Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    6:48:03 PM

  • shreyas iyer should slapped me

    'ਸਰਪੰਚ ਸਾਬ੍ਹ ਨੇ ਮੈਨੂੰ ਗਾਲ੍ਹ ਕੱਢੀ, ਥੱਪੜ ਮਾਰਦੇ...

  • heat wave yellow alert issued for 9 districts in punjab

    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ...

  • man asked ai watermelon is sweet or not chatgpt answer

    AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ?...

  • land dispute two parties youth

    ਵੱਡੀ ਘਟਨਾ: ਪੰਚਾਇਤ 'ਚ ਜ਼ਮੀਨ ਨੂੰ ਲੈ ਕੇ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ SC ਉਮੀਦਵਾਰਾਂ ਲਈ ਚੁੱਕਿਆ ਇਹ ਕਦਮ

PUNJAB News Punjabi(ਪੰਜਾਬ)

ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ SC ਉਮੀਦਵਾਰਾਂ ਲਈ ਚੁੱਕਿਆ ਇਹ ਕਦਮ

  • Edited By Anmol Tagra,
  • Updated: 10 Oct, 2023 01:07 AM
Chandigarh
punjab government took this step for sc candidates
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖੀਆਂ ਇਹ ਗੱਲਾਂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ।  ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿਚੋਂ 50 ਫ਼ੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿਚ 30 ਫੀਸਦ ਔਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।  

ਇਹ ਖ਼ਬਰ ਵੀ ਪੜ੍ਹੋ - ਬ੍ਰਿਟੇਨ ਦੇ PM ਰਿਸ਼ੀ ਸੁਨਕ ਨੇ ਜਸਟਿਨ ਟਰੂਡੋ ਨੂੰ ਕੀਤਾ ਫ਼ੋਨ, ਭਾਰਤ ਵਿਵਾਦ ਨੂੰ ਲੈ ਕੇ ਦਿੱਤੀ ਖ਼ਾਸ ਸਲਾਹ

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ  ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ  ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ। ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ 2023 ਤੱਕ ਭੇਜ ਸਕਦੇ ਹਨ। ਦਾਖ਼ਲਾ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਵਿਸਥਾਰਤ ਜਾਣਕਾਰੀ  ਵਿਭਾਗ ਦੀ ਵੈੱਬਸਾਈਟ www.welfarepunjab.gov.in ਤੇ ਉਪਲੱਬਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Government
  • Bhagwant Mann
  • CM Mann
  • PCS
  • Civil Services
  • SC
  • BC
  • Minority
  • ਪੰਜਾਬ ਸਰਕਾਰ
  • ਭਗਵੰਤ ਮਾਨ
  • ਸਿਵਲ ਸੇਵਾਵਾਂ
  • ਪੀਸੀਐੱਸ

ਪੰਜਾਬ ਪੁਲਸ ਨੇ 15 ਮਹੀਨਿਆਂ 'ਚ 20979 ਨਸ਼ਾ ਤਸਕਰਾਂ ਸਣੇ 3000 ਤੋਂ ਵੱਧ ਵੱਡੀਆਂ ਮੱਛੀਆਂ ਦਬੋਚੀਆਂ

NEXT STORY

Stories You May Like

  • agniveer training camp
    ਅਗਨੀਵੀਰ ਭਰਤੀ ਦੇ ਚਾਹਵਾਨਾਂ ਲਈ ਬੇਹੱਦ ਅਹਿਮ ਖ਼ਬਰ
  • punjab government issues orders for schools
    ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ
  • important news  travel to europe
    ਯੂਰਪ ਦੀ ਯਾਤਰਾ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • big relief for thousands of sc families of punjab
    ਪੰਜਾਬ ਦੇ ਹਜ਼ਾਰਾਂ SC ਪਰਿਵਾਰਾਂ ਨੂੰ ਵੱਡੀ ਰਾਹਤ, ਮਾਨ ਸਰਕਾਰ ਨੇ ਕਰ 'ਤਾ ਵੱਡਾ ਐਲਾਨ (ਵੀਡੀਓ)
  • government has made important changes in rules for pensioners
    ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਨਿਯਮਾਂ 'ਚ ਕੀਤੇ ਅਹਿਮ ਬਦਲਾਅ
  • important news for jalandhar residents railway gate number 40 closed
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਅੱਜ ਸ਼ਾਮ 6 ਵਜੇ ਤੱਕ ਬੰਦ ਰਹੇਗਾ ਇਹ ਰਸਤਾ
  • important news for gndu students
    GNDU ਵਿਦਿਆਰਥੀਆਂ ਲਈ ਅਹਿਮ ਖ਼ਬਰ, ਮੁਲਤਵੀ ਹੋਈ ਕੱਲ੍ਹ ਦੀਆਂ ਪ੍ਰੀਖਿਆਵਾਂ
  • employee  punjab government  sub committee
    ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਵੱਲੋਂ ਜਾਰੀ ਹੋਏ ਹੁਕਮ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
Trending
Ek Nazar
greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • big blow to congress many big leaders join aap
      ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
    • major robbery at goldsmith s shop in punjab
      ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
    • heat in north west india including punjab
      ਪੰਜਾਬ ਸਣੇ ਉੱਤਰੀ ਭਾਰਤ 'ਚ ਵਰ੍ਹੇਗੀ 'ਅੱਗ'! IMD ਨੇ ਜਾਰੀ ਕੀਤਾ ਅਲਰਟ
    • 13 arrested with heroin
      ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ, 9 ਕਿਲੋ ਚੂਰਾ ਪੋਸਤ, ਨਸ਼ੀਲੇ ਕੈਪਸੂਲ, ਗੋਲੀਆਂ...
    • cm bhagwant mann s no dues certificate issued to 4727 indebted families
      CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No...
    • parminder dhindsa gets emotional during father s last rites
      ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਭਰੇ ਮਨ ਨਾਲ ਆਖ਼ੀਆਂ...
    • additional district magistrate issues various prohibitory orders
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • punjab dgp issues major orders to all district high officials of the state
      ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ...
    • the last rites of the late sukhdev singh dhindsa
      ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ ਵੱਡੇ ਆਗੂ ਹੋਏ ਸ਼ਾਮਲ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +