Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:55:00 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਨਸ਼ੇ ਨਾਲ ਫੜੇ ਜਾਣ 'ਤੇ ਨਹੀਂ ਹੋਵੇਗੀ ਜੇਲ੍ਹ! ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਦੀ ਤਿਆਰੀ 'ਚ ਸਰਕਾਰ

PUNJAB News Punjabi(ਪੰਜਾਬ)

ਹੁਣ ਨਸ਼ੇ ਨਾਲ ਫੜੇ ਜਾਣ 'ਤੇ ਨਹੀਂ ਹੋਵੇਗੀ ਜੇਲ੍ਹ! ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਦੀ ਤਿਆਰੀ 'ਚ ਸਰਕਾਰ

  • Edited By Anmol Tagra,
  • Updated: 22 Jun, 2023 05:33 AM
Chandigarh
punjab government to decriminalize the use of drugs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਮਾਮੂਲੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣ ਵਾਲਿਆਂ ਨੂੰ ਜੇਲ੍ਹਾਂ 'ਚ ਸੁੱਟਣ ਦੀ ਬਜਾਏ ਨਸ਼ਾ ਛੁਡਾਊ ਕੇਂਦਰ ਵਿਚ ਭੇਜ ਕੇ ਇਲਾਜ ਕਰਵਾਇਆ ਜਾਵੇਗਾ। ਹਾਲਾਂਕਿ ਨਸ਼ਾ ਤਸਕਰੀ 'ਚ ਸ਼ਾਮਲ ਵਿਅਕਤੀਆਂ ਨਾਲ ਸਖ਼ਤੀ ਨਾਲ ਹੀ ਨਜਿੱਠਿਆ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਵਿਦਿਆਰਥੀ ਦੀ ਮੌਤ ਦਾ ਕਾਰਨ ਬਣੇ ਹੈੱਡਫ਼ੋਨ! ਖੇਤ 'ਚੋਂ ਚਾਰਾ ਕੱਟਦੇ ਨੂੰ ਮੌਤ ਨੇ ਪਾ ਲਿਆ ਘੇਰਾ

ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਆਯੋਜਿਤ "ਪੰਜਾਬ ਵਿਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ" ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ। 

PunjabKesari

ਉਨ੍ਹਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨਨ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ - ਜੋ ਕਿ ਮਾਮੂਲੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿਚ ਸੁੱਟਣ ਦੀ ਬਜਾਏ  ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿਚ ਭੇਜਣਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨਾਲ ਪੁਲਸ ਵੱਲੋਂ ਸਖ਼ਤੀ ਨਾਲ ਹੀ ਨਜਿੱਠਿਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿਚ ਵੱਡੀ ਗਿਣਤੀ ਵਿਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ  ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਵਿਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ  ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਪਰਤਣ ਲਈ ਮਦਦ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਵਾਸ਼ਿੰਗਟਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਕਰਨਗੇ ਮੁਲਾਕਾਤ

ਡਾ. ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ।

PunjabKesari

ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐੱਮ.ਡੀ. ਐੱਨ.ਐੱਚ.ਐੱਮ. ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਮਨਕੀਰਤ ਔਲਖ, ਪੁੱਤਰ ਸਣੇ ਲਿਆ ਅਸ਼ੀਰਵਾਦ

ਇਸ ਮੌਕੇ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ। ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਆਦਿ ਵੀ ਮੌਜੂਦ ਰਹੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Drugs
  • Punjab Government
  • Decriminalize
  • AAP
  • Bhagwant Mann
  • Dr Balbir Singh
  • ਨਸ਼ਾ
  • ਪੰਜਾਬ ਸਰਕਾਰ
  • ਆਪ
  • ਭਗਵੰਤ ਮਾਨ
  • ਡਾ ਬਲਬੀਰ ਸਿੰਘ

ਚੱਲਦੀ ਟ੍ਰੇਨ 'ਚ ਖਾਣਾ ਖਾਣ ਮਗਰੋਂ ਵਿਦਿਆਰਥਣਾਂ ਦੀ ਵਿਗੜੀ ਹਾਲਤ, ਲੁਧਿਆਣਾ ਸਟੇਸ਼ਨ 'ਤੇ ਪਈਆਂ ਭਾਜੜਾਂ

NEXT STORY

Stories You May Like

  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • central jail punjab jail medical officer
    ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • attempt to attack brothers  smash car windows in jalandhar
    ਜਲੰਧਰ ਵਿਖੇ ਸ਼ਰਾਬ ਦੇ ਨਸ਼ੇ 'ਚ ਭਰਾਵਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼, ਭੰਨੇ ਗੱਡੀ ਦੇ ਸ਼ੀਸ਼ੇ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • national human rights commission
      ਮਨੁੱਖੀ ਅਧਿਕਾਰ ਕਮਿਸ਼ਨ ਨੇ ਬਰਨਾਲਾ ਮਾਮਲੇ ਦਾ ਲਿਆ ਨੋਟਿਸ; ਪੰਜਾਬ ਸਰਕਾਰ ਤੇ DGP...
    • high court on drugs
      ਪੰਜਾਬ 'ਚ ਨਸ਼ਾ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਤਸਕਰਾਂ ਨੂੰ ਨਹੀਂ ਮਿਲੇਗੀ...
    • accident case
      ਦੋ ਕਾਰਾਂ ਤੇ ਰੋਡਵੇਜ਼ ਬੱਸ ਵਿਚਾਲੇ ਭਿਆਨਕ ਟੱਕਰ, ਅਚਾਨਕ ਲਿਆ ਯੂ-ਟਰਨ ਬਣਿਆ ਕਾਰਨ
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rains in chandigarh cause roads to become waterlogged
      ਚੰਡੀਗੜ੍ਹ 'ਚ ਭਾਰੀ ਬਾਰਸ਼ ਕਾਰਨ ਸੜਕਾਂ ਹੋਈਆਂ ਜਲ-ਥਲ, ਹਰ ਪਾਸੇ ਭਰਿਆ ਪਾਣੀ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • machiwara bandh
      ਸਫ਼ਾਈ ਸੇਵਕਾਂ ਵੱਲੋਂ ਬੰਦ ਦੇ ਸੱਦੇ ਨੂੰ ਲੈ ਕੇ ਮਾਛੀਵਾੜਾ ਦੇ ਬਾਜ਼ਾਰ ਮੁਕੰਮਲ ਬੰਦ...
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • widespread impact of   punjab bandh   in kapurthala
      'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
    • visa fraud  faridkot police
      ਵਿਦੇਸ਼ ਭੇਜਣ ਤੇ ਵੀਜ਼ੇ ਲਗਵਾਉਣ ਦੇ ਨਾਂ ’ਤੇ 21 ਲੱਖ 85000 ਤੋਂ ਵੱਧ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +