ਮੋਹਾਲੀ/ਪਟਿਆਲਾ (ਸੁਖਦੀਪ ਸਿੰਘ ਮਾਨ) : ਪੰਜਾਬ ਸਰਕਾਰ ਨੇ ਲੋਕ ਹਿੱਤ ਅਤੇ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਕਨੀਕੀ ਵਿੰਗ ਅਧੀਨ ਕੰਮ ਕਰਦੇ ਕਈ ਸਹਾਇਕ/ਜੂਨੀਅਰ ਇੰਜੀਨੀਅਰਾਂ (ਸਿਵਲ) ਦੀਆਂ ਤਾਇਨਾਤੀਆਂ/ਐਡਜਸਟਮੈਂਟਾਂ ਕੀਤੀਆਂ ਹਨ। ਵਿਸ਼ੇਸ਼ ਸਕੱਤਰ, ਉਮਾ ਸ਼ੰਕਰ ਗੁਪਤਾ, ਆਈ.ਏ.ਐਸ., ਵੱਲੋਂ 05 ਅਕਤੂਬਰ 2025 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਵੱਖ-ਵੱਖ ਬਲਾਕਾਂ ਅਤੇ ਉਪ-ਮੰਡਲ ਦਫ਼ਤਰਾਂ ਵਿਚ ਤਾਇਨਾਤ ਇੰਜੀਨੀਅਰਾਂ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆ ਗਿਆ ਹੈ। ਇਨ੍ਹਾਂ ਹੁਕਮਾਂ ਵਿੱਚ ਕਈ ਕਰਮਚਾਰੀਆਂ ਦੀਆਂ ਤਾਇਨਾਤੀਆਂ ਸ਼ਾਮਲ ਹਨ। ਬਦਲੀਆਂ/ਤੈਨਾਤੀਆਂ ਦੀ ਪੂਰੀ ਸੂਚੀ ਹੇਠਾਂ ਖ਼ਬਰ ਵਿਚ ਦਿੱਤੀ ਗਈ ਹੈ।




ਪੰਜਾਬ 'ਚ ਜ਼ਿਮਨੀ ਚੋਣ ਦਾ ਐਲਾਨ, ਜਾਰੀ ਹੋਈ NOTIFICATION, ਪੜ੍ਹੋ ਪੂਰਾ ਸ਼ਡਿਊਲ
NEXT STORY