderabad  keemo paul
    ਹੈਦਰਾਬਾਦ ਵਿੱਚ ਧੀਮੀਆਂ ਗੇਂਦਾਂ ਨੇ ਸਾਡੀ ਮਦਦ ਕੀਤੀ: ਕੀਮੋ ਪਾਲ
  • india canada relations
    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +