ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਪੰਜ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਨਵੇਂ ਹੁਕਮਾਂ ਮੁਤਾਬਕ ਅਮਿਤ ਸਰੀਨ ਨੂੰ ਏ. ਡੀ. ਸੀ. (ਜਨਰਲ) ਫ਼ਿਰੋਜ਼ਪੁਰ, ਦਮਨਜੀਤ ਸਿੰਘ ਮਾਨ ਨੂੰ ਏ. ਡੀ. ਸੀ. ਪੇਂਡੂ ਵਿਕਾਸ ਪਟਿਆਲਾ ਲਗਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਇਸੇ ਤਰ੍ਹਾਂ ਹਰਦੀਪ ਸਿੰਘ ਨੂੰ ਅਸਟੇਟ ਅਫ਼ਸਰ (ਹਾਊਸਿੰਗ) ਗਮਾਡਾ, ਅਮਰਿੰਦਰ ਸਿੰਘ ਟਿਵਾਣਾ ਨੂੰ ਸੰਯੁਕਤ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਤੇ ਜੁਗਰਾਜ ਸਿੰਘ ਕਾਹਲੋਂ ਨੂੰ ਐੱਸ. ਡੀ. ਐੱਮ. ਮਲੋਟ ਲਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਿਰੋਹ ਦਾ ਪਰਦਾਫਾਸ਼: 2 ਲੁਟੇਰੇ ਗ੍ਰਿਫ਼ਤਾਰ, 1 ਫ਼ਰਾਰ
NEXT STORY