ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਆਈ. ਪੀ. ਐੱਸ. ਅਫਸਰ ਗੁਰਿੰਦਰ ਸਿੰਘ ਢਿੱਲੋਂ ਇੰਸਪੈਕਟਰ ਜਨਰਲ ਆਫ਼ ਪੁਲਸ, ਟ੍ਰੇਨਿੰਗ (ਐੱਚ. ਆਰ. ਡੀ.) ਚੰਡੀਗੜ੍ਹ ਦਾ ਤਬਾਦਲਾ ਖਾਲੀ ਪਈ ਪੋਸਟ ’ਤੇ ਪੁਲਸ ਇੰਸਪੈਕਟਰ ਜਨਰਲ ਜਲੰਧਰ ਰੇਂਜ ਵਜੋਂ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਇਸ ਦੀ ਜਾਣਕਾਰੀ ਇਕ ਪੱਤਰ ਜਾਰੀ ਕਰ ਦਿੱਤੀ ਗਈ। ਇਸ ਪੱਤਰ ’ਚ ਸਰਕਾਰ ਵੱਲੋਂ ਹੁਕਮ ਜਾਰੀ ਕਰਦਿਆਂ ਸਬੰਧਤ ਅਧਿਕਾਰੀ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ’ਤੇ ਜੁਆਇਨ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਭਾਰਤ-ਪਾਕਿ ਬਾਰਡਰ ’ਤੇ BSF ਨੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਕੀਤੀ ਬਰਾਮਦ
NEXT STORY