ਚੰਡੀਗੜ੍ਹ(ਰਮਨਜੀਤ)- ਪੰਜਾਬ ਸਰਕਾਰ ਨੇ 2 ਆਈ.ਪੀ. ਐੱਸ. ਤੇ ਇਕ ਪੀ. ਪੀ. ਐੱਸ. ਅਧਿਕਾਰੀ ਦਾ ਤਬਾਦਲਾ ਕੀਤਾ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ ਹੋਣ ਲੱਗੀ ਸੀ ਬੇਅਦਬੀ ਦੀ ਘਟਨਾ, ਪਿੰਡ ਵਾਸੀਆਂ ਨੇ ਵਿਅਕਤੀ ਨੂੰ ਕੀਤਾ ਕਾਬੂ (ਵੀਡੀਓ)
ਇਨ੍ਹਾਂ ਵਿਚੋਂ ਇਕ ਡੀ.ਆਈ.ਜੀ. ਤੇ 2 ਐੱਸ. ਐੱਸ. ਪੀ. ਪੱਧਰ ਦੇ ਅਧਿਕਾਰੀ ਬਦਲੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਆਈ.ਪੀ.ਐੱਸ. ਅਧਿਕਾਰੀ ਇੰਦਰਬੀਰ ਸਿੰਘ ਨੂੰ ਡੀ.ਆਈ.ਜੀ ਫਿਰੋਜ਼ਪੁਰ ਰੇਂਜ, ਆਈ.ਪੀ.ਐੱਸ. ਸਤਿੰਦਰ ਸਿੰਘ ਨੂੰ ਐੱਸ.ਐੱਸ.ਪੀ. ਜਲੰਧਰ ਦਿਹਾਤੀ ਤੇ ਪੀ.ਪੀ.ਐੱਸ. ਨਵਜੋਤ ਸਿੰਘ ਮਾਹਲ ਨੂੰ ਐੱਸ.ਐੱਸ.ਪੀ. ਐੱਸ.ਏ.ਐੱਸ. ਨਗਰ ਲਗਾਇਆ ਗਿਆ ਹੈ।
ਪੇਟੀ ਮਾਫੀਆ ਅਤੇ ਪਾਸਰ ਵੱਡੇ ਪੱਧਰ ’ਤੇ ਕਰ ਰਹੇ ਸਰਕਾਰ ਦੇ ਰੈਵੇਨਿਊ ਦੀ ਚੋਰੀ
NEXT STORY